ਇਨਕਮ ਟੈਕਸ ਵਿਭਾਗ ਨੇ ਦਿੱਲੀ-ਐਨਸੀਆਰ ਅਤੇ ਹਰਿਆਣਾ ਸਣੇ 5 ਰਾਜਾਂ ਵਿਚ 42 ਥਾਵਾਂ 'ਤੇ ਛਾਪੇ ਮਾਰੇ ਹਨ। ਹਾਲਾਂਕਿ ਆਮਦਨ ਕਰ ਵਿਭਾਗ ਨੇ ਇਹ ਛਾਪਾ ਇਕ ਦਿਨ ਪਹਿਲਾਂ ਹੀ ਕੀਤਾ ਸੀ, ਪਰ ਵਿੱਤ ਮੰਤਰਾਲੇ ਨੇ ਮੰਗਲਵਾਰ ਨੂੰ ਇਸ ਦੀ ਅਧਿਕਾਰਤ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਇਨਕਮ ਟੈਕਸ ਵਿਭਾਗ ਨੇ ਜਾਅਲੀ ਬਿਲਿੰਗ ਦੇ ਜ਼ਰੀਏ ਵੱਡੀ ਗਿਣਤੀ ਵਿਚ ਨਕਦੀ ਪ੍ਰਵੇਸ਼ ਕਾਰਜਾਂ ਅਤੇ ਉਤਪਾਦਨ ਦੇ ਰੈਕੇਟ ਚਲਾ ਰਹੇ ਵਿਅਕਤੀਆਂ