ਆਸਟਰੇਲੀਆਈ ਕ੍ਰਿਕਟ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ਨੇ ਕਿਹਾ ਹੈ ਕਿ ਭਾਰਤ ਖਿਲਾਫ 17 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਮੈਚ ਵਿੱਚ ਉਨ੍ਹਾਂ ਦੀ ਟੀਮ ਨੇ ਭਾਰਤੀ ਕਪਤਾਨ ਵਿਰਾਟ ਕੋਹਲੀ ਖ਼ਿਲਾਫ਼ ਵਿਸ਼ੇਸ਼ ਰਣਨੀਤੀ ਬਣਾਈ ਹੈ।