ਡੇਅਰੀ ਬਰਾਂਡ ‘ਅਮੁਲ’ ਨੇ ਕੈਨੇਡਾ ਵਿੱਚ ਇੱਕ ਵੱਡੀ ਜਿੱਤ ਹਾਸਲ ਕਰਦੇ ਹੋਏ ਭਾਰਤ ਤੋਂ ਬਾਹਰ ਆਪਣਾ ਪਹਿਲਾ ਟ੍ਰੇਡਮਾਰਕ ਉਲੰਘਣ ਕੇਸ ਜਿੱਤ ਲਿਆ ਹੈ। ਕੈਨੇਡਾ ਦੇ ਇੰਟਲੈਕਚੁਅਲ ਪ੍ਰਾਪਰਟੀ ਅਪੀਲੇਟ ਬੋਰਡ ਨੇ ਅਮੁਲ ਬਰਾਂਡ ਦੇ ਟ੍ਰੇਡਮਾਰਕ ਸਟੇਟਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅਕਸਰ ਸਰਦੀ ਦੇ ਮੌਸਮ ਵਿੱਚ ਠੰਢ ਅਤੇ ਜ਼ੁਕਾਮ ਵਰਗੀਆਂ ਬਿਮਾਰੀਆਂ ਹੁੰਦੀਆਂ ਹਨ। ਅਜਿਹੀ ਸਥਿਤੀ ਵਿੱਚ ਅਦਰਕ ਦੀ ਬਰਫੀ ਖਾਣਾ ਦਵਾਈ ਖਾਣ ਨਾਲੋਂ ਚੰਗਾ ਹੈ। ਅਦਰਕ ਦੀ ਬਰਫੀ ਬਣਾਉਣਾ ਬਹੁਤ ਅਸਾਨ ਹੈ
ਇਸ 'ਚ ਬਹੁਤ ਸਾਰੇ ਐਂਟੀਆਕਸੀਡੈਂਟ, ਵਿਟਾਮਿਨ ਅਤੇ ਮਿਨਰਲ ਪਾਏ ਜਾਂਦੇ ਹਨ। ਸਿਹਤ ਅਤੇ ਖੂਬਸੂਰਤੀ ਦੋਵਾਂ ਲਈ ਦਾਲਚੀਨੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਦਾਲਚੀਨੀ ਵਿੱਚ ਪਾਏ ਜਾਣ ਵਾਲੇ ਕੰਪਾਊਂਡ ਵਿਚ ਕਈ ਦਵਾਈਆਂ ਦੇ ਗੁਣ ਹੁੰਦੇ ਹਨ, ਜਿਸ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਕੀਤੀਆਂ ਜਾ ਸਕਦੀਆਂ ਹਨ।