Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Ludhiana

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ : ਸੂਚਨਾ ਦੇਣ ਵਾਲਾ ਹੀ ਨਿਕਲਿਆ ਮੁਲਜ਼ਮ

ਲੁਧਿਆਣਾ ਦੇ ਟਿੱਬਾ ਰੋਡ 'ਤੇ ਬੀਤੀ ਦੇਰ ਰਾਤ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਜਦੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਝੋਨੇ ਦੇ ਖੇਤਾਂ 'ਚ ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਕੁੱਝ ਹੀ ਘੰਟਿਆਂ 'ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ। 

ਅਖ਼ਬਾਰ 'ਚ ਲਪੇਟ ਝਾੜੀਆਂ 'ਚ ਸੁੱਟਿਆ ਨਵ ਜਨਮਿਆ ਬੱਚਾ

ਫਿਲਹਾਲ ਬੱਚੇ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਜਮਾਲਪੁਰ ਦੇ ਏ. ਐਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਬੱਚੇ ਨੂੰ ਇਲਾਜ ਦੇ ਲਈ ਜੱਚਾ-ਬੱਚਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਤ ਨਗਰ ਇਲਾਕੇ ਦੀ ਗਲੀ ਨੰਬਰ-1 'ਚ ਬੱਚੇ ਦੇ ਰੋਣ ਦੀ ਆਵਾਜ਼ ਲੋਕਾਂ ਨੂੰ ਮਿਲਣ ਤੋਂ ਬਾਅਦ ਪੁਲਸ ਨੂੰ ਮੌਕੇ 'ਤੇ ਸੱਦਿਆ ਗਿਆ।

ਘਰ ਬਾਹਰ ਖੜ੍ਹੇ ਨੌਜਵਾਨ ਨੂੰ ਮਾਰੀ ਗੋਲੀ

ਜਿਸ ਖ਼ਾਤਰ ਛੱਡੇ ਮਾਪੇ ਉਸ ਦੇ ਕਿਸੇ ਹੋਰ ਨਾਲ ਸਬੰਧ : ਖੁਦਕੁਸ਼ੀ

ਲੁਧਿਆਣਾ 'ਚ ਵੱਡੀ ਵਾਰਦਾਤ, ਕੁਕਰਮ ਮਗਰੋਂ ਬੱਚੇ ਦੀ ਵੱਢੀ ਧੌਣ

Subscribe