ਪਿਛਲੇ ਦਿਨੀਂ NCB ਵਲੋਂ ਕਰੂਜ਼ ਡਰੱਗ ਮਾਮਲੇ 'ਚ ਛਾਪਾ ਮਾਰ ਕੇ ਕਈ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਜਿਸ 'ਚ ਅਦਾਕਾਰ ਸ਼ਾਹਰੁਖ ਖਾਨ (Shahrukh Khan) ਦੇ ਬੇਟੇ ਆਰੀਅਨ ਖਾਨ (Aryan Khan) ਦਾ ਨਾਮ ਵੀ ਸ਼ਾਮਲ ਸੀ। ਇਸ 'ਚ NCB ਵਲੋਂ ਮੁਨਮੁਨ ਧਮੀਚਾ (munmun dhamecha) ਨਾਮ ਦੀ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਕਰੂਜ਼ ਡਰੱਗ ਕੇਸ ਸਬੰਧੀ ਬੀਤੇ ਕੁਝ ਸਮੇਂ ਤੋਂ ਆਰੀਅਨ ਖਾਨ (Aryan Khan) ਲਗਾਤਾਰ ਚਰਚਾ 'ਚ ਬਣੇ ਹੋਏ ਹਨ ਅਜਿਹੇ 'ਚ ਹੁਣ ਇਸ ਦਾ ਅਸਰ ਉਸ ਦੇ ਪਿਤਾ ਸ਼ਾਹਰੁਖ ਖਾਨ (Shahrukh Khan) ਦੀ ਪ੍ਰੋਫੈਸ਼ਨਲ ਲਾਈਫ਼ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਲਰਨਿੰਗ ਐਪ BYJU'S ਨੇ ਫਿਲਹਾਲ ਸ਼ਾਹਰੁਖ ਖਾਨ ਦੇ ਸਾਰੇ ਇਸ਼ਤਿਹਾਰਾਂ 'ਤੇ ਰੋਕ ਲਾ ਦਿੱਤੀ ਹੈ।
ਡਰੱਸ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ (Aryan Khan) ਨੂੰ ਅੱਜ ਮੁੰਬਈ ਦੀ ਮੈਟਰੋਪੋਲੀਟਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਸਾਰੇ ਦੋਸ਼ੀਆਂ ਦੇ ਨਾਲ ਆਰੀਅਨ ਖਾਨ ਨੂੰ ਨਿਆਇਕ ਹਿਰਾਸਤ (Aryan Khan in NCB custody) ਵਿੱਚ ਭੇਜ ਦਿੱਤਾ ਹੈ। ਆਰੀਅਨ ਖਾਨ 2 ਅਕਤੂਬਰ ਤੋਂ ਐਨਸੀਬੀ (NCB) ਦੀ ਹਿਰਾਸਤ ਵਿੱਚ ਹੈ, ਜਿਸ ਵਿੱਚ ਸੱਤ ਲੋਕਾਂ ਸਮੇਤ, ਮੁੰਬਈ ਵਿੱਚ ਕੋਰਡੇਲੀਆ ਕਰੂਜ਼ ਸਮੁੰਦਰੀ ਜਹਾਜ਼ 'ਤੇ ਚਲ ਰ
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਰਾਹਿਲਾ ਫਰਨੀਚਰਵਾਲਾ ਅਤੇ ਉਸ ਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਨੂੰ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।
ਬਾਲੀਵੁੱਡ ਦੇ ਕਈ ਵੱਡੇ ਨਾਮ ਇਨ੍ਹੀਂ ਦਿਨੀਂ ਐਨਸੀਬੀ ਦੀ ਪੜਤਾਲ ਅਧੀਨ ਹਨ ਪਰ ਇਸ ਦੌਰਾਨ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਜਾਂਚ ਦੌਰਾਨ ਅਭਿਨੇਤਾ ਅਰਜੁਨ ਰਾਮਪਾਲ ਦੇਸ਼ ਛੱਡ ਕੇ ਚਲੇ ਗਏ ਹਨ।
ਬਾਲੀਵੁੱਡ ਡਰੱਗਸ ਮਾਮਲੇ ਵਿੱਚ ਦੀਪਿਕਾ ਪਾਦੂਕੋਣ, ਸਾਰਾ ਅਲੀ ਖਾਨ, ਸ਼ਰਧਾ ਕਪੂਰ, ਰੀਆ ਚੱਕਰਵਰਤੀ, ਅਰਜੁਨ ਰਾਮਪਾਲ ਆਦਿ ਕਈ ਮਸ਼ਹੂਰ ਹਸਤੀਆਂ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਗਾਂਧੀਨਗਰ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਅਹਿਮਦਾਬਾਦ (FSLA) ਨੇ 30 ਮਸ਼ਹੂਰ ਹਸਤੀਆਂ ਦਾ ਡਾਟਾ ਰਿਕਵਰ ਕੀਤਾ ਹੈ
