Friday, November 22, 2024
 

IAS

ਪੰਜਾਬ ਨੂੰ ਮਿਲੇ 5 IAS ਅਧਿਕਾਰੀ

ਪੰਜਾਬ ਸਰਕਾਰ ਨੇ ਕੀਤੇ ਤਿੰਨ IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਮੁੱਖ ਮੰਤਰੀ ਨੇ IAS ਅੰਮ੍ਰਿਤ ਕੌਰ ਦੀ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੀ ਅਪੀਲ ਕੀਤੀ ਰੱਦ

ਪੰਜਾਬ ਦੇ IAS ਅਫ਼ਸਰ ਦਾ ਤਬਾਦਲਾ

ਕਾਰਤਿਕ ਪੋਪਲੀ ਦੀ ਮੌਤ 'ਤੇ ਸਿਆਸਤ ਗਰਮਾਈ, ਵਿਜੀਲੈਂਸ ਨੇ ਦਿੱਤੀ ਸਫਾਈ

ਅੱਤਵਾਦੀ ਸੰਗਠਨ ਨੂੰ ਜਾਣਕਾਰੀ ਦੇਣ ਵਿਰੁਧ IAS ਅਫਸਰ ਅਰਵਿੰਦ ਦਿਗਵਿਜੈ ਨੇਗੀ ਗ੍ਰਿਫਤਾਰ

ਸਿੱਧੂ-ਮਜੀਠੀਆ ਖਿਲਾਫ ਸਿੱਖ ਚਿਹਰਾ IAS ਰਾਜੂ ਭਾਜਪਾ ਵਲੋਂ ਲੜਨਗੇ ਚੋਣ

ਕੇਂਦਰੀ ਸਕੱਤਰ, ਖੁਰਾਕ ਨੇ ਪੰਜਾਬ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ 

 ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਕੱਤਰ, ਸ੍ਰੀ ਸੁਧਾਂਸ਼ੂ ਪਾਂਡੇ, ਆਈ.ਏ.ਐਸ. ਨੇ ਆਗਾਮੀ ਸੀਜ਼ਨ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਕਰਨ ਲਈ ਪੰਜਾਬ ਦਾ ਦੌਰਾ ਕੀਤਾ।

ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਾਰਜਭਾਰ ਸੰਭਾਲਿਆ

ਹਰੇਕ ਵਿਅਕਤੀ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਮੰਤਵ ਨਾਲ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਆਪਣੇ ਦਫਤਰ ਦਾ ਕਾਰਜਭਾਰ ਸੰਭਾਲ ਲਿਆ ਹੈ।

ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫ਼ੇ ਦੀ ਉੱਠੀ ਮੰਗ

ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦਾ ਅਸਤੀਫ਼ਾ ਮੰਗਿਆ ਹੈ। ਰੇਖਾ ਸ਼ਰਮਾ (Rekha Sharma) ਨੇ ਚੰਨੀ ਖਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਅਸਤੀਫ਼ੇ ਦੀ ਮੰਗ ਕੀਤੀ ਹੈ।

IAS ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ

IAS ਅਧਿਕਾਰੀ ਸੰਦੀਪ ਕੁਮਾਰ ਨੇ ACA ‘ਗਲਾਡਾ’ ਦਾ ਵੀ ਕਾਰਜਭਾਰ ਸੰਭਾਲਿਆ

ਪੰਜ IAS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।

ਕਿਸਾਨੀ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ 20 ਲੱਖ ਰੁਪਏ ਮੁਆਵਜ਼ਾ ਰਾਸ਼ੀ

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼

ਰਾਜ ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਦਾ ਐਲਾਨ 📢

ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ

ਆਪ੍ਰੇਸ਼ਨ ਰੈਡ ਰੋਜ਼ : ਮੁਹਾਲੀ ਪੁਲਿਸ ਦੀ ਵੱਡੀ ਕਾਮਯਾਬੀ 💪🏽🚨

ਪੰਜਾਬ ਆਬਕਾਰੀ ਕਮਿਸ਼ਨਰ ਰਾਜਤ ਅਗਰਵਾਲ (ਆਈ.ਏ.ਐੱਸ) ਅਤੇ  ਆਈ.ਜੀ. ਕਰਾਈਮ ਮੁਨੀਸ਼ ਚਾਵਲਾ ਨੇ ਦੱਸਿਆ ਕਿ ਮੁਹਾਲੀ ਐਕਸਾਈਜ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਚੰਡੀਗੜ ਤੋਂ ਪੰਜਾਬ ਵਿੱਚ

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗਤੀਵਿਧੀਆਂ `ਤੇ ਪਾਇਆ ਚਾਨਣਾ

ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਅਗਾਮੀ ਚੋਣਾਂ ਬਾਰੇ ਇਕ ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ `ਤੇ ਪੁੱਛੇ ਇਕ ਦੇ ਸਵਾਲ ਦੇ

ਤਿੰਨ ਸੀਨੀਅਰ IAS ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

 ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ IAS ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।

ਹਰਿਆਣਾ ਦੇ IAS ਅਤੇ 10 HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|
ਪਲਵਲ ਦੀ ਜਿਲ੍ਹਾ ਨਗਰ ਕਮਿਸ਼ਨਰ ਮੋਨਿਕਾ ਗੁਪਤਾ ਨੂੰ ਪਲਵਲ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਪਲਵਲ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਵੱਧ ਕਾਰਜਭਾਰ ਵੀ ਸੌਂਪਿਆ ਗਿਆ ਹੈ|

ਤੁਰੰਤ ਪ੍ਰਭਾਵ ਨਾਲ ਇਕ IAS ਅਤੇ ਦੋ HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯਕਤੀ ਆਦੇਸ਼ ਜਾਰੀ ਕੀਤੇ ਹਨ|
ਰਾਜਪਾਲ ਦੀ ਸਕੱਤਰ, ਹਰਿਆਣਾ ਵਪਾਰ ਮੇਲਾ ਅਥਾਰਿਟੀਨਵੀਂ ਦਿੱਲੀ ਦੀ ਮੁੱਖ ਪ੍ਰਸ਼ਾਸਕ ਅਤੇ ਵਣ ਤੇ ਵਣਜੀਵ ਵਿਭਾਗ ਦੀ ਪ੍ਰਧਾਨ ਸਕੱਤਰ ਜੀ.ਅਨੁਪਮਾ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਕੌਮਾਂਤਰੀ ਗੀਤਾ ਮੇਲਾ, 2020 ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ|

ਸੇਵਾਮੁਕਤ IAS ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

 ਸੇਵਾਮੁਕਤ ਆਈ.ਏ.ਐਸ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਸ਼੍ਰੀ ਸੀ.ਐਲ. ਬੈਂਸ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੱਜ ਇਥੋਂ ਜਾਰੀ ਬਿਆਨ ਵਿਚ ਸੇਵਾਮੁਕਤ ਆਈ.ਏ.ਐਸ ਆਫ਼ੀਸਰ ਐਸੋਸੀਏਸ਼ਨ ਦੇ ਬੁਲਾਰੇ ਨੇ ਦਸਿਆ ਕਿ ਐਸੋਸੀਏਸ਼ਨ ਦੀ ਵਰਚੁਅਲ ਮੀਟਿੰਗ ਦੌਰਾਨ ਸ਼੍ਰੀ ਸੀ.ਐਲ ਬੈਂਸ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਵਾਰ ਨੂੰ ਇਸ ਦੁਖ ਦੀ ਘੜੀ ਵਿਚ ਪੂਰੀ ਤਰ੍ਹਾਂ ਨਾਲ

ਵਿਨੀ ਮਹਾਜਨ ਬਣੀ ਪੰਜਾਬ ਦੀ ਨਵੀਂ ਚੀਫ਼ ਸੈਕਟਰੀ 

ਪਹਿਲਾਂ ਆਈਐਸਆਈ ਚਾਹੁੰਦੀ ਸੀ, ਹੁਣ ਇਮਰਾਨ ਖ਼ਾਨ ਚਾਹੁੰਦੈ ਕਿ ਕਿ ਮੋਦੀ ਪ੍ਰਧਾਨ ਮੰਤਰੀ ਬਣੇ : ਯੇਚੁਰੀ

Subscribe