ਅਮਰੀਕਾ, (ਏਜੰਸੀਆਂ) : ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸੰਯੁਕਤ ਰਾਸ਼ਟਰ ’ਚ ਆਪਣਾ ਪਹਿਲਾ ਭਾਸ਼ਨ ਦਿਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਮੂਲ ਤੱਤ ਔਰਤਾਂ ਦੇ ਸਸ਼ਕਤੀਕਰਨ ’ਤੇ ਨਿਰਭਰ ਕਰਦਾ ਹੈ। ਅਜਿਹੇ ’ਚ ਜੇ ਔਰਤਾਂ ਨੂੰ ਫ਼ੈਸਲਾ ਪ੍ਰਕਿਰਿਆ ਤੋਂ ਵੱਖ ਰੱਖਿਆ ਜਾਂਦਾ ਹੈ ਤਾਂ ਇਹ ਲੋਕਤੰਤਰ ਦੀ ਖਾਮੀ ਨੂੰ ਦਰਸਾਉਂਦਾ ਹੈ। ਹੈਰਿਸ ਨੇ ਔਰਤਾਂ ਦੇ ਪੱਧਰ ’ਤੇ ਸੰਯੁਕਤ ਰਾਸ਼ਟਰ ਕਮਿਸ਼ਨ ਦੇ 65ਵੇਂ ਸੈਸ਼ਨ ’ਚ ਆਪਣੇ ਸੰਬੋਧਨ ’ਚ ਦੁ