ਨਾਰਕੋਟਿਕਸ ਕੰਟਰੋਲ ਬਿਓਰੋ (NCB) ਨੇ ਫਿਲਮ ਅਭਿਨੇਤਾ ਅਰਜੁਨ ਰਾਮਪਾਲ ਨੂੰ ਮੰਗਲਵਾਰ ਨੂੰ ਨਾਰਕੋਟਿਕਸ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਬੁੱਧਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਵੀਰਵਾਰ ਨੂੰ ਮੁੰਬਈ ਵਿਚ ਬਾਲੀਵੁਡ ਮੇਕਅਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਸੂਰਜ ਗੋਦਾਂਬੇ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਕੋਕੀਨ ਬਰਾਮਦ ਕੀਤੀ।
ਭਾਰਤ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡਰੱਗ ਮਾਮਲੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਤੀ ਹਰਸ਼ ਲਿੰਬਚਿਆ ਤੋਂ ਵੀ ਪੁੱਛਗਿੱਛ ਹੋ ਰਹੀ ਹੈ।
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਦੇ ਸੰਪਾਦਨ 'ਚ ਨਿਕਲਣ ਵਾਲੇ ਪਾਰਟੀ ਦੇ ਮੁੱਖ ਪੱਤਰ 'ਸਾਮਨਾ' ਵਿਚ ਸੁਸ਼ਾਂਤ ਸਿੰਘ ਰਾਜਪੂਤ 'ਤੇ ਟਿਪਣੀ ਨੇ ਨਵੇਂ ਸਿਰੇ ਤੋਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਏਮਜ਼ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਇਸ 'ਚ ਲਿਖਿਆ ਹੈ ਕਿ
ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਜੁੜੇ ਡਰੱਗਜ਼ ਮਾਮਲੇ ਵਿੱਚ ਬਾਲੀਵੁਡ ਦੀ ਵੱਡੀ ਡਰੱਗਜ਼ ਮੰਡਲੀ NCB ਦੀ ਰਡਾਰ 'ਤੇ ਹੈ।
ਬਾਲੀਵੁਡ ਵਿੱਚ ਡਰਗ ਸਿੰਡਿਕੇਟ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਵੀਰਵਾਰ ਨੂੰ ਏਨਸੀਬੀ ਨੇ ਧਰਮਾ ਪ੍ਰੋਡਕਸ਼ਨ ਦੇ ਵੱਡੇ ਡਾਇਰੇਕਟਰ ਸ਼ੀਜਿਤ ਪ੍ਰਸਾਦ ਨੂੰ ਸਮਨ ਭੇਜ ਕੇ ਸ਼ੁੱਕਰਵਾਰ ਨੂੰ 11 ਵਜੇ ਏਨਸੀਬੀ ਆਫਿਸ ਤਲਬ ਕੀਤਾ ਹੈ।
ਡਰੱਗਸ ਕੇਸ ਵਿਚ ਦੀਪਿਕਾ ਪਾਦੂਕੋਣ ਦਾ ਨਾਂ ਆਉਣ ਤੋਂ ਬਾਅਦ ਹੁਣ ਉਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੀਪਿਕਾ ਦੀ ਚੈਟ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਨਸ਼ਿਆਂ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਦੀਪਿਕਾ ਦੀ
ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਕੇਸ ਨਾਲ ਜੁੜੇ ਡਰੱਗਸ ਕੇਸ ਵਿੱਚ ਕਈ ਹੋਰ ਫਿਲਮੀ ਸਿਤਾਰਿਆਂ ਦੇ ਨਾਂ ਜੁੜੇ ਜਾ ਰਹੇ ਹਨ। ਸੁਸ਼ਾਂਤ ਸਿੰਘ ਰਾਜਪੂਤ ਦੀ ਟੈਲੇਂਟ ਮੈਨੇਜਰ ਜਯਾ ਸਾਹਾ ਦੀ ਕਥਿਤ ਗੱਲਬਾਤ ਵਿਚ ਡੀ ਅਤੇ ਕੇ ਦਾ ਜ਼ਿਕਰ ਹੈ।
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਤਿੰਨ ਮਹੀਨੇ ਹੋਏ ਹਨ ਪਰ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੇ ਅਜਿਹੇ ਬਹੁਤ ਸਾਰੇ ਰਾਜ਼ ਹਨ, ਜੋ ਹਰ ਕਿਸੇ ਨੂੰ ਹੈਰਾਨ ਕਰ ਰਹੇ ਹਨ। ਦੱਸ ਦੇਈਏ ਕਿ ਮੀਡੀਆ ਨੂੰ ਸੁਸ਼ਾਂਤ ਦੇ ਨੋਟ ਮਿਲ ਗਏ ਹਨ
