Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Help

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਪੁਲਿਸ ਜ਼ਰੀਏ ਘਰ ਘਰ ਖਾਣਾ ਪਹੁੰਚਾਉਣ ਲਈ ਕੀਤਾ ਜਾ ਰਿਹੈ ਪੰਜਾਬ ਸਰਕਾਰ ਦਾ ਧੰਨਵਾਦ

ਪਰਿਵਾਰ ਦੇ ਨੌਂ ਮੈਂਬਰਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਅਤੇ ਘਰੇਲੂ ਇਕਾਂਤਵਾਸ ਅਧੀਨ ਹੋਣ ਤੋਂ ਬਾਅਦ ਖਾਣਾ ਨਾ ਮਿਲਣ ਦਾ ਫ਼ਿਕਰ 

ਰਮੇਸ਼ ਵਿਧੂਰੀ ਖਿਲਾਫ ਮਾਣਹਾਨੀ ਦਾ ਕੇਸ ਕਰਨ ਵਾਲੇ ਕਿਸਾਨ ਨੇ 'ਆਪ' ਵਕੀਲਾਂ ਦੀ ਮਦਦ ਨਾਲ ਮੋਹਾਲੀ ਅਦਾਲਤ 'ਚ ਪੇਸ਼ ਕੀਤੇ ਸਬੂਤ

ਖਰੜ ਦੇ ਕਿਸਾਨ ਅਤੇ 'ਆਪ' ਵਰਕਰ ਨਰਿੰਦਰ ਸਿੰਘ ਸ਼ੇਰਗਿੱਲ ਨੇ 22 ਜਨਵਰੀ ਨੂੰ ਭਾਜਪਾ ਸੰਸਦ ਮੈਂਬਰ ਰਮੇਸ਼ ਵਿਧੂਰੀ ਖਿਲਾਫ ਜੋ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਸੀ

ਸੀਰੀਆ ਨੂੰ ਸਮਰਥਨ ਜਾਰੀ ਰਹੇਗਾ : ਈਰਾਨ

ਈਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਾਵੇਦ ਜ਼ਰੀਫ ਨੇ ਕਿਹਾ ਹੈ ਕਿ ਉਹ ਸੀਰੀਆ ਨੂੰ ਆਪਣਾ ਸਮਰਥਨ ਜਾਰੀ ਰੱਖੇਗਾ

ਤੇਲ ’ਤੇ ਸੂਬੇ ਦਾ ਵਾਧੂ ਟੈਕਸ ਲਗਾਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਬਾਂਹ ਫੜ੍ਹਨ ਕੈਪਟਨ : ਪਰਮਿੰਦਰ ਸਿੰਘ ਗੋਲਡੀ

ਆਮ ਆਦਮੀ ਪਾਰਟੀ ਵੱਲੋਂ ਦਿਨੋਂ ਦਿਨ ਵੱਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਮੁਹਾਲੀ ਵਿਚ ਪ੍ਰਦਰਸ਼ਨ ਕੀਤਾ ਗਿਆ

ਆਮ ਆਦਮੀ ਪਾਰਟੀ ਨੇ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਕੀਤੀ ਸਮਰਪਿਤ 👍

ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਅਤੇ ਜਿਲ੍ਹਾ ਸਕੱਤਰ ਪ੍ਰਭਜੌਤ ਕੌਰ

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ 👐

ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ।

ਅਮਿਤ ਸਾਧ ਦਾ ਟਵੀਟ ਹੋਇਆ ਵਾਇਰਲ, ਸੋਨੂੰ ਸੂਦ ਬਾਰੇ ਕਹੀ ਇਹ ਗੱਲ

ਅਦਾਕਾਰ ਸੋਨੂੰ ਸੂਦ ਇਸ ਸਾਲ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਦੇਸ਼ ਵਿਚ ਤਾਲਾਬੰਦੀ ਦੌਰਾਨ, ਸੋਨੂੰ ਸੂਦ ਨੇ ਕਈ ਲੋਕਾਂ ਦੀ ਨਿਰਸਵਾਰਥ ਸੇਵਾ ਕੀਤੀ 

ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਉਪਰਾਲਾ

ਜੇ ਤੁਸੀਂ ਕਿਸੇ ਸੜਕ ਜਾਂ ਰਾਜਮਾਰਗ 'ਤੇ ਕੋਈ ਅਵਾਰਾ ਪਸ਼ੂ ਦੇਖਦੇ ਹੋ ਤਾਂ ਤੁਰੰਤ ਟ੍ਰੈਫਿਕ ਪੁਲਿਸ ਨੂੰ ਕਾਲ ਕਰੋ,ਸੂਚਿਤ ਕਰੋ,

ਸੋਨੂੰ ਸੂਦ ਫਿਰ ਸੁਰਖੀਆਂ ਚ ਆਏ, ਖੱਟਿਆ ਵੱਡਾ ਨਾਮਣਾ

ਆਲਮੀ ਪੱਧਰ ਤੇ ਫੈਲੀ ਕੋਰੋਨਾ ਵਾਇਰਸ ਨਾਮਕ ਨਾਮੁਰਾਦ ਬਿਮਾਰੀ ਨੇ ਹਰ ਵਰਗ ਉਤੇ ਆਪਣਾ ਅਸਰ ਪਾਇਆ ਸੀ ਤੇ ਮਜ਼ਦੂਰ ਤਬਕਾ ਸਭ ਤੋਂ ਵੱਢ ਇਸ ਦੀ ਮਾਰ ਹੇਠ ਆਇਆ ਸੀ। ਉਸ ਵਕਤ ਸਰਕਰ ਨੇ ਤਾਂ ਜੋ ਕੀਤਾ ਸੋ ਕੀਤਾ ਪਰ ਸੋਨੂੰ ਸੂਦ ਨੇ ਅੱਗੇ ਆ ਕੇ ਮਜ਼ਦੂਰਾਂ ਦੀ ਬਾਹ ਫੜੀ ਅਤੇ ਰੱਜ ਕੇ ਉਨ੍ਹਾਂ ਦੀ ਮਦਦ ਕੀਤੀ। 

Farmers Protest : ਮੋਦੀ ਸਰਕਾਰ ਨੂੰ ਉਲਟੀ ਪਵੇਗੀ ਮਸਲੇ ਨੂੰ ਲੰਬਾ ਖਿੱਚਣ ਦੀ ਚਾਲ : ਪਰਮਿੰਦਰ ਗੋਲਡੀ

ਆਮ ਆਦਮੀ ਪਾਰਟੀ (ਆਪ) ਦੇ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਪ੍ਰਧਾਨ ਪਰਮਿੰਦਰ ਗੋਲਡੀ ਨੇ ਕਿਹਾ ਹੈ ਕਿ ਇਹ ਮਸਲਾ ਕਿਸੇ ਇੱਕ ਰਾਜਨੀਤਕ, ਧਾਰਮਿਕ ਜਾਂ ਸੂਬੇ ਦੇ ਇੱਕ ਵਰਗ ਦਾ ਨਹੀਂ ਹੈ

'ਆਪ' ਦੀ ਪਹਿਲ : ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 72 ਘੰਟਿਆਂ 'ਚ ਇਕੱਠੇ ਕੀਤੇ 10 ਲੱਖ

ਆਮ ਆਦਮੀ ਪਾਰਟੀ (ਆਪ) ਨੇ ਪਹਿਲ ਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਟਰੈਕਟਰ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ।

ਸੋਨੂੰ ਸੂਦ ਦੀ ਬਿਹਾਰ ਦੇ ਲੋਕਾਂ ਨੂੰ ਅਪੀਲ, ਉਂਗਲੀ ਨਾਲ ਨਹੀਂ, ਦਿਮਾਗ ਨਾਲ ਪਾਓ ਵੋਟ

ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਬੁੱਧਵਾਰ ਤੋਂ ਬਿਹਾਰ ਵਿੱਚ ਮਤਦਾਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ। ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਲੋਕ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣ ਜਾ ਰਹੇ ਹਨ। ਇਸ ਦੌਰਾਨ ਅਦਾਕਾਰ ਸੋਨੂੰ ਸੂਦ ਨੇ ਬਿਹਾਰ ਦੇ ਲੋਕਾਂ ਨੂੰ ਇਸ ਵਾਰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਹੈ। ਬਿਹਾਰ ਵਿੱਚ ਪਰਵਾਸ ਦੇ ਮੁੱਦੇ ਨੂੰ ਉਠਾਉਂਦਿਆਂ ਸੋਨੂੰ ਸੂਦ ਨੇ ਟਵੀਟ ਕੀਤਾ - ‘ਜਿਸ ਦਿਨ ਸਾਡੇ ਬਿਹਾਰੀ ਭਰਾਵਾਂ ਨੂੰ ਘਰ ਛੱਡ ਕੇ ਕਿਸੇ ਹੋਰ ਰਾਜ ਵਿੱਚ ਨਹੀਂ ਜਾਣਾ ਪਏਗਾ। ਜਿਸ ਦਿਨ ਦੂਸਰੇ ਰਾਜਾਂ ਦੇ ਲੋਕ ਕੰਮ ਲੱਭਣ ਲਈ ਬਿਹਾਰ ਆਉਣਗੇ।

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲਾਂ 'ਚ ਲਗਾਈ ਗਈ ਸੋਨੂੰ ਸੂਦ ਦੀ ਮੂਰਤੀ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੇ ਕੰਮ ਕਾਰਨ ਸੁਰਖੀਆਂ ਵਿੱਚ ਹਨ। ਕੋਰੋਨਾ ਮਹਾਂਮਾਰੀ ਦੇ ਵਿਚਕਾਰ, ਸੋਨੂੰ ਸੂਦ ਪ੍ਰਵਾਸੀਆਂ ਅਤੇ ਲੋੜਵੰਦਾਂ ਲਈ ਮਸੀਹਾ ਬਣੇ ਹਨ। ਹੁਣ ਅਭਿਨੇਤਾ ਸੋਨੂੰ ਸੂਦ ਕੋਲਕਾਤਾ ਦੇ ਕੁਝ ਦੁਰਗਾ ਪੰਡਾਲਾਂ ਦਾ ਵਿਸ਼ਾ ਬਣ ਗਏ ਹਨ। ਸੋਨੂੰ ਸੂਦ ਕੋਰੋਨਾ ਸੰਕਟ ਦੌਰਾਨ ਲੋਕਾਂ ਦੀ ਨਿਰੰਤਰ ਸਹਾਇਤਾ ਕਰ ਰਹੇ ਹਨ। ਉਨ੍ਹਾਂ ਨੇ ਹੁਣ ਤੱਕ ਹਜ਼ਾਰਾਂ ਲੋੜਵੰਦਾਂ ਅਤੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਹੈ।

ਸੋਨੂੰ ਸੂਦ ਕਾਲਜ ਵਿਦਿਆਰਥੀਆਂ ਨੂੰ ਦੇਣਗੇ ਸਕਾਲਰਸ਼ਿਪ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਕੋਰੋਨਾ ਵਾਇਰਸ ਲਾਕਡਾਉਨ ਤੋਂ ਬਾਅਦ ਹਜ਼ਾਰਾਂ ਲੋਕਾਂ ਦੀ ਮਦਦ

ਖਿਡਾਰੀਆਂ ਦੀ ਮਦਦ ਲਈ ਵੀ ਅੱਗੇ ਆਏ ਸੋਨੂੰ ਸੂਦ

ਸੋਨੂ ਸੂਦ ਨੂੰ ਚੜ੍ਹਿਆ ਗੁੱਸਾ , ਕਿਹਾ 'ਜਲਦ ਹੋਵੇਗੀ ਅਜਿਹੇ ਲੋਕਾਂ ਦੀ ਗ੍ਰਿਫ਼ਤਾਰੀ'

ਸੋਨੂੰ ਸੂਦ ਹੁਣ ਕਰਨਗੇ ਲੋੜਵੰਦਾਂ ਲਈ ਰਹਿਣ ਦਾ ਪ੍ਰਬੰਧ

ਕੋਰੋਨਾ : ਬਾਲੀਵੁੱਡ ਦੇ ਦਬੰਗ ਖਾਨ ਕਰ ਰਹੇ ਹਨ ਗਰੀਬਾਂ ਦੀ ਮਦਦ

Subscribe