Friday, November 22, 2024
 

Ordinance

ਆਮ ਆਦਮੀ ਪਾਰਟੀ ਮੋਹਾਲੀ ਨੇ ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

ਕਿਸਾਨ ਅੰਦੋਲਨ ’ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਮੋਦੀ ਸਰਕਾਰ: ਭਗਵੰਤ ਮਾਨ

ਬੇਰਹਿਮ ਹੋਈ ਮੋਦੀ ਸਰਕਾਰ ਅੱਖਾਂ ਮੂਹਰੇ ਦਮ ਤੋੜ ਰਹੇ ਅੰਨਦਾਤਾ ਨੂੰ ਦੇਖਣਾ ਨਹੀਂ ਚਾਹੁੰਦੀ : ਭਗਵੰਤ ਮਾਨ

Monsoon Session: 'ਆਪ' ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ 'ਚ ਪੇਸ਼ ਕੀਤਾ 'ਕੰਮ ਰੋਕੂ ਮਤਾ'

ਰਣਜੀਤ ਬਾਵਾ ਦਰਸ਼ਕਾ ਨੂੰ ਦੇਵੇਗਾ ਸਰਪ੍ਰਾਈਜ਼

ਪੰਜਾਬੀ ਸਿੰਗਰ ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।ਜਿੱਥੇ ਉਹ ਆਪਣੀਆਂ ਆਉਣ ਵਾਲੀਆਂ ਮੂਵੀਜ਼ ਅਤੇ ਸੋਗਜ਼ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੀ ਰਹਿੰਦੇ ਨੇ ਅਤੇ ਹੁਣ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ

ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਦਾ ਕੀ ਨਿਕਲਿਆ ਨਤੀਜਾ, ਪੜ੍ਹੋ ਪੂਰੀ ਖਬਰ 👨🏻‍🌾

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਨੂੰਨ ਅਤੇ ਇਸ ਤੇ ਕਿਸਾਨ ਤਬਕੇ ਵਲੋਂ ਕੀਤਾ ਜਾ ਰਿਹਾ ਵਿਰੋਧ ਪ੍ਰਦ੍ਰਸ਼ਨ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਖੇਤੀ ਕਾਨੂੰਨ ਮੁੱਦੇ 'ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ 5 ਘੰਟੇ 

ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਬੀਬਾ ਬਾਦਲ

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਪੰਜਾਬ ਵਿਚ ਪਹਿਲਾਂ ਹੀ ਸੱਚ ਸਾਬਤ ਹੋਣੇ ਸ਼ੁਰੂ ਹੋ ਗਏ ਹਨ ਕਿਉਂਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀ ਸੀ ਆਈ) ਨੇ ਕਪਾਹ ਦੀ ਰੋਜ਼ਾਨਾ ਖਰੀਦ ਦੀ ਹੱਦ ਤੈਅ ਕਰ ਦਿੱਤੀ ਹੈ 

ਮੋਦੀ ਸਰਕਾਰ ਕਿਸਾਨ ਮੁੱਦੇ ਨੂੰ ਉਲਝਾਉਣ ਵਿੱਚ ਲੱਗੀ : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਕਿਸਾਨਾਂ ਦੀ ਆਵਾਜ਼ ਚੁੱਕਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੀ ਹਾਜ਼ਰੀ ਵਿੱਚ ਪਾਰਲੀਮੈਂਟ ਦੇ ਸੈਂਟਰਲ ਹਾਲ ਵਿੱਚ ਨਾਅਰੇਬਾਜ਼ੀ ਕੀਤੀ। 

ਫਸਲੀ ਚੱਕਰ ਤੋਂ ਪੰਜਾਬ ਦੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸਿਰਫ MSP ਹੀ ਉਪਾਅ ਨਹੀਂ

ਅੱਜ ਦੀ ਤਾਰੀਖ ਵਿਚ ਦਿੱਲੀ ਵਿਖੇ ਕਿਸਾਨਾਂ ਦਾ ਸੰਘਰਸ਼ ਚਲ ਰਿਹਾ ਹੈ। ਕਿਸਾਨਾਂ ਦੀ ਮੁੱਖ ਮੰਗ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨ ਰੱਦ ਹੋਣ। ਦੂਜੇ ਪਾਸੇ ਕੇਂਦਰ ਆਖ ਰਹੀ ਹੈ ਕਿ ਇਹ ਨਵੇਂ ਕਾਨੂੰਨ ਕਿਸਾਨਾਂ ਦੀ ਭਲਾਈ ਵਾਸਤੇ ਹੈ ਇਸ ਲਈ ਇਹ ਰੱਦ ਨਹੀਂ ਕੀਤੇ ਜਾ ਸਕਕੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਜ਼ਿਆਦਾਤਰ ਕਿਸਾਨ ਕਣਕ-ਝੋਨੇ ਦੀ ਖੇਤੀ ਕਰਦੇ ਹਨ। ਇਨ੍ਹਾਂ ਦੋਵਾਂ ਫ਼ਸਲਾਂ ਉੱਪਰ ਐੱਮਐੱਸਪੀ ਮਿਲਦੀ ਹੈ ਅਤੇ ਸਰਕਾਰ ਇਨ੍ਹਾਂ ਫਸਲਾਂ ਨੂੰ ਖ਼ਰੀਦ ਲੈਂਦੀ ਹੈ।

ਬੀਜੇਪੀ ਨੂੰ ਟੁਕੜੇ ਟੁਕੜੇ ਗੈਂਗ ਕਹਿਣ ਵਾਲੇ ਅਕਾਲੀ ਉਸੇ ਗੈਂਗ ਦੇ ਹਿੱਸਾ : ਅਮਨ ਅਰੋੜਾ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਉਹ ਟੁਕੜੇ ਟੁਕੜੇ ਗੈਂਗ ਕਹਿ ਰਹੇ ਹਨ, ਅਸਲ ਵਿਚ ਉਹ ਖ਼ੁਦ ਵੀ ਉਸੇ ਟੁਕੜੇ-ਟੁਕੜੇ ਗੈਂਗ ਦਾ ਹਿੱਸਾ ਹਨ। ਇਹ ਟਿਪਣੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੀਤੀ ਹੈ।

Farmers Protest :ਹਿੰਮਤ ਹੈ ਤਾਂ ਮੋਦੀ ਨੂੰ ਲਲਕਾਰੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ। ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਜੇ ਕੈਪਟਨ ਵਿੱਚ ਥੋੜ੍ਹੀ ਜਿਹੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। 

ਕਿਸਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਹੀ ਵਿਰੋਧੀ ਧਿਰ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਨੂੰ ਭਰਮਾਉਣ ਦੀ ਸਾਜਿਸ਼ ਚੱਲ ਰਹੀ ਹੈ। ਵਿਰੋਧੀ ਧਿਰ ਕਿਸਾਨਾਂ ਨੂੰ ਭੜਕਾਉਣ ਲਈ ਕੰਮ ਕਰ ਰਹੀ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਸ਼ੰਕਾਵਾਂ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸ਼ੁਰੂ ਤੋਂ ਹੀ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ BJP ਨੂੰ ਦੱਸਿਆ 'ਟੁਕੜੇ ਟੁਕੜੇ ਗੈਂਗ'

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਅੱਜ ਮੋਦੀ ਸਰਕਾਰ ਤੇ ਧਰਮ ਦੇ ਨਾਮ ਹੇਠ ਭਰਾਵਾਂ 'ਚ ਵੰਡੀਆਂ ਪਾਉਣ ਦੇ ਦੋਸ਼ ਲਾਏ। ਅੱਜ ਬਠਿੰਡਾ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਛੋਟੇ ਬਾਦਲ ਨੇ ਕਿਸਾਨਾਂ ਦੀ ਵਡਿਆਈ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬਰਾਬਰ ਨਿਸ਼ਾਨੇ 'ਤੇ ਦੱਸਿਆ। 

ਬੜੀ ਸਰਲ ਅਤੇ ਸਪਸ਼ਟ ਹੈ ਕਿਸਾਨਾਂ ਦੀ ਮੰਗ, ਫਿਰ ਮੀਟਿੰਗਾਂ 'ਤੇ ਮੀਟਿੰਗਾਂ ਕਿਉਂ : ਭਗਵੰਤ ਮਾਨ

ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ 5ਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਨੇ ਕੇਵਲ ਕਿਸਾਨਾਂ ਬਲਕਿ ਦੇਸ਼ ਭਰ ਦੇ ਹਰੇਕ ਵਰਗ ਲਈ ਘਾਤਕ ਸਾਬਤ ਹੋਵੇਗਾ, ਕਿਉਂਕਿ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਦੇਸ਼ ਦੀ ਆਰਥਿਕਤਾ ਖੇਤੀਬਾੜੀ 'ਤੇ ਹੀ ਨਿਰਭਰ ਹੈ।

ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਅਹਿਮ ਮੀਟਿੰਗ 5 ਨੂੰ

ਅੰਦੋਲਨਕਾਰੀ ਕਿਸਾਨ ਆਗੂਆਂ ਅਤੇ ਕੇੰਦਰ ਸਰਕਾਰ ਦਰਮਿਆਨ ਚੱਲ ਰਹੇ ਮੀਟਿੰਗਾਂ ਦੇ ਸਿਲਸਿਲ੍ਹੇ ਅਧੀਨ ਅਗਲੀ ਮੀਟਿੰਗ ਕਲ, 5 ਦਸੰਬਰ ਨੂੰ ਹੋਵੇਗੀ। ਕਿਸਾਨ ਚਾਹੁੰਦੇ ਹਨ ਕਿ 5 ਦਸੰਬਰ ਨੂੰ ਹੋਣ ਵਾਲੀ ਬੈਠਕ ਫੈਸਲਾਕੁਨ ਹੋਵੇ ਕਿਉਂਕਿ ਧਰਨਿਆਂ ’ਤੇ ਬੈਠੇ ਕਿਸਾਨ ਆਏ ਦਿਨ ਹੋਣ ਵਾਲੀਆਂ 

ਦਿੱਲੀ 'ਚ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ 'ਆਪ' ਨੇ ਸੇਵਾਦਾਰਾਂ ਦੀ ਫ਼ੌਜ ਉਤਾਰੀ

ਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ - ਹਰਿਆਣਾ ਸਰਹੱਦ ਉਤੇ ਦਿਨ-ਰਾਤ ਡੱਟੇ ਕਿਸਾਨਾਂ ਦੀ ਸੇਵਾ ਲਈ ਆਮ ਆਦਮੀ ਪਾਰਟੀ (ਆਪ) ਨੇ ਸੇਵਾਦਾਰਾਂ ਦੀ ਫੌਜ ਉਤਾਰ ਦਿੱਤੀ ਹੈ। ਕਿਸਾਨਾਂ ਅੰਦੋਲਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਸਿਘੂੰ ਅਤੇ ਟੀਕਰੀ ਬਾਰਡਰ 'ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। 

ਦਿੱਲੀ ਅੰਦੋਲਨ : ਕਿਸਾਨਾਂ 'ਤੇ ਦਰਜ ਮਾਮਲਿਆਂ ਦਾ ਮੁਫ਼ਤ 'ਚ ਹੋਵੇਗਾ ਨਿਪਟਾਰਾ

ਕਿਸਾਨ ਅਪਣਾ ਦਿੱਲੀ ਅੰਦੋਲਨ ਪੂਰੇ ਜੋਰਾਂ ਸ਼ੋਰਾਂ 'ਤੇ ਕਰ ਰਹੇ ਹਨ ਤੇ ਉਹਨਾਂ ਦੇ ਹੌਂਸਲੇ ਬੁਲੰਦ ਹਨ। ਕਿਸਾਨਾਂ ਦੇ ਇਸ ਅੰਦੋਲਨ ਵਿਚਕਾਰ ਕਈ ਦਾਨੀ ਵੀਰ ਕਿਸਾਨਾਂ ਦੇ ਇਸ ਸੰਘਰਸ਼ ਵਿਚ ਕਿਸਾਨਾਂ ਦੀ ਮਦਦ ਕਰਨ ਲਈ ਹੱਥ ਵਧਾ ਰਹੇ ਹਨ 

'ਆਪ' 'ਚ ਵਾਪਸ ਆਏ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ

ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਮੁੜ ਪਾਰਟੀ ਵਿਚ ਵਾਪਸ ਆਉਣ ਦਾ ਐਲਾਨ ਕੀਤਾ ਗੈ। ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿਚ ਵਾਪਸ ਆ ਰਗੋ ਹਨ। 

