Saturday, April 05, 2025
 

Hospitalized

ਰੋਡ ਸ਼ੋਅ ਦੌਰਾਨ ਸਿਮਰਨਜੀਤ ਮਾਨ ਦੀ ਤਬੀਅਤ ਵਿਗੜੀ

ਕੈਪਟਨ ਅਮਰਿੰਦਰ ਸਿੰਘ ਲੰਡਨ ਦੇ ਹਸਪਤਾਲ ‘ਚ ਭਰਤੀ

PR ਤੋਂ ਇੱਕ ਦਿਨ ਬਾਅਦ ਨੌਜਵਾਨ ਦੀ ਕੈਨੇਡਾ 'ਚ ਮੌਤ

ਪੀਆਰ ਤੋਂ ਇੱਕ ਦਿਨ ਬਾਅਦ ਡੇਰਾਬਸੀ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਇਹ ਖਬਰ ਮਿਲਦੇ ਹੀ ਪਰਿਵਾਰ ਸਮੇਤ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।

ਅਨਿਲ ਵਿਜ ਕੋਰੋਨਾ ਪੌਜ਼ਿਟਿਵ

ਦੇਸ਼ ਵਿੱਚ ਕੋਰੋਨਾ ਕਾਲ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਆਮ ਖਾਸ ਇਸ ਦੀ ਚਪੇਟ ਵਿੱਚ ਆ ਰਿਹਾ ਹੈ ਤਾਜ਼ਾ ਜਾਣਕਾਰੀ ਅਨੁਸਾਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ।

ਕਪਿਲ ਦੇਵ ਨੂੰ ਹਸਪਤਾਲੋਂ ਮਿਲੀ ਛੁੱਟੀ

 ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਸਿਹਤਯਾਬ ਹੋ ਗਏ ਹਨ। ਉਨ੍ਹਾਂ ਨੂੰ ਐਤਵਾਰ ਦੁਪਹਿਰੇ ਓਖਲਾ ਸਥਿਤ ਫੋਰਟਿਸ ਐਸਕਾਰਟ ਹਾਰਟ ਇੰਸਟੀਚਿਊਟ ਤੋਂ ਛੁੱਟੀ ਦੇ ਦਿੱਤੀ। ਇਸ ਤੋਂ ਬਾਅਦ ਉਹ ਘਰ ਪਰਤ ਆਏ ਹਨ ਪਰ ਕਾਰਡੀਅਲੌਜੀ ਵਿਭਾਗ ਦੇ ਨਿਰਦੇਸ਼ਕ ਡਾ. ਅਤੁਲ ਮਾਥੁਰ ਦੀ ਨਿਗਰਾਨੀ ਹੇਠ ਰਹਿਣਗੇ।

ਭਾਜਪਾ ਬੁਲਾਰਾ ਸੰਬਿਤ ਪਾਤਰਾ covid-19 ਦੇ ਲੱਛਣਾਂ ਤੋਂ ਬਾਅਦ ਹਸਪਤਾਲ 'ਚ ਭਰਤੀ

Subscribe