Thursday, November 21, 2024
 

Notice

ਫਲਾਈਟ ਵਿੱਚ ਔਰਤ 'ਤੇ ਪਿਸ਼ਾਬ ਕਰਨ ਵਾਲੇ ਖਿਲਾਫ ਲੁਕਆਊਟ ਨੋਟਿਸ ਜਾਰੀ

ਪੰਜਾਬ ਚ 'AAP' ਵਿਧਾਇਕ ਨੂੰ ਪੰਜਾਬ ਅਤੇ ਹਰਿਆਣਾ High Court ਵਲੋਂ ਨੋਟਿਸ ਜਾਰੀ 

ਭਾਜਪਾ ਆਗੂ ਨੇ MP ਰਾਘਵ ਚੱਢਾ ਨੂੰ ਭੇਜਿਆ ਲੀਗਲ ਨੋਟਿਸ

ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਕਈ ਸਿਆਸੀ ਆਗੂਆਂ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਮਾਨਸਾ ਤੋਂ ਕਾਂਗਰਸੀ ਉਮੀਦਵਾਰ ਮੂਸੇਵਾਲਾ ਨੂੰ ਅਦਾਲਤ ਦਾ ਨੋਟਿਸ

ਪ੍ਰਾਈਵੇਟ ਬੱਸਾਂ ਜ਼ਬਤ ਕਰਨ ਦੇ ਮਾਮਲੇ 'ਚ ਹਾਈਕੋਰਟ ਹੋਇਆ ਸਖ਼ਤ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਟੈਕਸ ਨਾ ਭਰਨ ਕਾਰਨ ਪੰਜਾਬ ਸਰਕਾਰ ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ ਦੇ ਪਰਮਿਟ ਰੱਦ ਕਰ ਦਿੱਤੇ ਗਏ ਸਨ। ਜਿਸ ਵਿਰੁੱਧ ਦਾਇਰ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਮਾਮਲਾ ਬਾਪ ਵੱਲੋਂ ਛੋਟੀ ਬੱਚੀ ਦੀ ਕੁੱਟਮਾਰ ਦਾ, ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਲਿਆ ਨੋਟਿਸ

ਉਲੰਘਣਾ ਮਾਮਲਾ : ਕਾਮੇਡੀਅਨ ਕੁਨਾਲ ਕਾਮਰਾ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤਾ ਜਵਾਬ⚖️

ਸੁਪਰੀਮ ਕੋਰਟ ਦੀ ਨਿੰਦਾ ਮਾਮਲੇ ਵਿਚ ਕਾਮੇਡੀਅਨ ਕੁਨਾਲ ਕਾਮਰਾ ਨੇ ਸੁਪਰੀਮ ਕੋਰਟ ਵਿੱਚ ਇਸ ਦਾ ਜਵਾਬ ਦਾਇਰ ਕੀਤਾ ਸੀ। ਕਾਮਰਾ ਨੇ ਕਿਹਾ ਹੈ ਕਿ ਪਟੀਸ਼ਨਰ

ਕਿਸਾਨ ਆਗੂਆਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ 'ਤੇ ਕੈਪਟਨ ਨੇ ਕੀ ਕਿਹਾ ?, ਦੇਖੋ ਪੂਰਾ ਵੇਰਵਾ

ਕਿਸਾਨ ਆਗੂਆਂ ਨੂੰ ਲੁੱਕਆਊਟ ਨੋਟਿਸ ਜਾਰੀ ਕੀਤੇ ਜਾਣ ਨੂੰ ਪੂਰਨ ਤੌਰ 'ਤੇ ਗਲਤ ਗਰਦਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

ਰਾਜੋਆਣਾ ਦੀ ਮੌਤ ਦੀ ਸਜ਼ਾ ਦਾ ਮਾਮਲਾ : ਸੁਪਰੀਮ ਕੋਰਟ ਦਾ ਕੇਂਦਰ ਨੂੰ ਦੋ ਹਫ਼ਤਿਆਂ ’ਚ ਫੈਸਲਾ ਲੈਣ ਦਾ ਆਦੇਸ਼ ⚖️

