Sunday, April 06, 2025
 

JE

ਫਿਰੋਜਪੁਰ ‘ਚ ਸਹਾਇਕ ਜੇ.ਈ. ‘ਤੇ ਹਮਲਾ; ਬਿਜਲੀ ਮੰਤਰੀ ਨੇ ਹਾਲ-ਚਾਲ ਪੁੱਛਣ ਲਈ ਪੀੜਤ ਅਧਿਕਾਰੀ ਨਾਲ ਕੀਤੀ ਫੋਨ ’ਤੇ ਗੱਲ

ਅਰਪਿਤਾ ਮੁਖਰਜੀ ’ਤੇ ਹੋ ਸਕਦੈ ਜਾਨਲੇਵਾ ਹਮਲਾ : ਈ.ਡੀ.

‘ਆਪ’ ਦੇ ਦਿਮਾਗ ਨੂੰ ਚੜ੍ਹਿਆ 92 ਵਿਧਾਇਕਾਂ ਵਾਲਾ ਬੁਖਾਰ ਛੇਤੀ ਲਹਿ ਗਿਆ - ਰਾਜੇਵਾਲ

ਰਾਕੇਸ਼ ਟਿਕੈਤ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਕੀਤਾ ਵਿਰੋਧ, ਅੰਦੋਲਨ ਦੀ ਦਿੱਤੀ ਚੇਤਾਵਨੀ

JEE ਦੇ ਇਮਤਿਹਾਨ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਚੰਗੀ ਖ਼ਬਰ

ਰਾਜੇਵਾਲ ਕਾਰਨ ਸਮਰਾਲਾ ਸੀਟ ਗਰਮਾਈ : ਬਦਲੇ ਸਮੀਕਰਨ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (29 ਜੁਲਾਈ 2021)💐

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (22 ਜੁਲਾਈ 2021) 💐

ਸਪਾਈਸਜੈੱਟ ਮੱਧ ਪ੍ਰਦੇਸ਼ ਤੋਂ ਕਰੇਗਾ ਅੱਠ ਨਵੀਆਂ ਉਡਾਣਾਂ ਦੀ ਸ਼ੁਰੂਆਤ

ਸਪਾਈਸਜੈੱਟ ਮੱਧ ਪ੍ਰਦੇਸ਼ ਤੋਂ ਅੱਠ ਨਵੀਆਂ ਉਡਾਣਾਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ ਜੋ ਕਿ ਸੂਬੇ ਨੂੰ ਮਹਾਰਾਸ਼ਟਰ ਤੇ ਗੁਜਰਾਤ ਨਾਲ ਜੋੜਨਗੀਆਂ। ਨਾਗਰਿਕ ਹਵਾਬਾਜ਼ੀ ਮੰਤਰੀ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ( 13 ਜੂਨ 2021)💐

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (27 ਮਈ 2021)💐

ਭਾਜਪਾ 'ਤੇ ਵਰ੍ਹਦਿਆਂ ਮਮਤਾ ਬੈਨਰਜੀ ਨੇ ਆਖੀ ਇਹ ਗੱਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਨੇਤਾ ਜੀ ਦੀ 125ਵੀਂ ਜਨਮ ਵਰ੍ਹੇਗੰਢ ਲਈ ਰੱਖੇ ਸਮਾਗਮ

ਪੰਚਕੂਲਾ : ਕੋਰੋਨਾ ਟੀਕਾਕਰਣ ਦਾ ਚਲਾਇਆ ਡਰਾਈ ਰਨ 💉

ਹਰਿਆਣਾ ਵਿਚ ਕੋਵਿਡ 19 ਵੈਕਸੀਨ ਲਗਾਉਣ ਦੀ ਪੂਰੀ ਪ੍ਰਕ੍ਰਿਆ ਨੂੰ ਕਮੀ ਰਹਿਤ ਬਣਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਅੱਜ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਯੋੋਜਨਾ ਅਨੁਸਾਰ ਜਿਲਾ ਪੰਚਕੂਲਾ ਵਿਚ ਡਰਾਈ ਰਨ ਚਲਾਇਆ ਗਿਆ।

ਕੈਨੇਡਾ : ਕੋਰੋਨਾ ਰੋਕੂ ਟੀਕੇ ਦੀ ਮੁਹਿੰਮ ਜ਼ੋਰਾਂ 'ਤੇ 💉

ਕੈਨੇਡਾ ਨੇ ਆਪਣੇ ਦੇਸ਼ ਵਾਸੀਆਂ ਲਈ ਕੋਰੋਨਾ ਰੋਕੂ ਟੀਕੇ ਦਾ ਪ੍ਰਬੰਧ ਕੀਤਾ ਹੀ ਹੋਇਆ ਹੈ, ਇਸ ਸਬੰਧੀ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਉਣ ਦੀ ਮੁਹਿੰਮ ਵੀ ਜ਼ੋਰਾਂ ਉਤੇ ਹੈ। ਕੈਨੇਡਾ ਵਿਚ ਕਈ ਥਾਈ ਇਸ ਮੁਹੰਮ ਵਿਚ ਕੁੱਝ ਸੁਸਤੀ ਛਾਈ ਹੋਈ ਹੈ

100 ਤੋਂ ਵੱਧ ਸੀਟਾਂ ਜਿੱਤੀ ਭਾਜਪਾ ਤਾਂ ਛੱਡ ਦੇਵਾਂਗਾ ਸਿਆਸਤ : ਪ੍ਰਸ਼ਾਂਤ ਕਿਸ਼ੋਰ

ਰਾਜਨੀਤਿਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਨੂੰ 100 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। 

ਵਿਸ਼ਵ ਬੈਂਕ ਨੇ ਭਾਰਤ ਲਈ 80 ਕਰੋੜ ਡਾਲਰ ਦੇ ਚਾਰ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਵਿਸ਼ਵ ਬੈਂਕ ਨੇ ਭਾਰਤ ਵਿਚ ਵਿਕਾਸ ਕਾਰਜਾਂ ਦੀ ਮਦਦ ਲਈ 80 ਕਰੋੜ ਡਾਲਰ ਤੋਂ ਵੱਧ ਦੀ ਲਾਗਤ ਵਾਲੇ ਚਾਰ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। 

ਆਦਮਪੁਰ ਤੇ ਮੁੰਬਈ ਵਿਚਾਲੇ ਹਵਾਈ ਸੇਵਾ ਸ਼ੁਰੂ

ਪੰਜਾਬ ਦੇ ਦੁਆਬਾ ਖੇਤਰ ਦੇ ਲੋਕਾਂ ਦੀ ਚਿਰਾਂ ਤੋਂ ਮੰਗ ਨੂੰ ਪੂਰੀ ਕਰਦਿਆਂ ਸਪਾਈਸਜੈਟ ਨੇ ਆਦਮਪੁਰ 'ਤੇ ਮੁੰਬਈ ਵਿਚਾਲੇ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਨੂੰ ਪਹਿਲੀ ਉਡਾਣ ਮੁੰਬਈ ਤੋਂ ਯਾਤਰੀ ਲੈ ਕੇ ਆਦਮਪੁਰ ਸਿਵਲ ਹਵਾਈ ਅੱਡੇ 'ਤੇ ਪਹੁੰਚੀ।

ਦੀਵਾਲੀ ਮਨਾਉਣ ਵਾਲਿਓ ਅੱਜ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ਹੈ

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਵਸ 13 ਨਵੰਬਰ 1757 ਹੈ। ਯਾਨੀ ਕਿ ਅੱਜ ਤੋ ਇਕ ਦਿਨ ਪਹਿਲਾਂ। ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਹਿਮਾਚਲ ਪ੍ਰਦੇਸ਼ 'ਚ ਸਤਲੁਜ ਦਰਿਆ 'ਤੇ ਲੁਹਰੀ ਸਟੇਜ -1 ਹਾਈਡਰੋ ਪਾਵਰ ਪ੍ਰੋਜੈਕਟ ਨੂੰ ਕੈਬਨਿਟ ਦੀ ਮਨਜ਼ੂਰੀ

ਕੇਂਦਰ ਸਰਕਾਰ ਨੇ 1810 ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਪ੍ਰਦੇਸ਼ ਵਿਚ ਸਤਲੁਜ ਨਦੀ 'ਤੇ 210 ਮੈਗਾਵਾਟ ਦੀ ਲੂੜੀ ਸਟੇਜ -1 ਹਾਈਡਰੋ ਪਾਵਰ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।

ਗੁਰੂ ਨਾਨਕ ਸਾਹਿਬ ਦੇ ਚਰਨ-ਛੋਹ ਪ੍ਰਾਪਤ ਪੰਜਾ ਸਾਹਿਬ (ਹਸਨ ਅਬਦਾਲ)

ਗੁਰੂ ਨਾਨਕ ਸਾਹਿਬ ਦੇ ਚਰਨ-ਛੋਹ ਪ੍ਰਾਪਤ ਪੰਜਾ ਸਾਹਿਬ (ਹਸਨ ਅਬਦਾਲ) ਦੀ ਪਵਿੱਤਰ ਧਰਤੀ, ਪਾਕਿਸਤਾਨ ਦੀ ਕੌਮੀ ਰਾਜਧਾਨੀ ਇਸਲਾਮਾਬਾਦ ਤੋਂ ਲਹਿੰਦੇ ਵੱਲ, ਮੌਜੂਦਾ ਲਹਿੰਦੇ ਪੰਜਾਬ ਦੇ ਪੁਰਾਤਨ ਸ਼ਹਿਰ ਰਾਵਲਪਿੰਡੀ ਤੋਂ ਉੱਤਰ-ਪੱਛਮ ਦਿਸ਼ਾ ਵਿਚ ਲਗਪਗ 45 ਕੁ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਭੂਗੋਲਿਕ ਸਥਿਤੀ ਪੱਖੋਂ ਇਹ ਪਾਕਿਸਤਾਨ ਦੇ ਉੱਤਰੀ ਸਰਹੱਦੀ ਇਲਾਕੇ ਦੇ ਨੇੜੇ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਅਟਕ (ਕੈਂਬਲਪੁਰ) ਵਿਚ ਪੈਂਦਾ ਹੈ ਅਤੇ ਲਾਹੌਰ ਤੋਂ ਪਿਸ਼ਾਵਰ ਹੁੰਦੇ ਹੋਏ ਦੱਰਾ ਖੈਬਰ ਰਾਹੀਂ ਪੱਛਮੀ ਤੇ ਮੱਧ ਏਸ਼ੀਆ ਵੱਲ ਜਾਣ ਵਾਲੇ ਵਪਾਰਕ ਰਸਤੇ ਉੱਤੇ ਸਥਿਤ ਇਕ ਅਹਿਮ ਸਥਾਨ ਹੈ।

ਰਿਹਾਇਸ਼ੀ ਪ੍ਰਾਜੈਕਟ ਸਨਟੇਕ ਲਈ ਰਿਐਲਟੀ ਮੁੰਬਈ 'ਚ ਖਰੀਦੇਗੀ 50 ਏਕੜ ਜ਼ਮੀਨ

ਸਨਟੇਕ ਰਿਐਲਟੀ ਲਿਮਟਿਡ ਮੁੰਬਈ ਵਿਚ ਰਿਹਾਇਸ਼ੀ ਪ੍ਰਾਜੈਕਟ ਲਈ 50 ਏਕੜ ਜ਼ਮੀਨ ਦਾ ਟੁਕੜਾ ਖਰੀਦੇਗੀ।ਮੰਗਲਵਾਰ ਨੂੰ BMC ਨੂੰ ਭੇਜੇ ਇੱਕ ਸੰਚਾਰ ਵਿੱਚ ਰੀਅਲ ਅਸਟੇਟ ਕੰਪਨੀ ਨੇ ਕਿਹਾ ਕਿ ਉਸ ਨੇ ਵਾਸਿੰਦ ਵਿੱਚ ਤਕਰੀਬਨ 50 ਏਕੜ ਜ਼ਮੀਨ ਐਕੁਆਇਰ ਕਰਨ ਦਾ ਸਮਝੌਤਾ ਕੀਤਾ ਹੈ। ਇਸ ਪ੍ਰਾਜੈਕਟ ਤਹਿਤ ਲਗਭਗ 26 ਲੱਖ ਵਰਗ ਫੁੱਟ ਖੇਤਰ ਬਣਾਇਆ ਜਾਵੇਗਾ। ਇਸ ਪ੍ਰਾਜੈਕਟ ਨਾਲ 1,250 ਕਰੋੜ ਰੁਪਏ ਦੀ ਆਮਦਨੀ ਹੋਵੇਗੀ।

ਮਾੜੀ ਖ਼ਬਰ : ਸੜਕ ਹਾਦਸੇ 'ਚ ਸਲਾਮੀ ਬੱਲੇਬਾਜ਼ ਦੀ ਮੌਤ

ਅਫਗਾਨਿਸਤਾਨ ਦੇ ਸਲਾਮੀ ਬੱਲੇਬਾਜ਼ ਨਜੀਬ ਤਾਰਕਾਈ ਦਾ ਦਿਹਾਂਤ ਹੋ ਗਿਆ ਹੈ। 29 ਸਾਲਾ ਅਫਗਾਨ ਬੱਲੇਬਾਜ਼ ਨਜੀਬ ਸ਼ੁੱਕਰਵਾਰ (2 ਅਕਤੂਬਰ) ਨੂੰ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਬਾਲੀਵੁੱਡ ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਦਾ ਅਦਾਕਾਰਾ ਦਾ ਦਿਹਾਂਤ

ਬਾਲੀਵੁੱਡ ਅਦਾਕਾਰਾ ਮਿਸ਼ਟੀ ਮੁਖਰਜੀ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਨੇ ਕੁਝ ਹੀ ਫ਼ਿਲਮਾਂ 'ਚ ਕੰਮ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਕੁਝ ਆਈਟਮ ਨੰਬਰਸ ਵੀ ਕੀਤੇ ਸਨ। ਮਿਸ਼ਟੀ ਦੇ 

covid-19 : ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਦੀ ਰਿਪੋਰਟ ਪਾਜ਼ੀਟਿਵ, ਹੋਏ ਇਕਾਂਤਵਾਸ

ਗਲੈਮਰ ਦੀ ਦੁਨੀਆ ਨਾਲ ਜੁੜੀਆਂ ਹਸਤੀਆਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ। ਹੁਣ ਅਦਾਕਾਰ ਗੁਰਮੀਤ ਚੌਧਰੀ ਤੇ ਉਨ੍ਹਾਂ ਦੀ ਪਤਨੀ  ਦੇਬਿਨਾ ਬੈਨਰਜੀ ਕੋਰੋਨਾ ਪਾਜ਼ੇਟਿਵ 

ਦੁਨੀਆਂ ਦੀ 'ਕੋਰੋਨਾ ਕੈਪੀਟਲ' ਬਣਿਆ ਭਾਰਤ, ਹੁਣ ਤਾਂ ਜਵਾਬ ਦੇਣ ਮੋਦੀ... : ਸੁਰਜੇਵਾਲਾ

ਕਾਂਗਰਸ ਨੇ ਦੇਸ਼ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 40 ਲੱਖ ਦੇ ਪਾਰ ਜਾਣ ਤੋਂ ਬਾਅਦ ਕਿਹਾ ਹੈ ਕਿ ਭਾਰਤ ਵਿਸ਼ਵ ਦੀ 'ਕੋਰੋਨਾ ਕੈਪੀਟਲ' ਬਣ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਹਾਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ 'ਅਸਫ਼ਲਤਾ' ਬਾਰੇ ਜਵਾਬ ਦੇਣਾ ਚਾਹੀਦਾ ਹੈ।

874 ਕਰੋੜੀ ਪ੍ਰੋਜੇਕਟ ਦੂਰ ਕਰੇਗਾ ਹਿਮਾਚਲ ਦੀ ਤੰਗੀ, ਵਰਲਡ ਬੈਂਕ ਦੇ ਰਿਹੇ ਸੂਬੇ ਨੂੰ ਵੱਡੀ ਸੌਗਾਤ

ਕੋਵਿਡ ਕਾਲ ਵਿੱਚ ਹਿਮਾਚਲ ਪ੍ਰਦੇਸ਼ ਲਈ ਸੁਖਦ ਖਬਰ ਹੈ । ਹਿਮਾਚਲ ਨੂੰ ਵਰਲਡ ਬੈਂਕ ਵਲੋਂ 110 ਮਿਲਿਅਨ ਡਾਲਰ ਯਾਨੀ 874 ਕਰੋੜ ਦਾ ਅਹਿਮ ਪ੍ਰੋਜੇਕਟ ਮਨਜ਼ੂਰ ਹੋਇਆ ਹੈ। ਇਸ ਪ੍ਰੋਜੇਕਟ ਦੇ ਸਮੱਝੌਤੇ ਲਈ ਲੋਕ ਉਸਾਰੀ ਵਿਭਾਗ ਅਤੇ ਮੁੱਖਮੰਤਰੀ ਦੇ ਪ੍ਰਧਾਨ ਸਕੱਤਰ ਜੇਸੀ ਸ਼ਰਮਾ ਐਤਵਾਰ ਨੂੰ ਦਿੱਲੀ ਜਾ ਰਹੇ ਹਨ । 

'ਆਰਥਕ ਤਬਾਹੀ' ਲਈ ਅਸਤੀਫ਼ਾ ਦੇਵੇ ਵਿੱਤ ਮੰਤਰੀ : ਸੁਰਜੇਵਾਲਾ

ਕਾਂਗਰਸ ਨੇ ਜੀ.ਡੀ.ਪੀ ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਬੇਰੋਜ਼ਗਾਰੀ ਨੂੰ ਲੈ ਕੇ ਵੀਰਵਾਰ ਨੂੰ ਸਰਕਾਰ 'ਤੇ ਦੇਸ਼ ਨੂੰ ਆਰਥਕ ਐਮਰਜੈਂਸੀ ਵਲ ਧੱਕਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ 'ਆਰਥਕ ਤਬਾਹੀ' ਲਈ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਨੂੰ ਖ਼ਦ ਅਸਤੀਫ਼ਾ ਦੇ ਦੇਣਾ ਚਾਹੀਦਾ ਜਾਂ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ।

ਡਿਗਦੀ ਅਰਥਵਿਵਸਥਾ ਦਾ ਦੋਸ਼ ''ਭਗਵਾਨ'' 'ਤੇ ਲਾਉਣ ਅਪਰਾਧ : ਸੁਰਜੇਵਾਲਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ GDP ਵਿਕਾਸ ਦਰ 'ਚ ਭਾਰਤੀ ਗਿਰਾਵਟ ਅਤੇ ਚੀਨ ਨਾਲ ਸਹਰੱਦ 'ਤੇ ਰੇੜਕੇ ਨੂੰ ਲੈ ਕੇ ਬੁਧਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ ਬਰਬਾਦ ਕਰ ਦਿਤਾ ਹੈ ਅਤੇ ਉਨ੍ਹਾਂ ਦੀਆਂ ਗ਼ਲਤ ਨੀਤੀਆਂ ਕਾਰਨ ਅਸੀਂ ਹਰ ਮੋਰਚੇ 'ਤੇ ਕਮਜ਼ੋਰ ਸਾਬਤ ਹੋ ਰਹੇ ਹਾਂ। 

ਸੋਨੇ ਦਾ ਭਾਅ ਡਿੱਗਿਆ, ਚਾਂਦੀ ਵੀ ਖਿਸਕੀ

ਮੋਦੀ ਦੇ ਐਲਾਨ 'ਤੇ ਭੜਕੀ ਮਮਤਾ ਬੈਨਰਜੀ

ਅਮਫਾਨ : ਉੜੀਸਾ ਬੰਗਾਲ ਦੌਰੇ ਤੇ ਪੀਐਮ ਮੋਦੀ, 83 ਦਿਨਾਂ ਬਾਅਦ ਨਿਕਲੇ ਦਿੱਲੀ ਤੋਂ ਬਾਹਰ

ਚੱਕਰਵਾਤ ਤੂਫਾਨ 'ਅਮਫਾਨ : 72 ਲੋਕਾਂ ਦੀ ਮੌਤ

ਆਈ.ਓ.ਸੀ ਨੇ ਜੈਟ ਏਰਅਵੇਜ਼ ਨੂੰ ਈਂਧਨ ਦੀ ਸਪਲਾਈ ਫ਼ਿਰ ਸ਼ੁਰੂ ਕੀਤੀ

Subscribe