ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ ਜ਼ਿਲ੍ਹੇ ’ਚ ਹੋਏ ਬਵਾਲ ’ਚ ਮਾਰੇ ਗਏ 4 ਕਿਸਾਨਾਂ ’ਚੋਂ 2 ਕਿਸਾਨਾਂ ਦੇ ਪਰਿਵਾਰ ਵਾਲਿਆਂ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਪਰਿਵਾਰ ਵਾਲੇ ਪੋਸਟਮਾਰਟਮ ਰਿਪੋਰਟ ਦੇਖਣ ਤੋਂ ਬਾ
ਚੰਡੀਗੜ੍ਹ : ਬੀਤੇ ਕਲ ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਗਵਰਨਰ ਨੂੰ ਮੰਗ ਪੱਤਰ ਦਿਤਾ ਗਿਆ ਸੀ। ਇਸ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਇਥੇ ਦਸ ਦਈਏ ਕਿ ਉਸ ਉੱਪਰ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ
ਪਟਿਆਲਾ : ਦਿੱਲੀ ਪੁਲਿਸ ਉਤੇ ਨੌਜਵਾਨ ਆਗੂ ਲੱਖਾ ਸਿਧਾਣਾ ਦੇ ਦੇ ਚਾਚੇ ਦੇ ਪੁੱਤ ਗੁਰਦੀਪ ਸਿੰਘ ਉਤੇ ਪੁਲਿਸ ਤਸ਼ੱਦਦ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗੁਰਦੀਪ ਨੂੰ ਪਟਿਆਲੇ ਤੋਂ ਚੁੱਕਿਆ ਸੀ। ਤਿੰਨ ਦਿਨ ਪਹਿਲਾਂ ਉਹ ਪਟਿਆਲਾ ਗਿਆ ਸੀ, ਜਿੱਥੋਂ ਪੁਲਿਸ ਨੇ ਉਸ ਨੂੰ ਚੁੱਕ ਲਿਆ।
ਦਿੱਲੀ ਪੁਲਿਸ ਦੇ ਰਡਾਰ 'ਤੇ ਜੁਗਰਾਜ ਸਿੰਘ ਤੋਂ ਇਲਾਵਾ ਪੰਜਾਬੀ ਅਦਾਕਾਰ ਦੀਪ ਸਿੱਧੂ ਤੇ ਪੰਜਾਬ ਦੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਵੀ ਹਨ। ਜੁਗਰਾਜ ਨੇ ਖੰਭੇ 'ਤੇ ਚੜ੍ਹ ਕੇ ਝੰਡਾ ਲਹਿਰਾਇਆ ਸੀ। ਦੀਪ ਤੇ ਲੱਖਾ ਨੇ ਹੰਗਾਮਾਕਾਰੀਆਂ ਦੀ ਅਗਵਾਈ ਕੀਤੀ ਸੀ। ਲਿਹਾਜ਼ਾ ਇਨ੍ਹਾਂ ਤਿੰਨਾਂ 'ਤੇ ਪੁਲਿਸ ਕਮਿਸ਼ਰ ਨੇ ਇਨਾਮ ਰੱਖਣ ਦਾ ਫ਼ੈਸਲਾ ਲਿਆ ਹੈ। ਇਨਾਮ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ।