ਮਿਜ਼ਾਈਲ ਨੂੰ ਦਾਗ਼ੇ ਜਾਣ ਤੋਂ ਬਾਅਦ ਰੋਕ ਪਾਉਣਾ ਅਸੰਭਵ
2- ਨਾਗ ਮਿਜ਼ਾਈਲ ਦਾ ਭਾਰ ਕਰੀਬ 42 ਕਿਲੋਗ੍ਰਾਮ ਹੈ।
3- ਨਾਗ ਮਿਜ਼ਾਈਲ 8 ਕਿਲੋਮੀਟਰ ਵਿਸਫੋਟਕ ਨਾਲ 4 ਤੋਂ 5 ਕਿਲੋਮੀਟਰ ਤੱਕ ਦੇ ਟੀਚੇ ਨੂੰ ਆਸਾਨੀ ਨਾਲ ਮਾਰ ਕਰ ਸਕਦੀ ਹੈ।
4- ਮਿਜ਼ਾਈਲ ਦੀ ਗਤੀ 230 ਮੀਟਰ ਪ੍ਰਤੀ ਸਕਿੰਟ ਹੈ।
5- ਲਾਂਚਿੰਗ ਦੇ ਤੁਰੰਤ ਬਾਅਦ ਧੂੰਆਂ ਨਹੀਂ ਨਿਕਲਦਾ ਅਤੇ ਇਸ ਕਾਰਨ ਦੁਸ਼ਮਣ ਨੂੰ ਭਣਕ ਨਹੀਂ ਲੱਗ ਪਾਉਂਦੀ।
6- ਨਾਗ ਮਿਜ਼ਾੀਲ ਨੂੰ 10 ਸਾਲ ਤੱਕ ਬਿਨਾਂ ਕਿਸੇ ਸਾਂਭ-ਸੰਭਾਲ ਦੇ ਵਰਤਿਆ ਜਾ ਸਕਦਾ ਹੈ।