Friday, November 22, 2024
 

Medical

ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ 🧪😷

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮਿ੍ਰਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ।

ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ 'ਚ ਮਿਲਣਗੇ ਈ-ਕਾਰਡ: ਬਲਬੀਰ ਸਿੱਧੂ

ਸਰਬੱਤ ਸਹਿਤ ਬੀਮਾ ਯੋਜਨਾ(ਐਸ.ਐਸ.ਬੀ.ਵਾਈ.) ਤਹਿਤ ਹਰ ਯੋਗ ਲਾਭਪਾਤਰੀਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ 

ਪੰਜਾਬ ਵਜ਼ਾਰਤ ਵੱਲੋਂ ਕੋਵਿਡ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਅਹਿਮ ਅਸਾਮੀਆਂ ਨੂੰ ਮਨਜ਼ੂਰੀ

ਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਕਾਰਡੀਓਲੌਜੀ, ਐਂਡੋਕਰਨਲੌਜੀ, ਨਿਊਰੋਲੌਜੀ ਤੇ ਨੈਫਰੋਲੌਜੀ ਵਿੱਚ 16 ਅਸਿਸਟੈਂਟ ਪ੍ਰੋਫੈਸਰ (ਸੁਪਰ ਸਪਸ਼ੈਲਿਟੀ) ਦੀ ਸਿਰਜਣਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ।

ਡੇਂਗੂ ਵਿਰੁਧ ਭਾਈਵਾਲ ਵਿਭਾਗਾਂ ਵਲੋਂ ਸਾਂਝੇ ਯਤਨ ਕੀਤੇ ਜਾ ਰਹੇ ਹਨ : ਬਲਬੀਰ ਸਿੱਧੂ

ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮਦੇਨਜ਼ਰ, ਸਟੇਟ ਟਾਸਕ ਫ਼ੋਰਸ ਵਲੋਂ ਸਾਂਝੇ ਤੌਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਡੇਂਗੂ ਵਿਰੁਧ ਮੁਹਿੰਮ ਵਿਚ ਹਿੱਸਾ ਪਾਉਣਾ ਚਾਹੀਦਾ ਹੈ

ਮੈਡੀਕਲ ਨਾਲ ਸਬੰਧਤ ਕਾਮਿਆਂ ਨੂੰ ਸੁਰੱਖਿਆ ਦੇਣ ਵਾਲਾ ਬਿਲ ਰਾਜ ਸਭਾ 'ਚ ਪਾਸ

 ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮੀਆਂ ਨਾਲ ਗ਼ਲਤ ਵਤੀਰੇ ਨੂੰ ਗ਼ੈਰ-ਜ਼ਮਾਨਤੀ ਅਪਰਾਧ ਬਣਾਉਣ ਅਤੇ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਦੇ ਨੁਕਸਾਨ ਦੀ ਭਰਪਾਈ ਦੀ ਵਿਵਸਥਾ ਕਰਨ ਵਾਲੇ ਮਹਾਂਮਾਰੀ (ਸੋਧ) ਬਿਲ 2020 

ਨਸ਼ੀਲੀਆਂ ਦਵਾਈਆਂ ਸਣੇ ਦਵਾਈਆਂ ਦੀ ਦੁਕਾਨ ਵਾਲਾ ਕਾਬੂ

Subscribe