Saturday, November 23, 2024
 

Khattar

ਕਿਸਾਨਾਂ ਵਿਰੁਧ ਡਾਗਾਂ ਚੁੱਕਣ ਦੇ ਬਿਆਨ ਤੋਂ ਪਲਟੇ ਮੁੱਖ ਮੰਤਰੀ ਖੱਟਰ

CM ਖੱਟਰ ਨੇ ਨੇ ਵੀਡੀਓ ਸੰਦੇਸ਼ ਵਿਚ ਕਿਹਾ ਕਿਸਾਨਾਂ ਨੂੰ ਡਾਗਾਂ ਨਾਲ ਕੁੱਟੋ

ਚੰਡੀਗੜ੍ਹ: ਪਿਛਲੇ ਇਕ ਸਾਲ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁਧ ਹਰਿਆਣੇ ਦਾ ਮੁੱਖ ਮੰਤਰੀ ਆਖ ਰਿਹਾ ਹੈ ਕਿ ਇਨ੍ਹਾਂ ਨੂੰ ਕੁੱਟਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਅਜਿਹਾ ਬਿਆਨ ਕਿਸਾਨਾਂ ਦੀ ਕਾਰਗੁਜ਼ਾਰੀ ਨੂੰ ਲੈ

ਕਿਸਾਨਾਂ ਹਰਿਆਣਾ ਦੇ ਮੁੱਖ ਮੰਤਰੀ ਦਾ ਘਰ ਘੇਰਿਆ

ਕਰਨਾਲ : ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਦਾ ਸੰਘਰਸ਼ ਚਲਦੇ ਨੂੰ ਪੂਰਾ ਸਾਲ ਹੋ ਚੁੱਕਾ ਹੈ ਅਤੇ ਹੁਣ ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਰ ਗੁੱਸੇ ਵਿਚ ਹਨ। ਇਸੇ

ਹਰਿਆਣੇ ਦੇ ਮੁਖ ਮੰਤਰੀ (Khattar) ਦੇ ਘਰ ਛਾਇਆ ਸੋਗ

ਇਸ ਮੁੱਖ ਮੰਤਰੀ ਨੇ ਕੋਰੋਨਾ ਫ਼ੈਲਣ ਦਾ ਦੋਸ਼ ਕਿਸਾਨਾਂ ਉਤੇ ਮੜਿਆ

ਹਰਿਆਣਾ ਦੇ CM ਮਨੋਹਰ ਲਾਲ ਦੀ ਸਿਹਤ ਵਿਗੜੀ

 ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਗਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਆ ਰਹੀ ਹੈ। ਮੁੱਖ ਮੰਤਰੀ ਨੂੰ ਇਲਾਜ ਲਈ ਸ਼ਿਮਲਾ ਆਈ.ਜੀ.ਐੱਮ.ਸੀ. ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ ਅਤੇ ਟੈਸਟ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਸ਼ਿਮਲਾ ਪਹੁੰਚੇ ਸਨ ਅਤੇ ਇੱਥੇ ਉਨ੍ਹਾਂ ਨੇ ਰਾਜ ਭਵਨ 'ਚ ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਵੀ ਹਾਜ਼ਰ ਸਨ। ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜਪਾਲ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਸਨ। 

Subscribe