ਐੱਨਸੀਪੀ ਮੁਖੀ ਸ਼ਰਦ ਪਵਾਰ ਦੀ ਅਚਾਨਕ ਤਬੀਅਤ ਵਿਗੜਨ ਨਾਲ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ) ਦੇ ਪ੍ਰਧਾਨ ਸ਼ਰਦ ਪਵਾਰ ਨੇ ਵੀਰਵਾਰ ਨੂੰ ਕਿਹਾ ਕਿ ਚੀਨ ਭਾਰਤੀ ਉਪਮਹਾਂਦੀਪ ਨੂੰ ''ਗੁਪਤ ਰੂਪ ਨਾਲ'' ਘੇਰ ਰਿਹਾ ਹੈ ਅਤੇ ਭਾਰਤ ਨੂੰ ਸ਼੍ਰੀਲੰਕਾ ਅਤੇ ਨੇਪਾਲ ਦੇ ਘਟਨਾਕ੍ਰਮ 'ਤੇ ਕਰੀਬੀ ਨਜ਼ਰ ਰਖਣੀ ਚਾਹੀਦੀ ਹੈ।