Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

Meeting

ਰੇਪੋ ਰੇਟ ਦੀ ਦਿਸ਼ਾ ਤੈਅ ਕਰਨ ਲਈ RBI MPC ਦੀ ਮੀਟਿੰਗ ਅੱਜ ਤੋਂ ਸ਼ੁਰੂ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਬੋਲੇ CM ਮਾਨ, ਪੜ੍ਹੋ ਕੀ ਕਿਹਾ?

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮਿਸਰ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਵੱਖ-ਵੱਖ ਨਿਹੰਗ ਜਥੇਬੰਦੀਆਂ ਨੇ ਇਕਬਾਲ ਸਿੰਘ ਲਾਲਪੁਰਾ ਨਾਲ ਕੀਤੀ ਮੁਲਾਕਾਤ

ਕੈਬਨਿਟ ਦੇ ਵਿਸਥਾਰ ਤੋਂ ਬਾਅਦ CM ਮਾਨ ਨੇ 6 ਜੁਲਾਈ ਨੂੰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

30 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸੁਖਦੇਵ ਢੀਂਡਸਾ

ਕਿਸਾਨ ਅੰਦੋਲਨ : ਸੋਧੇ ਹੋਏ ਪ੍ਰਸਤਾਵ 'ਤੇ ਬਣੀ ਸਹਿਮਤੀ, ਅੱਜ ਖ਼ਤਮ ਹੋ ਸਕਦਾ ਹੈ ਅੰਦੋਲਨ

ਪੰਜਾਬ ਕੈਬਨਿਟ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ

ਤਿਉਹਾਰਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼

ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਪੁਲਿਸ (DGP) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨਿਚਰਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਸਰਬ ਪਾਰਟੀ ਮੀਟਿੰਗ ਵਿਚ ਅਕਾਲੀ ਦਲ ਦੇ ਇਹ ਨੁਮਾਇੰਦੇ ਹੋਣਗੇ ਸ਼ਾਮਲ

ਬੱਸ ਮੁਲਾਜ਼ਮਾਂ ਦੇ ਅੜੀਅਲ ਰਵਈਏ ਕਾਰਨ ਪੰਜਾਬ ਸਰਕਾਰ ਨੇ ਤੋੜੀ ਚੁੱਪੀ,ਭਲਕੇ ਹੋਵੇਗੀ ਮੀਟਿੰਗ

ਹਰੀਸ਼ ਰਾਵਤ ਨੇ ਮੰਗੀ ਮੁਆਫੀ, ਦੇਖੋ ਕੀ ਕਿਹਾ ?

ਪੰਜਾਬ ਫੇਰੀ ਦੌਰਾਨ ਵਿਵਾਦਾਂ ਵਿਚ ਘਿਰੇ ਹਰੀਸ਼ ਰਾਵਤ

ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਿਬੇੜਾ ਕਰਨ ਲਈ ਆ ਰਹੇ ਨੇ ਹਰੀਸ਼ ਰਾਵਤ

ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਨਵੇਂ ਚੁਣੇ ਮੈਂਬਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਹਰੀਸ਼ ਰਾਵਤ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਕੀ ਹੋਈ ਗੱਲਬਾਤ ?

ਨਵਜੋਤ ਸਿੱਧੂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ, ਦੇਖੋ ਤਸਵੀਰਾਂ

ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਰਾਹੁਲ ਗਾਂਧੀ ਅਤੇ ਸਿੱਧੂ ਦੀ ਮੀਟਿੰਗ ਸਬੰਧੀ ਨਵਾਂ ਖੁਲਾਸਾ

ਨਵਜੋਤ ਸਿੰਘ ਸਿੱਧੂ ਦਿੱਲੀ ਲਈ ਰਵਾਨਾ

GST ਕੌਂਸਲ ਦੀ ਮੀਟਿੰਗ 'ਚ ਲਿਆ ਗਿਆ ਇਹ ਵੱਡਾ ਫੈਸਲਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ GST ਪਰਿਸ਼ਦ ਦੀ ਇਕ ਮਹੱਤਵਪੂਰਨ ਬੈਠਕ ਹੋਈ। GST ਕੌਂਸਲ ਦੀ ਅੱਜ ਹੋਈ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ।