ਸੁਸ਼ਾਂਤ ਸਿੰਘ ਰਾਜਪੂਤ ਮੌਤ ਨਾਲ ਜੁੜੇ ਡਰੱਗਜ਼ ਕਨੇਕਸ਼ਨ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬੋਰਡ (NCB) ਬਾਲੀਵੁਡ ਦੇ ਡਰੱਗਜ਼ ਰੈਕੇਟ ਦੇ ਕਰੀਬ ਪਹੁੰਚਦਾ ਜਾ ਰਿਹਾ ਹੈ । ਮੰਗਲਵਾਰ ਨੂੰ NCB ਨੇ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ (Sushant Singh Rajput Death Case) ਦੇ ਮਾਮਲੇ ਵਿੱਚ ਡਰੱਗਸ ਕਨੈਕਸ਼ਨ ਦੇ ਸਾਹਮਣੇ ਆਉਣ ਮਗਰੋਂ NCB ਵੀ ਇਸ ਜਾਂਚ ਵਿੱਚ ਸ਼ਾਮਿਲ ਹੋ ਚੁੱਕੀ ਹੈ । ਰਿਆ ਚੱਕਰਵਰਤੀ, ਸੈਮੁਅਲ ਮਿਰਾਂਡਾ, ਸ਼ੌਵਿਕ ਸਮੇਤ ਕਈ ਲੋਕਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ NCB ਦੇ ਹੱਥ ਇੱਕ ਹੋਰ
ਡਰੱਗਜ਼ ਕੇਸ 'ਚ ਜੇਲ ਦੀ ਹਵਾ ਖਾ ਰਹੀ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਸਾਹਮਣੇ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਹਨ। ਰੀਆ ਦੇ ਜੇਲ ਜਾਣ ਤੋਂ ਪਹਿਲਾਂ ਖ਼ਬਰ ਆਈ ਸੀ ਕਿ NCB ਨੇ 25 ਬਾਲੀਵੁੱਡ ਹਸਤੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਤੋਂ ਡਰੱਗਜ਼ ਕੇਸ 'ਚ ਪੁਛਗਿਛ ਹੋ ਰਹੀ ਹੈ। ਹੁਣ ਇਨ੍ਹਾਂ ਹਸਤੀਆਂ ਦੇ ਨਾਂ ਵੀ ਸਾਹਮਣੇ ਆਉਣ ਲੱਗੇ ਹਨ। ਸੱਭ ਤੋਂ ਵੱਡਾ ਨਾਂ ਸਾਰਾ ਅਲੀ ਖ਼ਾਨ ਦਾ ਹੈ।
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ (Sushant Singh Rajput Case) ਦੇ ਮਾਮਲੇ ਵਿਚ ਨਸ਼ੀਲੇ ਪਦਾਰਥਾਂ ਦਾ ਕਨੈਕਸ਼ਨ ਸਾਹਮਣੇ ਆਉਣ ਮਗਰੋਂ ਰਿਆ ਚੱਕਰਵਰਤੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ 3 ਦਿਨਾਂ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਰਿਆ ਚੱਕਰਵਰਤੀ ਨੂੰ ਮੰਗਲਵਾਰ ਦੀ ਰਾਤ ਨੂੰ ਐਨਸੀਬੀ ਦੇ ਲਾਕਅਪ ਵਿਚ ਗੁਜਾਰਨੀ ਪਈ,
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰਗਸ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ( ਐਨਸੀਬੀ ) ਪੂਰੀ ਤਰ੍ਹਾਂ ਨਾਲ ਐਕਸ਼ਨ ਵਿੱਚ ਹੈ । ਸ਼ੁੱਕਰਵਾਰ ਨੂੰ ਰਿਆ ਚੱਕਰਵਰਤੀ ਦੇ ਭਰਾ ਸ਼ੋਵਿਕ ਚੱਕਰਵਰਤੀ , ਸੁਸ਼ਾਂਤ ਦੇ ਹਾਉਸ ਮੈਨੇਜਰ ਸੈਮੁਅਲ ਮਿਰਾਂਡਾ ਦੇ ਘਰ ਛਾਪੇਮਾਰੀ ਤਨ ਬਾਅਦ ਉਨ੍ਹਾਂ ਨੂੰ ਗਿਰਫਤਾਰ ਕੀਤਾ ਗਿਆ ।
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿਚ ਅਦਾਕਾਰਾ ਰੀਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।