Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Holi

ਭਲਕੇ ਫਰੀਦਕੋਟ ਵਿਚ ਸਥਾਨਕ ਛੁੱਟੀ

ਅੰਮ੍ਰਿਤਸਰ 'ਚ ਅੱਜ ਸਰਕਾਰੀ ਛੁੱਟੀ

ਮਹਾਵੀਰ ਜਯੰਤੀ ਦੇ ਮੱਦੇਨਜ਼ਰ ਅੱਜ ਬੰਦ ਰਹਿਣਗੇ ਭਾਰਤੀ ਸ਼ੇਅਰ ਬਾਜ਼ਾਰ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਅਜੇ ਨਹੀਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ

ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਲਈ ਭਲਕ ਦੀ ਛੁੱਟੀ ਦਾ ਐਲਾਨ

ਹਰਿਆਣਾ ਦੇ ਖੇਤਰ ਨਾਲ ਲੱਗਦੀਆਂ ਫੈਕਟਰੀਆਂ 'ਚ ਅੱਜ ਦੇ ਦਿਨ ਤਨਖ਼ਾਹ ਸਮੇਤ ਮਿਲੇਗੀ ਛੁੱਟੀ

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਨਾਲ ਲੱਗਦੇ ਖੇਤਰ ਵਿੱਚ ਸਥਿਤ ਫੈਕਟੀਆਂ ’ਚ ਕੰਮ ਕਰਦੇ ਕਰਮਚਾਰੀਆਂ,

ਬੈਂਕ ਛੁੱਟੀਆਂ ਦੀ ਸੂਚੀ : ਨਵੰਬਰ 'ਚ 17 ਦਿਨ ਬੈਂਕ ਨਹੀਂ ਕਰਨਗੇ ਕੰਮ

ਇਹ ਕੰਪਨੀ ਦੇ ਰਹੀ ਹੈ 'ਚਿਲ ਹੌਲੀਡੇਅ', ਜਾਣੋ ਕੀ ਹੈ ਖਾਸ

ਭਾਈਚਾਰਕ ਸਾਂਝ ਨਾਲ ਸਮਾਜਿਕ ਰਿਸ਼ਤੇ ਹੁੰਦੇ ਹਨ ਤਰੋਤਾਜ਼ਾ : ਸਰਬਜੀਤ ਸਿੰਘ ਸਮਾਣਾ

ਮੋਹਾਲੀ ਡਿਵੈੱਲਪਮੈਂਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰਬਜੀਤ ਸਿੰਘ ਸਮਾਣਾ ਕੌਂਸਲਰ ਦੀ ਅਗਵਾਈ ਦੇ ਹੇਠ ਹੋਲੀ ਦੇ ਤਿਉਹਾਰ ਮੌਕੇ ਜਗਤਪੁਰਾ ਕਲੋਨੀ ਅਤੇ ਗੁਰੂ ਨਾਨਕ ਕਲੋਨੀ ਦੇ ਬਸ਼ਿੰਦਿਆਂ ਨਾਲ ਹੋਲੀ ਮਨਾਈ ਗਈ।

ਹੋਲਾ ਮਹੱਲਾ ਕੱਢਣ ਤੋਂ ਰੋਕਣ 'ਤੇ ਸਿੱਖਾਂ ਵੱਲੋਂ ਪੁਲਿਸ 'ਤੇ ਹਮਲਾ

ਨਾਂਦੇੜ  : ਮਹਾਰਾਸ਼ਟਰ ਦੇ ਨਾਂਦੇੜ ਵਿਚ ਕਰੋਨਾ ਕਾਰਨ ਹੋਲਾ ਮਹੱਲਾ ਨਾ ਕੱਢਣ ਦੇਣ ਤੋਂ ਨਾਰਾਜ਼ ਸਿੱਖਾਂ ਨੇ ਬੈਰੀਕੇਡ ਤੋੜ ਕੇ ਤਲਵਾਰਾਂ ਨਾਲ ਪੁਲਿਸ ’ਤੇ ਹਮਲਾ ਕਰ ਦਿੱਤਾ। ਇਸ ਕਾਰਨ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਇਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਹੈ। ਗੁਰਦੁਆਰੇ ਦੇ ਗੇਟ ਅੱਗੇ ਲਗਾਏ ਬੈਰੀਕੇਡ ਸਿੱਖਾਂ ਨੇ ਤੋੜ ਦਿੱਤੇ ਤੇ ਪੁਲਿਸ ਵਾਲਿਆਂ ਨੂੰ ਭਜਾ ਭਜਾ ਕੇ ਕੁੱਟਿਆ ਤੇ ਉਨ੍ਹਾਂ ਦੇ ਵਾਹਨਾਂ ਨੂੰ ਨੁਕਸਾਨ ਪ