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਤੇ ਫੈਸਲਾ ਲੈਣ ਲਈ ਕੇਂਦਰ ਸਰਕਾਰ

ਵੈੱਬ ਸੀਰੀਜ਼ ਮਿਰਜ਼ਾਪੁਰ ਦੇ ਨਿਰਮਾਤਾਵਾਂ ਅਤੇ ਐਮਾਜ਼ੋਨ ਪ੍ਰਾਈਮ ਵੀਡੀਉ ਨੂੰ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ ⚖️

ਸੁਪਰੀਮ ਕੋਰਟ ਨੇ ਵੈੱਬ ਸੀਰੀਜ਼ ’ਮਿਰਜ਼ਾਪੁਰ’ ਵਿਰੁਧ ਦਾਇਰ ਇਕ ਜਨਹਿਤ ਪਟੀਸ਼ਨ

ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਕੇਂਦਰ ਸਰਕਾਰ ਕੀ ਕਦਮ ਚੁੱਕੇਗੀ ?ਸੁਪਰੀਮ ਕੋਰਟ ਨੇ ਮੰਗਿਆ ਹਲਫਨਾਮਾ ⚖️

ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ

ਇਨਕਮ ਟੈਕਸ ਭਰਨ ਦੀ ਆਖਰੀ ਤਰੀਕ ਵਿੱਚ ਵਾਧਾ 😀

ਕੇਂਦਰ ਸਰਕਾਰ ਨੇ ਆਮ ਟੈਕਸਦਾਤਾਵਾਂ ਲਈ ਆਮਦਨ ਟੈਕਸ ਭਰਨ ਦੀ ਆਖਰੀ ਤਰੀਕ ਨੂੰ 10 ਦਿਨਾਂ ਦਾ ਵਾਧਾ ਕੀਤਾ ਹੈ ਅਤੇ ਹੁਣ ਉਹ ਮੁਲਾਂਕਣ ਸਾਲ 2020-21 ਲਈ 10 ਜਨਵਰੀ ਤੱਕ ਰਿਟਰਨ ਦਾਖਲ ਕਰ ਸਕਦੇ ਹਨ।

ਪਾਕਿਸਤਾਨ : ਬਲੂਚਾਂ ਨੇ ਵਧਾਈ ਇਮਰਾਨ ਖਾਨ ਦੀ ਚਿੰਤਾ

ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿਚ ਚੀਨ ਦੇ ਨਾਗਰਿਕਾਂ 'ਤੇ ਜਾਨਲੇਵਾ ਹਮਲਾ ਹੋਇਆ। ਗਵਾਦਰ ਵਿਚ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀ.ਪੀ.ਈ.ਸੀ.) ਅਧੀਨ ਬਣਾਏ ਜਾ ਰਹੇ ਚੀਨੀ ਜਲ ਸੈਨਾ ਬੇਸ ਅਤੇ ਡੀਪ ਸਾਗਰ ਪੋਰਟ ਦਾ ਵਿਰੋਧ ਕਰਨ ਵਾਲੇ ਬਲੂਚ ਬਾਗ਼ੀ ਹੁਣ ਸ਼ਹਿਰਾਂ ਵਿਚ ਵੀ ਚੀਨੀ ਨਾਗਰਿਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ।

ਆਮਦਨ ਟੈਕਸ ਵਿਭਾਗ ਦਾ ਨੋਟਿਸ ਅਣਦੇਖਾ ਕਰਨਾ ਪਵੇਗਾ ਮਹਿੰਗਾ

ਦੇਸ਼ ਵਿਚ ਟੈਕਸ ਚੋਰੀ ਨੂੰ ਰੋਕਣ ਲਈ ਇਨਕਮ ਟੈਕਸ ਵਿਭਾਗ ਨੇ ਸਖਤ ਕਾਨੂੰਨ ਤਿਆਰ ਕੀਤੇ ਹਨ। ਟੈਕਸਦਾਤਾਵਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਆਮਦਨ ਟੈਕਸ ਵਿਭਾਗ ਆਮਦਨੀ ਟੈਕਸ ਰਿਟਰਨ ਦੀ ਜਾਣਕਾਰੀ ਲਈ ਟੈਕਸਦਾਤਾਵਾਂ 

