Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

NEET

ਕੇਰਲ 'ਚ NEET ਪ੍ਰੀਖਿਆ ਦੇਣ ਗਈਆਂ ਵਿਦਿਆਰਥਣਾਂ ਦੀ ਬ੍ਰਾ ਲੁਹਾਈ ਗਈ, ਪਰਚਾ ਦਰਜ

ਪੰਜਾਬ ਦੀ ਪਹਿਲੀ ਮਹਿਲਾ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਬਣੀ ਐਸਐਸਪੀ

ਟੈਂਪੂ ਡਰਾਈਵਰ ਦੀ ਧੀ ਬਣੇਗੀ ਪਿੰਡ ਦੀ ਪਹਿਲੀ ਡਾਕਟਰ, ਸਕਾਲਰਸ਼ਿਪ ਨਾਲ ਕੀਤੀ ਸੀ NEET ਦੀ ਤਿਆਰੀ

ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਪਚਪਹਾਰ ਵਿੱਚ ਇੱਕ ਟੈਂਪੂ ਡਰਾਈਵਰ ਦੀ ਧੀ ਆਪਣੇ ਪਿੰਡ ਦੀ ਪਹਿਲੀ ਡਾਕਟਰ ਬਣਨ ਜਾ ਰਹੀ ਹੈ। ਚੌਥੀ ਵਾਰ NEET UG ਪ੍ਰੀਖਿਆ ਵਿੱਚ ਸ਼ਾਮਲ ਹੋਈ

ਸਿੰਘੂ ਬਾਰਡਰ ਉਤੇ ਰਵਨੀਤ ਬਿੱਟੂ ਤੇ ਜੀਰਾ ਨਾਲ ਧੱਕਾਮੁੱਕੀ

ਨਵੀਂ ਦਿੱਲੀ : ਕਾਂਗਰਸੀ ਸਾਂਸਦ ਰਵਨੀਤ ਸਿੰਘੂ ਬਿੱਟੂ ਦਾ ਸਿੰਘੂ ਬਾਰਡਰ ਉਤੇ ਜ਼ੋਰਦਾਰ ਵਿਰੋਧ ਹੋਇਆ ਹੈ। ਰਵਨੀਤ ਬਿੱਟੂ ਨਾਲ ਧੱਕਾਮੁੱਕੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪਤਾ ਲੱਗਾ ਹੈ ਬਿੱਟੂ ਨਾਲ ਕਾਫੀ ਧੱਕਾਮੁੱਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਪੱਗ ਵੀ ਲਾਹੀ ਗਈ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਭੰਨ ਤੋੜ ਦੀ ਵੀ ਖਬਰ ਹੈ। ਕਾਂਗਰਸੀ ਸਾਂਸਦ ਰਵਨੀਤ

ਸਾਂਸਦ ਨੇ ਕਿਹਾ : ਅਸੀਂ ਲਾਸ਼ਾਂ ਦੇ ਢੇਰ ਲਗਾ ਦਵਾਂਗੇ ਅਤੇ ਕਿਸੇ ਵੀ ਹੱਦ ਤੱਕ ਜਾਵਾਂਗੇ 😤

ਭਾਜਪਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੁਸ਼ਾਗਰ ਕਸ਼ਯਪ ਦੀ ਅਗਵਾਈ ਹੇਠ ਲੁਧਿਆਣਾ ਦੇ ਐਮਪੀ ਰਵਨੀਤ ਬਿੱਟੂ ਦੇ ਦੇਸ਼ ਵਿਰੋਧੀ ਬਿਆਨ

ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਲੱਗੀ ਮੋਦੀ ਸਰਕਾਰ-ਪ੍ਰਨੀਤ ਕੌਰ

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦਿਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਸੱਸ ਸਤਿੰਦਰ ਕੌਰ ਕਾਹਲੋਂ ਦਾ ਦਿਹਾਂਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬੀਬਾ ਪ੍ਰਨੀਤ ਕੌਰ ਨੂੰ ਵੱਡਾ ਸਦਮਾ ਲੱਗਾ,ਉਨ੍ਹਾਂ ਦੀ ਸੱਸ ਤੇਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬੀਬਾ ਪ੍ਰਨੀਤ ਕੌਰ ਨੂੰ ਵੱਡਾ ਸਦਮਾ ਲੱਗਾ,ਉਨ੍ਹਾਂ ਦੀ ਸੱਸ ਤੇ

ਰਵਨੀਤ ਬਿੱਟੂ ਦੀ ਗੱਡੀ ਹਾਦਸਾਗ੍ਰਸਤ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਕਾਫ਼ਲਾ ਬੀਤੀ ਰਾਤ ਹਾਦਸੇ ਦਾ ਸ਼ਿਕਾਰ ਹੋ

ਪੰਜਾਬ 'ਚ NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਰੇਲਵੇ ਦਾ ਵੱਡਾ ਤੋਹਫ਼ਾ

ਪੂਰੇ ਦੇਸ਼ ਸਮੇਤ ਪੰਜਾਬ 'ਚ ਜੇ. ਈ. ਏ. ਮੇਨ ਪ੍ਰੀਖਿਆ ਆਯੋਜਿਤ ਕਰਨ ਤੋਂ ਬਾਅਦ ਹੁਣ ਨੀਟ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਗਈਆਂ ਹਨ। ਨੀਟ ਪ੍ਰੀਖਿਆ 13 ਸਤੰਬਰ ਮਤਲਬ ਕਿ ਅੱਜ ਹੋਵੇਗੀ। ਪੰਜਾਬ 'ਚ ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ

ਜੇਈਈ/ਨੀਟ ਦੀ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ

'ਨੀਟ' ਦੀ ਪ੍ਰੀਖਿਆ ਦੇਣ ਵਾਲੇ ਸਾਵਧਾਨ

Subscribe