ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਤੇਂਦੁਏ ਦੀ ਗਿਣਤੀ ਵਿੱਚ ਹੋਏ ਵਾਧੇ ‘ਤੇ ਖੁਸ਼ੀ ਜ਼ਾਹਰ ਕੀਤੀ ਹੈ ਅਤੇ ਜਾਨਵਰਾਂ ਦੀ ਸੰਭਾਲ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ।