ਨਵੀਂ ਦਿੱਲੀ : ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ ਅਤੇ ਉਥੇ ਹੋਰ ਦੇਸ਼ ਦੀ ਤਰ੍ਹਾਂ ਭਾਰਤੀ ਵੀ ਫਸੇ ਹੋਏ ਹਨ ਅਤੇ ਇਸੇ ਸਬੰਧ ਵਿਚ ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਉਹ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਨ।