Tuesday, December 03, 2024
 

Navjot Sidhu

ਨਵਜੋਤ ਸਿੰਘ ਸਿੱਧੂ ਹਾਜ਼ਰ ਹੋ! ਪ੍ਰੋਡਕਸ਼ਨ ਵਾਰੰਟ ਜਾਰੀ

ਨਵਜੋਤ ਸਿੱਧੂ PGI ਤੋਂ ਬਾਅਦ ਵਾਪਸ ਪਟਿਆਲ਼ਾ ਜੇਲ੍ਹ ਪਹੁੰਚਿਆ

ਨਵਜੋਤ ਕੌਰ ਸਿੱਧੂ ਨੇ ਕੀਤੀ CM ਮਾਨ ਦੀ ਤਾਰੀਫ਼

ਕਾਂਗਰਸ ਪਾਰਟੀ ਨਵਜੋਤ ਸਿੱਧੂ ਦੇ ਨਾਲ ਹੈ : ਪ੍ਰਤਾਪ ਸਿੰਘ ਬਾਜਵਾ

CM ਮਾਨ ਨਾਲ ਮੀਟਿੰਗ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ, ਕਹੀ ਇਹ ਗੱਲ

ਵੱਧਦੀ ਮਹਿੰਗਾਈ ਨੂੰ ਲੈ ਕੇ ਸੜਕਾਂ 'ਤੇ ਉੱਤਰੀ ਕਾਂਗਰਸ

ਠੋਕੋ ਤਾਲੀ' ਕਹਿਣ ਵਾਲੇ ਤਾਂ ਸਦਨ ਵਿਚ ਪਹੁੰਚ ਹੀ ਨਹੀਂ ਸਕੇ - CM ਮਾਨ

ਮੈਂ ਪ੍ਰਧਾਨ ਰਿਹਾ ਤਾਂ ਕਿਸੇ ਵਿਧਾਇਕ ਦਾ ਪੁੱਤ ਨਹੀਂ ਵਰਕਰ ਬਣੇਗਾ ਚੇਅਰਮੈਨ - ਨਵਜੋਤ ਸਿੱਧੂ

PM ਦੀ ਸੁਰੱਖਿਆ 'ਚ ਕੁਤਾਹੀ 'ਤੇ ਬੋਲੇ ਨਵਜੋਤ ਸਿੱਧੂ

Big Breaking : ਸਹੋਤਾ ਦੀ ਜਗ੍ਹਾ ਚਟੋਪਾਧਿਆਏ ਪੰਜਾਬ ਦੇ ਨਵੇਂ ਕਾਰਜਕਾਰੀ DGP ਨਿਯੁਕਤ

ਇਮਰਾਨ ਨੂੰ ਆਪਣਾ ਵੱਡਾ ਭਰਾ ਕਹਿਣ 'ਤੇ ਗੁੱਸੇ 'ਚ ਆਏ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਪੁੰਛ 'ਚ ਜਵਾਨਾਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਹੀ ਇਹ ਗੱਲ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਕਰਤਾਰਪੁਰ ਗਏ ਅਤੇ ਉਨ੍ਹਾਂ ਨਾਲ ਵਿਵਾਦਾਂ ਨੂੰ ਵੀ ਜਨਮ ਦਿੱਤਾ। ਇਸ ਦੌਰਾਨ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ। ਸਿੱਧੂ ਦੇ ਇਸ ਬਿਆਨ 'ਤੇ ਵਿਰੋਧੀ ਧਿਰ ਨੇ ਨਾ ਸਿਰਫ ਹੰਗਾਮਾ ਕੀਤਾ

ਕੈਪਟਨ ਅਮਰਿੰਦਰ ਨੇ ਹਰੀਸ਼ ਰਾਵਤ ਨੂੰ ਦਿੱਤਾ ਜਵਾਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਨੇ ਕਾਂਗਰਸੀ ਨੇਤਾ ਹਰੀਸ਼ ਰਾਵਤ (Harish Rawat) 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਧਰਮ ਨਿਰਪੱਖਤਾ ਬਾਰੇ ਗੱਲ ਨਾ ਕਰਨ ਦੀ ਸਲਾਹ ਦਿੱਤੀ।

ਲਖੀਮਪੁਰ ਖੀਰੀ ਘਟਨਾ : ਮੌਨ ਵਰਤ 'ਤੇ ਬੈਠੇ ਨਵਜੋਤ ਸਿੱਧੂ

ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਭੁੱਖ ਹੜਤਾਲ ਅਤੇ ਮੌਨ ਵਰਤ ਉਤੇ ਬੈਠ ਗਏ ਹਨ। ਦੱਸ ਦਈਏ ਕਿ ਉਨ੍ਹਾਂ ਆਪਣੀ ਹੜਤਾਲ ਇਸ ਘਟਨਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਦੇ ਘਰ ਸ਼ੁਰੂ ਕੀਤਾ। ਸਿੱਧੂ ਮ੍ਰਿਤਕ ਕਿਸਾਨ ਲਵਪ੍ਰੀਤ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਮਿਲੇ। ਇਸ ਤੋਂ ਬਾਅਦ ਉਹ ਹਿੰਸਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕ

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਬਣੀ ਚਰਚਾ 'ਚ, ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਿੱਥੇ ਪੰਜਾਬ ਕਾਂਗਰਸ ’ਚ ਭੂਚਾਲ ਮਚਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਚਰਚਾ 'ਚ ਬਣੀ ਹੋਈ ਹੈ।

ਨਵਜੋਤ ਸਿੱਧੂ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਹੋਈ ਖਤਮ,ਦੇਖੋ ਕੀ ਹੋਈ ਗਲਬਾਤ

ਨਵਜੋਤ ਸਿੱਧੂ (Navjot Singh Sidhu) ਅਤੇ ਮੁੱਖ ਮੰਤਰੀ ਚਰਨਜੀਤ ਚੰਨੀ (CM Charanjit Singh Channi) ਵਿਚਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ ਅਤੇ ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਭਵਨ ਤੋਂ ਰਵਾਨਾ ਹੋ ਚੁੱਕੇ ਹਨ।

ਪਰਗਟ ਸਿੰਘ ਤੇ ਰਾਜਾ ਵੜਿੰਗ ਪਹੁੰਚੇ ਸਿੱਧੂ ਦੇ ਘਰ,ਸਿੱਧੂ ਨੂੰ ਮਨਾਉਣ ਦੇ ਯਤਨ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ (Navjot Singh Sidhu) ਨੂੰ ਮਨਾਉਣ ਦੇ ਯਤਨ ਜਾਰੀ ਹਨ। ਅੱਜ 29 ਸਤੰਬਰ ਨੂੰ ਸਵੇਰੇ ਹੀ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਤੇ ਰਾਜਾ ਵੜਿੰਗ ਪਟਿਆਲਾ

ਪੰਜਾਬ ਕਾਂਗਰਸੀਆਂ ਦੇ ਅਸਤੀਫ਼ਿਆਂ ਦੀ ਵਜ੍ਹਾ ਆਈ ਸਾਹਮਣੇ

 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਅਤੇ ਰਜ਼ੀਆ ਸੁਲਤਾਨਾ ਦੇ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ’ਚ ਬੁਲਾਇਆ ਹੈ।

ਨਵਜੋਤ ਸਿੱਧੂ ਤੋਂ ਬਾਅਦ ਆਇਆ ਚੌਥਾ ਅਸਤੀਫਾ

ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ, ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਤੋਂ ਬਾਅਦ ਹੁਣ ਪਾਰਟੀ ਦੇ ਜਨਰਲ ਸਕੱਤਰ ਯੋਗਿੰਦਰ ਸਿੰਘ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਨਵਜੋਤ ਸਿੱਧੂ ਤੋਂ ਬਾਅਦ ਅਸਤੀਫਿਆਂ ਦਾ ਦੌਰ ਸ਼ੁਰੂ, ਹੁਣ ਇਕ ਹੋਰ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਅੰਦਰ ਇਕ ਹੋਰ ਅਹਿਮ ਹਲਚਲ ਹੋਈ ਹੈ।