ਦਿੱਲੀ ਜਾਣ ਵਾਸਤੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਦਿੱਲੀ-ਅੰਬਾਲਾ ਮਾਰਗ ਬੰਦ

ਹਰਿਆਣਾ ਪੁਲਿਸ ਨੇ ਕਿਸਾਨ ਸੰਗਠਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਧਰਨਾ-ਪ੍ਰਦਰਸ਼ਨ ਦੇ ਮੱਦੇਨਜਰ ਸੋਨੀਪਤ ਤੇ ਝੱਜਰ ਜਿਲ੍ਹਿਆਂ ਤੋਂ ਦਿੱਲੀ ਜਾਣ ਵਾਲੇ ਕੌਮੀ ਰਾਜਮਾਰਗਾਂ ਦੇ ਪ੍ਰਵੇਸ਼ ਬਿੰਦੂਆਂ ਦੇ ਰੁਕਾਵਟ ਹੋਣ ਦੇ ਕਾਰਣ ਇਤੇਹਾਤ  ਵਜੋ ਟ੍ਰੈਫਿਕ ਐਫਵਾਈਜਰੀ ਜਾਰੀ ਕੀਤੀ ਹੈ|

ਕਿਸਾਨ ਸੰਘਰਸ਼ ਦੇ ਹੱਕ 'ਚ ਸਾਹਮਣੇ ਆਏ ਕੈਨੇਡਾ ਤੇ ਇੰਗਲੈਂਡ ਦੇ ਸਾਂਸਦ

 ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ 6ਵੇਂ ਦਿਨ ਵੀ ਜਾਰੀ ਹੈ। ਦੋ ਮਹੀਨੇ ਤੱਕ ਪੰਜਾਬ ਵਿਚ ਪ੍ਰਦਰਸ਼ਨਾਂ ਦੇ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਰੁਖ ਕੀਤਾ ਹੈ। ਸਾਰੇ ਕਿਸਾਨ ਸੰਗਠਨਾਂ ਦੀ ਇਕ ਹੀ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰਕਾਰ ਪੱਕਾ ਗੱਲ ਕਰੇ।

ਸੰਘਰਸ਼ੀ ਕਿਸਾਨਾਂ ਲਈ 'ਸੰਜੀਵਨੀ ਬੂਟੀ' ਬਣੀ ਕੇਜਰੀਵਾਲ ਸਰਕਾਰ ਦੀ ਐਂਬੂਲੈਂਸ ਸੇਵਾ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ 'ਤੇ ਥੋਪੇ ਗਏ ਮਾਰੂ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਅਤੇ ਮੁੱਢਲੀ ਡਾਕਟਰੀ ਸੇਵਾ 'ਸੰਜੀਵਨੀ ਬੂਟੀ' ਵਜੋਂ ਕੰਮ ਕਰ ਰਹੀ ਹੈ।

'ਕੁਆਲਿਟੀ ਕੱਟ' ਲਗਾਉਣ ਦੀ ਥਾਂ ਨਰਮੇ ਦੀ MSP 'ਤੇ ਖਰੀਦ ਯਕੀਨੀ ਬਣਾਉਣ ਸਰਕਾਰਾਂ : ਪ੍ਰੋ. ਬਲਜਿੰਦਰ ਕੌਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਨਰਮੇ (ਕਾਟਨ) ਦੇ ਘੱਟੋਂ ਘੱਟ ਸਮਰਥਨ ਮੁੱਲ (ਐਮਐਸਪੀ) 'ਚ ਚੁੱਪ-ਚੁਪੀਤੇ ਕੀਤੀ ਕਟੌਤੀ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਇਸ ਨੂੰ ਕਿਸਾਨੀ ਸੰਘਰਸ਼ ਤੋਂ ਬੌਖਲਾਹਟ 'ਚ ਆ ਕੇ ਬਦਲੇਖ਼ੋਰੀ ਨਾਲ ਉਠਾਇਆ ਕਦਮ ਕਰਾਰ ਦਿੱਤਾ ਹੈ।

ਕਿਸਾਨਾਂ ਦੇ ਹੱਕ 'ਚ ਆਏ ਕੇਜਰੀਵਾਲ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਆ ਰਹੇ ਕਿਸਾਨਾਂ ਦੇ ਹੱਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਟਵੀਟ ਕੀਤਾ 

ਟ੍ਰੇਡ ਯੂਨੀਅਨਾਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ,ਬੈਂਕਿੰਗ ਸੇਵਾਵਾਂ ਪ੍ਰਭਾਵਿਤ

ਅੱਜ ਕਿਸਾਨਾਂ ਦੇ ਨਾਲ ਹੀ ਦੇਸ਼ ਭਰ ਦੇ ਬੈਂਕ ਮੁਲਾਜ਼ਮ ਹੜਤਾਲ 'ਤੇ ਚਲੇ ਗਏ ਹਨ। ਇਸ ਲਈ ਸਮੁੱਚੇ ਦੇਸ਼ 'ਚ ਅੱਜ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਅੱਜ ਵੱਖੋ-ਵੱਖਰੇ ਸਰਕਾਰੀ, ਨਿੱਜੀ ਤੇ ਕੁਝ ਵਿਦੇਸ਼ੀ ਬੈਂਕਾਂ ਦੇ ਚਾਰ ਲੱਖ ਕਰਮਚਾਰੀ ਟ੍ਰੇਡ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਕੌਮੀ ਪੱਧਰੀ ਹੜਤਾਲ 'ਚ ਹਿੱਲਾ ਲੈ ਰਹੇ ਹਨ। 

4 ਦਸੰਬਰ ਤੋਂ 'ਆਪ' ਵਿਢੇਗੀ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ : ਭਗਵੰਤ ਮਾਨ

ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।

ਕਾਂਗਰਸੀ ਆਗੂਆਂ ਵੱਲੋਂ ਫੜੀ ਮਾਮਲੇ 'ਚ 'ਆਪ' ਨੇ ਘੇਰੀ ਪੰਜਾਬ ਸਰਕਾਰ

 ਬੀਤੇ ਦਿਨੀਂ ਤਰਨਤਾਰਨ ਦੇ ਪੱਟੀ 'ਚ ਕਾਂਗਰਸੀ ਆਗੂਆਂ ਵੱਲੋਂ ਫੜੀ ਸ਼ਰਾਬ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ 'ਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। 

ਬੈਂਸ ਖ਼ਿਲਾਫ਼ ਜਬਰ ਜਨਾਹ ਦਾ ਇਲਜ਼ਾਮ ਲਾਉਣ ਵਾਲੀ ਮਹਿਲਾ ਨੂੰ ਮਿਲੇ ਪੁਲਿਸ ਸੁਰੱਖਿਆ : ਆਪ

ਲੁਧਿਆਣਾ ਦੀ ਔਰਤ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲਗਾਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਚ ਇਸ ਕੇਸ ਵਿੱਚ ਇਲਜ਼ਾਮ ਲਾਉਣ ਵਾਲੀ ਔਰਤ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਾਉਣ ਤੇ ਕੇਸ ਦੀ ਸਮਾਂਬੱਧ ਜਾਂਚ ਕਰਾਉਣ ਦੀ ਮੰਗ ਕੀਤੀ।

ਪੰਜਾਬ CM ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸ਼ਨੀਵਾਰ ਨੂੰ ਗੱਲਬਾਤ ਲਈ ਸੱਦਿਆ

500 ਕਿਸਾਨ-ਜਥੇਬੰਦੀਆਂ ਦਾ ਸਾਂਝਾ ਦਿੱਲੀ-ਮੋਰਚਾ ਇਤਿਹਾਸਕ ਹੋਵੇਗਾ, ਜੋ ਮੋਦੀ-ਸਰਕਾਰ ਨੂੰ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਵਾਪਿਸ ਲੈਣ ਲਈ ਮਜ਼ਬੂਰ ਕਰ ਦੇਵੇਗਾ, ਇਸ ਮੋਰਚੇ 'ਚ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ", ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੀ ਸੂਬਾ-ਪੱਧਰੀ ਮੀਟਿੰਗ ਦੌਰਾਨ ਤਰਕਸ਼ੀਲ ਭਵਨ, ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕੀਤਾ।