Covid-19 : ਹੋਲੀ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਜਦੋਂ ਪੁਲਿਸ ਨੇ ਮਾਰਿਆ ਛਾਪਾ

ਨੇਪਾਲ ਦੀ ਰਾਜਧਾਨੀ ਕਾਠਮੰਡ ’ਚ ਐਤਵਾਰ ਨੂੰ ਕੋਵਿਡ-19 ਸੰਬੰਧੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਭੀੜ ਇਕੱਠੀ ਕਰਨ ਦੇ ਦੋਸ਼ ’ਚ ਹੋਲੀ ਮਨਾਉਣ ਨਿਕਲੇ 60 ਲੋਕਾਂ ਨੂੰ ਹਿਰਾਸਤ ’ਚ ਲੈ ਲਿਆ

ਕੋਰੋਨਾ ਕਾਰਨ ਚੰਡੀਗੜ੍ਹ ਵਿਚ ਹੋਲੀ ਮਨਾਉਣ ’ਤੇ ਪਾਬੰਦੀ

ਯੂਪੀ : ਬਸੰਤ ਪੰਚਮੀ ਤੋਂ ਬਾਂਕੇ ਬਿਹਾਰੀ ਮੰਦਰ ਵਿੱਚ ਹੋਲੀ ਦੀ ਸ਼ੁਰੂਆਤ🎉

ਵਰਿੰਦਾਵਨ ਵਿੱਚ ਬਸੰਤ ਪੰਚਮੀ ਭਾਵ ਮੰਗਲਵਾਰ ਨੂੰ ਹੋਲੀ ਦੀ ਸ਼ੁਰੂਆਤ ਹੋ ਗਈ ਹੈ। 

ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਭਲਕੇ ਛੁੱਟੀ

ਨਵੰਬਰ ਵਿਚ 8 ਦਿਨ ਬੰਦ ਰਹਿਣਗੇ ਦੇਸ਼ ਦੇ ਸਰਕਾਰੀ ਅਤੇ ਨਿੱਜੀ ਬੈਂਕ

ਨਵੰਬਰ ਮਹੀਨੇ ਵਿਚ ਧੰਨਤੇਰਸ, ਦੀਵਾਲੀ, ਛੱਠ ਪੂਜਾ ਸਮੇਤ ਗੁਰੂ ਨਾਨਕ ਜਯੰਤੀ ਦੇ ਮੌਕੇ 'ਤੇ ਦੇਸ਼ ਦੇ ਸਰਕਾਰੀ ਅਤੇ ਨਿੱਜੀ ਬੈਂਕ 8 ਦਿਨਾਂ ਲਈ ਬੰਦ ਰਹਿਣਗੇ।
ਦੇਸ਼ ਦੇ ਸਾਰੇ ਬੈਂਕ 1 ਨਵੰਬਰ (ਐਤਵਾਰ), 8 ਨਵੰਬਰ (ਐਤਵਾਰ), 14 ਨਵੰਬਰ (ਸ਼ਨੀਵਾਰ), 15 ਨਵੰਬਰ (ਐਤਵਾਰ), 22 ਨਵੰਬਰ (ਐਤਵਾਰ), 28 ਨਵੰਬਰ (ਸ਼ਨੀਵਾਰ), 29 ਨਵੰਬਰ (ਐਤਵਾਰ) ਅਤੇ 30 ਨਵੰਬਰ (ਸੋਮਵਾਰ) ਬੰਦ ਕਰ ਦਿੱਤਾ ਜਾਵੇਗਾ। 

ਗਰਮੀਆਂ ਦੀਆਂ ਛੁੱਟੀਆਂ 'ਚ ਵਾਧਾ

ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਟਰਾਲੇ ਦੀ ਫੇਟ ਵੱਜਣ ਕਾਰਨ ਛੁੱਟੀ ਆਏ ਫੌਜੀ ਦੀ ਮੌਤ

Subscribe