ਸਾਰੇ ਧਰਮਾਂ ਲਈ ਇਕੋ ਜਿਹਾ ਹੋਵੇ ਤਲਾਕ ਦਾ ਅਧਾਰ, ਕੇਂਦਰ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਸਾਰੇ ਧਰਮਾਂ ਦੇ ਲੋਕਾਂ ਲਈ ਤਲਾਕ ਲਈ ਇਕਸਾਰ ਅਧਾਰ ਅਤੇ ਗੁਜਾਰਾ ਭੱਤੇ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਐਸ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਜਿਹੀ ਮੰਗ ਨਿੱਜੀ ਕਾਨੂੰਨ ਨੂੰ ਪ੍ਰਭਾਵਤ ਕਰ ਸਕਦੀ ਹੈ। ਸਾਨੂੰ ਧਿਆਨ ਨਾਲ ਵਿਚਾਰਨਾ ਪਏਗਾ।

ਅਰਜੁਨ ਰਾਮਪਾਲ ਨੂੰ NCB ਨੇ ਭੇਜਿਆ ਨੋਟਿਸ

ਨਾਰਕੋਟਿਕਸ ਕੰਟਰੋਲ ਬਿਓਰੋ (NCB) ਨੇ ਫਿਲਮ ਅਭਿਨੇਤਾ ਅਰਜੁਨ ਰਾਮਪਾਲ ਨੂੰ ਮੰਗਲਵਾਰ ਨੂੰ ਨਾਰਕੋਟਿਕਸ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਬੁੱਧਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਕੰਗਨਾ ਦੇ ਵਿਵਾਦਤ ਟਵੀਟ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਲਿਆ ਕਾਨੂੰਨੀ ਸਹਾਰਾ

ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਆਏ ਦਿਨ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਬੀਤੇ ਦਿਨੀ ਕੀਤੇ ਟਵੀਟ ਨੇ ਕੰਗਨਾ ਦੀਆਂ ਮੁਸ਼ਕਲਾਂ ਵਿਚ ਇਜ਼ਾਫਾ ਕੀਤਾ ਹੈ ਅਤੇ ਇਸ ਲਈ ਕੰਗਨਾ ਨੂੰ ਹਰ ਪਾਸਿਓਂ ਫਿਟਕਾਰਾਂ ਪੈ ਰਹੀਆਂ ਹਨ।

ਕੰਗਣਾ ਰਨੌਤ ਨੂੰ ਜ਼ੀਰਕਪੁਰ ਦੇ ਵਕੀਲ ਨੇ ਭੇਜਿਆ ਕਾਨੂੰਨੀ ਨੋਟਿਸ

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਈ ਪੰਜਾਬ ਦੀ ਇੱਕ ਬਜ਼ੁਰਗ ਮਹਿਲਾ ਨੂੰ ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਵੱਲੋਂ ਸ਼ਹੀਨਬਾਗ ਵਾਲੀ ਦਾਦੀ ਬਿਲਕਿਸ ਬਾਨੋ ਕਹਿਣ ਦਾ ਨੋਟਿਸ ਲੈਂਦੇ ਹੋਏ ਜ਼ੀਰਕਪੁਰ ਦੇ ਵਕੀਲ ਨੇ ਕਾਨੂੰਨੀ ਨੋਟਿਸ ਭੇਜਿਆ ਹੈ। 

ਅਦਾਕਾਰਾ ਕੰਗਨਾ ਰਣੌਤ ਨੂੰ ਮੁੰਬਈ ਪੁਲਿਸ ਨੇ ਜਾਰੀ ਕੀਤਾ ਤੀਜਾ ਨੋਟਿਸ

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਫਿਲਮ ਅਭਿਨੇਤਰੀ ਕੰਗਨਾ ਰਣੌਤ ਅਤੇ ਉਨ੍ਹਾਂ ਦੀ ਭੈਣ ਰੰਗੋਲੀ ਨੂੰ ਵਿਵਾਦਪੂਰਨ ਟਵੀਟ 'ਤੇ ਸਵਾਲ ਕਰਨ ਲਈ ਤੀਜਾ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਕੰਗਨਾ ਅਤੇ ਰੰਗੋਲੀ ਨੂੰ ਪੁੱਛਗਿੱਛ ਲਈ 23 ਅਤੇ 24 ਨਵੰਬਰ ਨੂੰ ਬਾਂਦਰਾ ਥਾਣੇ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਆਖਿਰ ਕਿਉਂ 2 ਸਿੰਧੀ ਟਾਪੂ ਚੀਨ ਨੂੰ ਦੇਣ ਦੀ ਯੋਜਨਾ ਬਣਾ ਰਿਹਾ ਹੈ ਪਾਕਿਸਤਾਨ

 ਇਮਰਾਨ ਖਾਨ ਦੀ ਸਰਕਾਰ ਸਿੰਧ ਨਾਲ ਸਬੰਧਤ ਬੁੱਧੂ ਅਤੇ ਬੰਡਾਲ ਦੇ ਟਾਪੂਆਂ ਨੂੰ ਸਿੰਧ ਦੇ ਲੋਕਾਂ ਜਾਂ ਇਸ ਦੀ ਸਰਕਾਰ ਦੀ ਸਹਿਮਤੀ ਲਏ ਬਿਨਾਂ ਚੀਨੀ ਸਰਕਾਰ ਦੀ ਮੰਗ 'ਤੇ ਇਕਪਾਸੜ ਢੰਗ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਨਾਂਦੇੜ ਸਾਹਿਬ 'ਚ ਨਗਰ ਕੀਰਤਨ ਦਾ ਫੈਸਲਾ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ 'ਤੇ ਛੱਡਿਆ

ਸੁਪਰੀਮ ਕੋਰਟ ਨੇ ਇਹ ਫੈਸਲਾ ਮਹਾਰਾਸ਼ਟਰ ਸਰਕਾਰ ਉੱਤੇ ਛੱਡ ਦਿੱਤਾ ਹੈ ਕਿ ਸਿੱਖਾਂ ਦੇ ਧਾਰਮਿਕ ਅਸਥਾਨ ਨਾਂਦੇੜ ਸਾਹਿਬ ਵਿਚ ਦੁਸਹਿਰਾ, ਤਖ਼ਤ ਅਸਨਾਨ, ਗੁਰੂਤਾ ਗੱਦੀ ਵਰਗੇ ਤਿਉਹਾਰਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਗਰ ਕੀਰਤਨ ਦੀ ਆਗਿਆ ਦਿੱਤੀ ਜਾਵੇ ਜਾਂ ਨਹੀਂ।

ਕਰਤਾਰਪੁਰ ਲਾਂਘਾ : ਪਾਕਿਸਤਾਨੀ ਕੋਰਟ ਭੇਜ ਸਕਦੀ ਹੈ ਇਮਰਾਨ ਖਾਨ ਨੂੰ ਨੋਟਿਸ

ਪਾਕਿਸਤਾਨ ਦੀ ਇਕ ਅਦਾਲਤ ਨੇ ਲਹਿੰਦੇ ਪੰਜਾਬ 'ਚ ਕਰਤਾਰਪੁਰ ਲਾਂਘਾ ਖੋਲਣ ਦੇ ਮੁੱਦੇ ਨੂੰ ਲੈ ਕੇ ਇਮਰਾਨ ਖਾਨ ਸਰਕਾਰ ਤੋਂ ਸਵਾਲ ਪੁੱਛਿਆ ਹੈ। ਲਾਹੌਰ ਹਾਈਕੋਰਟ ਨੇ ਨੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਇਹ ਯੋਜਨਾ ਸੂਬਾ ਸਰਕਾਰ ਦੇ ਮਾਮਲਿਆਂ 'ਚ ਦਖ਼ਲ ਨਹੀਂ ਹੈ? ਲਾਹੌਰ-ਨਾਰੋਵਾਲ ਸੜਕ ਦੇ ਨਿਰਮਾਣ 'ਚ ਹੋਈ ਦੇਰੀ ਦੇ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਲਾਹੌਰ ਹਾਈਕੋਰਟ

