Tuesday, April 08, 2025
 

Nirmala Sitharaman

CM ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਫੋਰਬਸ ਸੂਚੀ : ਕਮਲਾ ਹੈਰਿਸ ਚੋਟੀ ਦੀਆਂ 5 ਔਰਤਾਂ 'ਚ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਬਾਇਓਕੌਨ ਦੀ ਸੰਸਥਾਪਕ ਕਿਰਣ ਮਜ਼ੂਮਦਾਰ ਅਤੇ HCL ਇੰਟਰਪ੍ਰਾਈਜ਼ ਦੀ CEO ਰੋਸ਼ਨੀ ਨਾਦਰ ਮਲਹੋਤਰਾ ਵਿਸ਼ਵ ਦੀਆਂ 100 ਤਾਕਤਵਰ ਔਰਤਾਂ ਦੀ ਸੂਚੀ ਵਿੱਚ ਸ਼ਾਮਲ ਹੈ।

ਪ੍ਰਵਾਸੀ 'ਗ਼ਰੀਬ ਕਲਿਆਣ ਰੁਜ਼ਗਾਰ ਮੁਹਿੰਮ' ਦਾ ਹਿੱਸਾ ਨਹੀਂ ਬਣ ਸਕਦੇ : ਸੀਤਾਰਮਨ

ਕੇਂਦਰ ਲੋਕ ਭਲਾਈ ਨੀਤੀਆਂ ਦਾ ਕਥਿਤ ਤੌਰ 'ਤੇ ਵਿਰੋਧ ਕਰਦੇ ਹੋਏ ਪਛਮੀ ਬੰਗਲਾ ਦੀ ਤ੍ਰਿਣਮੂਲ ਕਾਂਗਰਸ ਸਰਕਾਰ ਦੀ ਆਲੋਚਨਾ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਕਿਹਾ ਕਿ ਰਾਜ ਨੂੰ 'ਗ਼ਰੀਬ ਕਲਿਆਣ ਰੁਜ਼ਗਾਰ ਮੁਹਿੰਮ' ਦਾ ਲਾਭ ਨਹੀਂ ਮਿਲ ਸਕਦਾ ਕਿਉਂਕਿ  ਇਸ ਨੇ ਪ੍ਰਵਾਸੀ ਮਜ਼ਦੂਰਾਂ ਦੇ ਅੰਕੜੇ ਨਹੀਂ ਮੁਹੱਈਆ ਕਰਾਏ ਹਨ।
ਬੰਗਾਲ ਦੇ ਲੋਕਾਂ ਲਈ ਆਯੋਜਿਤ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਮਲਾ ਬਨਰਜੀ ਦੀ ''ਸੂਬੇ 'ਚ ਸ਼ਰਮਿਕ ਵਿਸ਼ੇਸ਼ ਰੇਲ ਸੇਵਾਵਾਂ ਦੀ ਆਗਿਆ ਦੇਣ ਦੇ ਦਿਲਚਸਪੀ ਨਾ ਦਿਖਾਉਣ'' ਲਈ ਵੀ ਆਲੋਚਨਾ ਕੀਤੀ।

Subscribe