ਅਮਰੀਕਾ ਦੇ ਇਲੈਕਟੋਰਲ ਕਾਲਜ ਨੇ ਜੋਅ ਬਾਇਡਨ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਬਹੁਮਤ ਦੇ ਕੇ ਉਨ੍ਹਾਂ ਦੀ ਜਿੱਤ ਦੀ ਅਧਿਕਾਰਤ ਪੁਸ਼ਟੀ ਕਰ ਦਿੱਤੀ ਹੈ।
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਰੱਖਿਆ ਮੰਤਰੀ ਦੇ ਤੌਰ 'ਤੇ ਰਿਟਾਇਰਡ ਫ਼ੌਜੀ ਜਨਰਲ ਲੌਇਡਆਸਿਟਨ ਦੀ ਚੋਣ ਕੀਤੀ ਹੈ।