Friday, November 22, 2024
 

History

ਸਾਰਾਗੜ੍ਹੀ ਜੰਗ ਦੀ 124ਵੀਂ ਵਰ੍ਹੇਗੰਢ ਮੌਕੇ ਕੈਪਟਨ ਨੇ ਇਤਿਹਾਸਕ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਹੁਣ ਸਿੱਖ ਇਤਿਹਾਸ ਕੈਨੇਡਾ ਦੀ ਯੂਨੀਵਰਸਿਟੀ ‘ਚ ਪੜ੍ਹਾਇਆ ਜਾਵੇਗਾ

ਕੈਲਗਰੀ : ਅਪ੍ਰੈਲ ਵਿਚ ਜਿੱਥੇ ਕੈਨੇਡਾ ਦੇ ਵੱਖ ਵੱਖ ਹਿੱਸਿਆਂ ਵਿੱਚ ਸਿੱਖ ਹੈਰੀਟੇਜ ਮੰਥ ਮਨਾਇਆ ਜਾ ਰਿਹਾ ਹੈ ਅਜਿਹੇ ਵਿੱਚ ਯੁਨੀਵਰਸਿਟੀ ਆਫ ਕੈਲਗਰੀ ਵੱਲੋਂ ਹੁਣ ਕੈਨੇਡਾ ਵਿੱਚ ਸਿੱਖ ਇਤਿਹਾਸ ਪੜਾਇਆ ਜਾਏਗਾ। ਯੁਨੀਵਰਸਿਟੀ ਆਫ ਕੈਲਗਿਰੀ ਐਲਬਰਟਾ ਦੇ ਸਿੱਖ ਭਾਈਚਾਰੇ ਨਾਲ ਮਿਲ ਕੇ ਪੋਸਟ ਸੈਕੰਡਰੀ ਇੰਸਟੀਟੀਊਸ਼ਨਸ ਵਿੱਚ ਲੰਮੇ ਸਮੇਂ ਲਈ ਸਿੱਖ ਸਟੱਡੀਸ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜੋ ਕਿ ਕੈਨੇਡਾ ਵਿੱਚ ਆਪਣੇ ਆਪ ਵਿੱਚ ਅਜਿਹਾ ਪਹਿਲਾ ਪ੍ਰੋਗਰਾਮ ਹੋਏਗਾ।

1967 ਦੀ ਜੰਗ ਨੇ ਭਾਰਤੀ ਸੈਨਾ ਵਿਚ ਉਤਸ਼ਾਹ ਭਰਿਆ : ਲੈਫਟੀਨੈਂਟ ਜਨਰਲ

ਭਾਰਤ ਦੀ ਆਜ਼ਾਦੀ ਤੋਂ ਬਾਅਦ ਤੋਂ ਬਾਅਦ ਭਾਰਤੀ ਫ਼ੌਜੀ ਇਤਿਹਾਸ ਤੇ ਕਿਤਾਬਾਂ ਲਿਖਣ ਦਾ ਰੁਝਾਨ ਸ਼ੁਰੂ ਹੋਇਆ, ਜ਼ੋ ਕਿ ਬਹੁਤ ਹੀ ਸ਼ਲਾਘਾਯੋਗ ਸੀ। ਡੋਕਲਾਮ ਵਿਚ ਭਾਰਤ ਅਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਦੋਰਾਨ ਮੀਡੀਆ ਵਲੋਂ ਕੀਤੀਆਂ ਜਾ ਰਹੀਆਂ ਚਰਚਾਵਾਂ ਵਿੱਚ 1962 ਦੀ ਜੰਗ ਦੇ ਵੇਰਵੇ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਸੀ 

ਬੰਦਾ ਬਹਾਦਰ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ

Subscribe