ਅੱਜ G-7 ਸਿਖਰ ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ

ਆਸਟ੍ਰੇਲੀਆ : ਵਿਦੇਸ ਮੰਤਰੀ ਨੇ ਅਫ਼ਗਾਨ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮੈਰੀਜ ਪੇਨੇ ਨੇ ਸੋਮਵਾਰ ਨੂੰ ਕਾਬੁਲ ਵਿਚ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਮੁਲਾਕਾਤ ਕੀਤੀ। 

2030 ਤਕ ਗ੍ਰੀਨ ਹਾਊਸ ਗੈਸਾਂ ਅੱਧੀਆਂ ਹੋਣਗੀਆਂ : ਬਾਇਡਨ

ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

ਕੇਂਦਰ ਸਰਕਾਰ ਨੇ ਕਣਕ ਖਰੀਦ ਸਬੰਧੀ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਝਾਰਖੰਡ ਤੋਂ ਸਿੱਖ ਪ੍ਰਤੀਨਿਧਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਦੇ ਨਾਲ ਕੀਤੀ ਮੀਟਿੰਗ

ਹਰਿਆਣਾ ਸਰਕਾਰ ਦੀ ਵਿਵਾਦਾਂ ਦਾ ਹੱਲ ਦੀ ਅਨੋਖੀ ਪਹਿਲ ਉਦਯੋਗਪਤੀਆਂ ਦੇ ਲਈ ਵੱਡੀ ਸੌਗਾਤ ਵਿਚ ਬਦਲ ਗਈ ਜਦੋਂ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਰਿਆਣਾ ਰਾਜ ਉਦਯੋਗਿਕ ਅਤੇ

ਮੁੱਖ ਸਕੱਤਰ ਵੱਲੋਂ ਕੋਵਿਡ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ, ਪੁਲਿਸ ਮੁਖੀ ਅਤੇ ਐਮ.ਸੀਜ਼ ਨਾਲ ਮੀਟਿੰਗ

ਮੁੱਖ ਸਕੱਤਰ ਪੰਜਾਬ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਸੂਬੇ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਮੌਜੂਦਾ ਵਾਧੇ ਨਾਲ ਨਜਿੱਠਣ ਲਈ ਚੁੱਕੇ ਗਏ ਹੰਗਾਮੀ ਕਦਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ

ਕੰਢੀ ਏਰੀਏ ਵਿੱਚ ਬਿਜਲੀ ਦੀ ਸਪਲਾਈ ਬਾਰੇ ਕੰਗ ਦੀ ਅਗਵਾਈ ’ਚ ਮੀਟਿੰਗ

ਸ. ਜਗਮੋਹਨ ਸਿੰਘ ਕੰਗ, ਸਾਬਕਾ ਮੰਤਰੀ ਪੰਜਾਬ ਨੇ ਦੱਸਿਆਂ ਕਿ ਕੇਂਦਰ ਸਰਕਾਰ ਦੀ ਦੀਨ ਦਿਆਲ ਉਪਾਧਿਆ ਗ੍ਰਾਮ ਜਯੋਤੀ

ਪੰਜਾਬ 'ਚ ਅਧਿਆਪਕ ਮਾਪੇ ਮੀਟਿੰਗ ਭਲਕੇ 👍

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਤਹਿਤ ਤਿਆਰੀ

ਭਾਰਤ ਅਤੇ ਚੀਨੀ ਵਿਦੇਸ਼ ਮੰਤਰੀ ਦਰਮਿਆਨ 75 ਮਿੰਟ ਤੱਕ ਗੱਲਬਾਤ

ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਵਿਚਾਲੇ ਹੋਈ ਟੈਲੀਫ਼ੋਨਿਕ ਗੱਲਬਾਤ ਦੇ ਵੇਰਵੇ ਜਾਰੀ ਕਰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਕਿ 

ਵਪਾਰ ਤੇ ਹੋਰ ਮੁੱਦਿਆਂ ਸਬੰਧੀ ਇਮਰਾਨ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਕੀਤੀ ਬੈਠਕ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨਾਲ ਵਪਾਰ ਤੇ ਟੂਰਿਜ਼ਮ ਜਿਹੇ ਆਪਸੀ ਹਿਤਾਂ ਦੇ ਸਾਂਝੇ ਖੇਤਰਾਂ ’ਤੇ ਚਰਚਾ ਕੀਤੀ। 

ਭਾਰਤੀ ਕ੍ਰਿਕਟ ਟੀਮ ਦੀ ਮੀਟਿੰਗ 'ਚ ਵੀ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਚਰਚਾ 🌾

ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਦੇ ਕਿਸਾਨੀ ਅੰਦੋਲਨ 'ਤੇ ਕੀਤੇ ਗਏ ਟਵੀਟ ਤੋਂ ਬਾਅਦ ਕਈ ਭਾਰਤੀ ਕ੍ਰਿਕਟਰਾਂ ਨੇ ਇਸ ਮੁੱਦੇ 'ਤੇ ਟਵਿੱਟਰ 'ਤੇ ਆਪਣੀ ਰਾਏ ਦਿੱਤੀ ਹੈ।

ਸਰਬ ਪਾਰਟੀ ਮੀਟਿੰਗ 'ਚ ਖੇਤੀਬਾੜੀ ਕਾਨੂੰਨਾਂ ਬਾਰੇ ਕੀ ਬੋਲੇ ਪ੍ਰਧਾਨ ਮੰਤਰੀ ❓🌾

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਸਰਕਾਰ ਨੇ ਖੇਤੀਬਾੜੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ 11 ਦੌਰ ਗੱਲਬਾਤ ਕੀਤੀ ਹੈ 

ਧਰਮਸੋਤ ਵੱਲੋਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ 👍

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ 

Indo-China : 16 ਘੰਟੇ ਚੱਲੀ ਫੌਜੀ ਗੱਲਬਾਤ, ਭਾਰਤ ਨੇ ਸਪੱਸ਼ਟ ਕਿਹਾ : ਪੂਰੀ ਤਰ੍ਹਾਂ ਪਿੱਛੇ ਹੱਟਣਾ ਹੋਵੇਗਾ

ਭਾਰਤ ਅਤੇ ਚੀਨ ਦਰਮਿਆਨ 9 ਵੇਂ ਦੌਰ ਦੀ ਸੈਨਿਕ ਗੱਲਬਾਤ ਦਾ ਮੋਲਡੋ ਦੇ ਖੇਤਰ ਵਿਚ 16 ਘੰਟੇ ਚੱਲਿਆ। ਦੋਵਾਂ ਦੇਸ਼ਾਂ ਵਿਚਾਲੇ ਢਾਈ ਮਹੀਨਿਆਂ ਬਾਅਦ ਹੋਈ 

ਭਾਰਤ ਅਤੇ ਚੀਨ ਵਿਚਾਲੇ 9ਵੇਂ ਦੌਰ ਦੀ ਸੈਨਿਕ ਗੱਲਬਾਤ ਭਲਕੇ 👍

ਭਾਰਤ ਅਤੇ ਚੀਨ ਵਿਚਾਲੇ 9ਵੇਂ ਦੌਰ ਦੀ ਸੈਨਿਕ ਗੱਲਬਾਤ 24 ਜਨਵਰੀ (ਐਤਵਾਰ) ਨੂੰ ਭਾਰਤੀ ਖੇਤਰ ਵਿਚ ਮੋਲਡੋ ਵਿਚ ਹੋਵੇਗੀ। ਹਾਲਾਂਕਿ, ਲੱਦਾਖ ਦੇ ਅਗਾਂਹਵਧੂ

Farmers Protest : 11ਵੇਂ ਗੇੜ ਦੀ ਮੀਟਿੰਗ ਅੱਜ 🌾🌾

ਖੇਤੀ ਕਾਨੂੰਨਾਂ ਖਿਲਾਫ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਅੱਜ ਇਕ ਵਾਰ ਫਿਰ

ਕਿਸਾਨਾਂ ਦੀ ਕੇਂਦਰ ਨਾਲ 10ਵੇਂ ਦੌਰ ਦੀ ਮੀਟਿੰਗ ਵੀ ਰਹੀ ਬੇਨਤੀਜਾ 👎

ਕਿਸਾਨ ਸੰਗਠਨ ਅਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਦਿਤਾ ਕਿ ਇਕ ਨਿਸ਼ਚਿਤ ਸਮੇਂ ਲਈ 

123
Subscribe