DGP ਸੈਣੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਸਾਬਕਾ DGP ਸੁਮੇਧ ਸੈਣੀ ਦੀ ਉਸ ਪਟੀਸ਼ਨ 'ਤੇ ਤਿੰਨ ਹਫਤਿਆਂ ਵਿਚ ਜਵਾਬ ਮੰਗ ਲਿਆ, ਜਿਸ ਵਿਚ ਉਸ ਨੇ 1991 ਦੇ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ 'ਚ 

ਵਰਲਡ ਸੁਸਾਇਡ - ਡੇ ਮੌਕੇ ਅਫ਼ਸਰਾਂ ਨੂੰ ਨਿਰਦੇਸ਼

10 ਸਿਤੰਬਰ ਨੂੰ ਵਰਲਡ ਸੁਸਾਇਡ - ਡੇ ਮਨਾਇਆ ਜਾਂਦਾ ਹੈ ।  ਅਜਿਹੇ ਵਿੱਚ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ WHO ਨੂੰ ਕਿਉਂ ਵਰਲਡ ਸੁਸਾਇਡ - ਡੇ  ਦੇ ਰੂਪ ਵਿੱਚ ਮਨਾਉਣਾ ਪਿਆ ।  ਉਥੇ ਹੀ ਡਾਇਰੈਕਟਰ ਜਨਰਲ ਆਫ ਪੁਲਿਸ ਸੰਜੈ ਕੁੰਡੂ ਨੇ ਵੀ ਇਸ ਦਿਨ ਦੀ ਮਹੱਤਤਾ

ਕਰੋੜਾਂ ਰੁਪਏ ਦੇ ਜਨਤਕ ਵੰਡ ਪ੍ਰਣਾਲੀ ਘੁਟਾਲੇ 'ਚ ਛੱਤੀਸਗੜ੍ਹ ਸਰਕਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ

ਸੁਪਰੀਮ ਕੋਰਟ ਨੇ ਕਰੋੜਾਂ ਰੁਪਏ ਦੇ ਜਨਤਕ ਵੰਡ ਪ੍ਰਣਾਲੀ ਘੁਟਾਲੇ 'ਚ ਇਕ ਗਵਾਹ ਦੀ ਪਟੀਸ਼ਨ 'ਤੇ ਛੱਤੀਸਗੜ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਪਟੀਸ਼ਨ 'ਚ ਇਹ ਦੋਸ਼ ਲਾਇਆ ਗਿਆ ਹੈ ਕਿ ਹੇਠਲੀ ਅਦਾਲਤ ਵਿਚ ਚਲ ਰਹੀ ਕਾਰਵਾਈ 'ਚ ਅੜਿੱਕਾ ਪਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਜਸਟਿਸ ਰੋਹਿੰਗਟਨ ਐਫ. ਨਰੀਮਨ, ਜਸਟਿਸ ਨਵੀਨ ਸਿਨਹਾ ਅਤੇ ਜਸਟਿਸ ਇੰਦਰਾ ਬੈਨਰਜੀ ਦੇ ਬੈਂਚ ਨੇ ਇਸ ਪਟੀਸ਼ਨ 'ਤੇ ਰਾਜ ਸਰਕਾਰ, 

Pb & Hry High Court ਸਣੇ ਹੋਰ ਅਦਾਲਤਾਂ 'ਚ ਗਰਮੀ ਦੀਆਂ ਛੁੱਟੀਆਂ ਰੱਦ

Subscribe