Big Breaking : ਨਵਜੋਤ ਸਿੱਧੂ ਨੇ ਦਿੱਤਾ ਅਸਤੀਫਾ

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ 28 ਸਤੰਬਰ ਨੂੰ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਅਹੁਦਾ ਸੰਭਾਲਣ ਦੇ ਲਗਭਗ ਦੋ ਮਹੀਨਿਆਂ ਬਾਅਦ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ ।

ਸਿੱਧੂ ਨੇ ਫਿਰ ਕੀਤਾ ਇਹ ਟਵੀਟ

ਮੁੱਖ ਮੰਤਰੀ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਭਾਰਤ ਦੀ ਸ਼ਾਂਤੀ ਨੂੰ ਖਰਾਬ ਕਰਨ ਦੀ ਸੰਭਾਵਨਾਵਾਂ ਰੱਖਦੀਆਂ ਖੁੱਲੇਆਮ ਰਾਸ਼ਟਰ ਵਿਰੋਧੀ ਟਿੱਪਣੀਆਂ ਕਰਨ ਤੋਂ ਤਾੜਿਆ

ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ

ਹੁਣ ਇਸ ਤਰ੍ਹਾਂ ਕਾਂਗਰਸ ਕਲੇਸ਼ ਛੇਤੀ ਖ਼ਤਮ ਹੋਵੇਗਾ

ਕਾਂਗਰਸ ਕਲੇਸ਼ : ਕੈਪਟਨ ਤੇ Navjot ਸਿੱਧੂ ਦੀ ਪੇਸ਼ੀ 20 ਜੂਨ ਨੂੰ

ਫੂਲਕਾ ਦੀ ਨਵਜੋਤ ਸਿੱਧੂ ਨੂੰ ਚਿੱਠੀ, ਹੋ ਸਕਦੇ ਹਨ ਖੁਲਾਸੇ

ਨਵਜੋਤ ਸਿੱਧੂ ਟਵੀਟ ਕਰ ਕੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਗਰਜੇ

ਬੇਅਦਬੀ ਕਾਂਡ : ਸੁਖਬੀਰ ਬਾਦਲ ਨੇ ਦੋਸ਼ਾਂ ਦੇ ਮੰਗੇ ਸਬੂਤ ਤਾਂ ਸਿੱਧੂ ਨੇ ਜਵਾਬ ਵਿਚ ਪੇਸ਼ ਕੀਤੀ ਇਹ ਵੀਡੀਓ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਮਗਰੋਂ ਚੱਲੇ ਘਟਨਾਕਰਮ ਤੋਂ ਬਾਅਦ ਹੁਣ ਬਰਗਾੜੀ ਅਤੇ ਕੋਟਕਪੂਰਾ ਕਾਂਡ 'ਤੇ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇ

ਸਾਰਾ ਪੰਜਾਬ ਇਕ ਆਵਾਜ਼ ਵਿਚ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ : ਸਿੱਧੂ

ਚੰਡੀਗੜ੍ਹ: ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਇਨਸਾਫ ਨਾ ਮਿਲਣ ਦੇ ਚਲਦਿਆਂ ਨਵਜੋਤ ਸਿੰਘ ਸਿੱਧੂ ਲਗਾਤਾਰ ਸੋਸ਼ਲ ਮੀਡੀਆ ਜ਼ਰੀਏ ਕੈਪਟਨ ਸਰਕਾਰ ਨੂੰ ਨਿਸ਼ਾਨੇ ਉੱਤੇ ਲੈ ਰਹੇ ਹਨ। ਤਾਜ਼ਾ ਟਵੀਟ ਵਿਚ ਨਵਜੋਤ ਸਿੱਧੂ ਨੇ ਪੁਲਿਸ ਦਾ ਤ

ਮੇਰੇ ਵੱਲੋਂ ਸਿੱਧੂ ਲਈ ਸਾਰੇ ਸਾਰੇ ਦਰਵਾਜ਼ੇ ਬੰਦ : ਕੈਪਟਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਵੱਡਾ ਹਮਲਾ ਕੀਤਾ ਹੈ। ਕੈਪਟਨ ਨੇ ਸਿੱਧੂ ਨੂੰ ਦੋ-ਟੁੱਕ ਸ਼ਬਦਾਂ 'ਚ ਕਿਹਾ ਹੈ ਕਿ ਸਿੱਧੂ ਲਈ ਉਨ੍ਹਾਂ ਦੇ ਬੂਹੇ ਹੁਣ ਪੂਰੀ ਤਰ੍ਹਾਂ ਬੰਦ ਹਨ। ਅੱਗੇ ਹਾਈਕਮਾਨ ਨੇ ਤੈਅ ਕਰਨਾ ਹੈ। ਕੈਪਟਨ ਨੇ ਕਿਹਾ, ''ਨਵਜੋਤ ਸਿੰਘ ਸਿੱਧੂ ਇੱਕ ਮੌਕਾਪ੍ਰਸਤ ਵਿਅਕਤੀ ਹੈ ਤੇ ਉਹ ਪਟਿਆਲਾ ਤੋਂ ਕੇਜਰੀਵਾਲ ਨਾਲ ਰਲ ਕੇ ਚੋਣ ਲੜਨ ਦੇ ਸੁਫ਼ਨੇ ਦੇਖ ਰਿਹਾ ਹੈ।''

ਦਿੱਲੀ ਵਿਖੇ ਕਿਸਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ : ਸਿੱਧੂ

ਹਰੀਸ਼ ਰਾਵਤ ਨੇ ਮਨਾਇਆ ਸਿੱਧੂ ਦਾ ਜਨਮਦਿਨ, ਫਿਰ ਤੋਂ ਸ਼ੁਰੂ ਹੋਈਆਂ ਚਰਚਾਵਾਂ

ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਹਰੀਸ਼ ਰਾਵਤ ਨੇ ਪਾਰਟੀ ਤੋਂ ਨਾਰਾਜ਼ ਚਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜਨਮਦਿਨ ਮਨਾ ਕੇ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ। ਲੰਬੇ ਸਮੇਂ ਤੋਂ ਰਾਜਨੀਤੀ ਤੋਂ ਗਾਇਬ ਚਲ ਰਹੇ ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਫਰੰਟ 'ਤੇ ਆਏ ਸਨ। ਨਵਜੋਤ ਸਿੱਧੂ ਦੀ ਸਰਕਾਰ 'ਤੇ ਸੰਗਠਨ ਵਿੱਚ ਵਾਪਸੀ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾਵਾਂ ਚਲ ਰਹੀਆਂ ਹਨ।

ਨਵਜੋਤ ਸਿੱਧੂ ਦੇ ਘਰ ਹਰੀਸ਼ ਰਾਵਤ ਨੇ ਬੰਦ ਕਮਰਾ ਕੀਤੀ ਮੀਟਿੰਗ

 ਚਰਚਿਤ ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨੂੰ ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਮਿਲੇ। ਨਵਜੋਤ ਸਿੰਘ ਸਿੱਧੂ ਦੇ ਘਰ ਹਰੀਸ਼ ਰਾਵਤ ਨਾਲ ਦੇਰ ਰਾਤ ਬੰਦ ਕਮਰਾ ਅਹਿਮ ਮੀਟਿੰਗ ਹੋਈ।

Subscribe