ਰਾਣੋ ਨਸ਼ਾ ਤਸਕਰੀ ਮਾਮਲਾ : OSD ਅੰਕਿਤ ਬਾਂਸਲ ਨੂੰ ਬਰਖ਼ਾਸਤ ਕਰੇ ਕੈਪਟਨ : ਆਪ

 ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿੱਚ ਹਵਾਲਾ ਦੇ ਰਾਹੀਂ ਕੈਨੇਡਾ ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਵੱਲੋਂ ਧਰਤੀ 'ਚ ਦੱਬਿਆ ਆਟਾ ਗੁੰਨਣ ਦਾ ਐਲਾਨ

ਨਗਰ ਨਿਗਮ ਅਧਿਕਾਰੀਆਂ ਵੱਲੋਂ ਧਰਤੀ 'ਚ ਦੱਬੇ ਆਟੇ ਦੇ ਮਾਮਲੇ ਤੇ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਆਖਿਆ ਕਿ ਇਸ ਲਈ ਕਸੂਰਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾਂ ਕੀਤੀ ਤਾਂ ਉਹ ਸੜਕਾਂ ਤੇ Àੱਤਰਨਗੇ। ਬਠਿੰਡਾ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ ਦਿਹਾਤੀ ਦੇ ਜਿਲ•ਾ ਪ੍ਰਧਾਨ ਗੁਰਜੰਟ ਸਿੰਘ ਸਿਵਿਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ 

ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫਰਾਖਦਿਲੀ ਦਿਖਾਵੇ ਕੇਂਦਰ : ਕੈਪਟਨ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸੰਕਟ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਨੂੰ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਸੁਖਾਵਾਂ ਮਾਹੌਲ ਸਿਰਜਣ ਵਾਸਤੇ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਹੈ ਕਿਉਂ ਜੋ ਇਸ ਅੰਦੋਲਨ ਦਾ ਸੂਬੇ ਅਤੇ ਮੁਲਕ ਉਤੇ ਗੰਭੀਰ ਅਸਰ ਹੋਇਆ ਹੈ। 

ਅਡਾਨੀ 'ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ ਕੈਪਟਨ ਅਮਰਿੰਦਰ 'ਤੇ ਪ੍ਰਕਾਸ਼ ਸਿੰਘ ਬਾਦਲ :ਮਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਪੋਰੇਟ ਦੇ ਵਿਰੁੱਧ ਨਾ ਹੋਣ 'ਤੇ ਦਿੱਤੇ ਬਿਆਨ ਨੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਘੇਰਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। 

ਸਿੱਖ ਕੌਮ ਨੂੰ ਭਰਾ ਮਾਰੂ ਜੰਗ ਵਿਚ ਨਾ ਝੋਕਣ ਅਕਾਲ ਤਖਤ ਦੇ ਜਥੇਦਾਰ ਸਾਹਿਬ : ਸੰਧਵਾਂ

ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਸਟੇਜ ਤੋਂ ਬਾਦਲ ਦਲ ਦੀ ਕੀਤੀ ਵਡਿਆਈ 'ਤੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ ਅਤੇ ਇਸ ਨੂੰ ਸਿੱਖਾਂ ਦੀ ਪਾਰਲੀਮੈਂਟ ਵਜੋਂ ਸਤਿਕਾਰਿਆ ਜਾਂਦਾ ਹੈ।

ਪੰਜਾਬੀਆਂ ਨੂੰ ਹਕੂਮਤੀ ਦਾਬੇ ਖਿਲਾਫ ਸੜਕਾਂ 'ਤੇ ਉੱਤਰਨ ਦਾ ਸੱਦਾ

ਬਠਿੰਡਾ ਦੀਆਂ ਸੜਕਾਂ ਅੱਜ ਕਿਸਾਨਾਂ ਦੇ ਜਬਰਦਸਤ ਰੋਹ ਨੇ ਨੀਵੀਆਂ ਕਰ ਦਿੱਤੀਆਂ ਜੋ ਅੱਜ ਪੰਜਾਬ ਸਰਕਾਰ ਖਿਲਾਫ ਇੱਥੇ ਧਰਨਾ ਦੇਣ ਆਏ ਸਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ,ਕਿਸਾਨ ਔਰਤਾਂ ,ਬੱਚਿਆਂ ਅਤੇ ਮੁਟਿਆਰਾਂ ਕੁੜੀਆਂ ਨੇ ਅੱਜ ਠਾਠਾਂ ਮਾਰਦਾ ਇਕੱਠ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਮੋਦੀ ਹਕੂਮਤ ਨੂੰ ਆਪਣੀ ਤਾਕਤ ਦਾ ਸ਼ੀਸ਼ਾ ਦਿਖਾਇਆ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੁਪਹਿਰ ਬਾਅਦ

ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੁਪਹਿਰ ਬਾਅਦ ਹੋਣ ਜਾ ਰਹੀ ਹੈ। ਇਹ ਮੀਟਿੰਗ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਹੋਣੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇੰਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਈ 13 ਨਵੰਬਰ ਦੀ ਮੀਟਿੰਗ ਨੂੰ ਚੰਗੀ ਸ਼ੁਰੂਆਤ ਦੀ ਮੀਟਿੰਗ ਕਹਿ ਚੁੱਕੇ ਹਨ।

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਪਰ ਕਿਸਾਨੀ ਹਿੱਤਾਂ ਦੀ ਰਾਖੀ ਲਈ ਵਿਓਂਤਬੰਦੀ ਜ਼ਰੂਰੀ : ਕੈਪਟਨ

ਖੇਤੀਬਾੜੀ ਬਿੱਲਾਂ ਉਤੇ ਸੂਬਾ ਅਤੇ ਕੇਂਦਰ ਸਰਕਾਰਾਂ ਦਰਮਿਆਨ ਮਤਭੇਦਾਂ ਉਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਅਸੀਂ ਕਾਰਪੋਰੇਟਾਂ ਦੇ ਖਿਲਾਫ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਹਨਾਂ ਦੇ ਆੜਤੀਆਂ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਰਿਸ਼ਤੇ ਦੀ ਕਾਇਮੀ ਲਈ ਕੋਈ ਵਿਧੀ-ਵਿਧਾਨ ਤਾਂ ਬਣਾਉਣਾ ਪਵੇਗਾ। ਉਨਾਂ ਕਿਹਾ ਕਿ ਇਸ ਪ੍ਰਣਾਲੀ ਨੂੰ ਖਤਮ ਕਰਨ ਦੀ ਕੋਈ ਵੀ ਕੋਸ਼ਿਸ਼ ਕੰਮ ਨਹੀਂ ਕਰੇਗੀ।

ਆਪ ਵੱਲੋਂ ਵੱਡੇ ਪੱਧਰ 'ਤੇ ਨਿਯੁਕਤੀਆਂ

ਪੰਜਾਬ 'ਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ।

ਖੇਤੀ ਕਾਨੂੰਨ : ਦਿੱਲੀ ਵੱਲ ਧੂੜਾਂ ਪੁੱਟਣਗੀਆਂ ਸੰਘਰਸ਼ੀ ਧਿਰਾਂ ਦੀਆਂ ਬੱਸਾਂ

ਪ੍ਰਿੰਸੀਪਲ ਸੁਰਜੀਤ ਸਿੰਘ ਨੇ ਕਿਸਾਨੀ ਸੰਘਰਸ਼ ਲਈ ਸਕੂਲ ਬੱਸ ਦੀ ਭੇਟਾ ਪਾਈ ਹੈ। ਹੁਣ ਜਦੋਂ ਮੋਦੀ ਸਰਕਾਰ ਨਾਲ ਸਿਰ ਧੜ ਦੀ ਲੱਗੀ ਹੈ ਤਾਂ ਉਹਨਾਂ ਗੱਜ ਵੱਜਕੇ ਕਾਲਜ ਬੱਸ ਕਿਸਾਨਾਂ ਹਵਾਲੇ ਕਰ ਦਿੱਤੀ ਜੋ ਹੁਣ 26- 27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰੇਗੀ। ਬਾਬਾ ਕੁੰਦਨ ਸਿੰਘ ਮੰਦਰ ਮੁਹਾਰ ਕਾਲਜ ਦੇ ਚੇਅਰਮੈਨ ਪ੍ਰਿੰਸੀਪਲ ਸੁਰਜੀਤ ਸਿੰਘ ਸਿੱਧੂ ਜੋ ਕਿਸਾਨ ਵੀ ਹਨ ਨੇ ਇਹ ਪਹਿਲਕਦਮੀ ਕੀਤੀ ਹੈ।

ਕੇਂਦਰ ਵਲੋਂ ਗੱਲਬਾਤ ਦੇ ਦਿਤੇ ਸੱਦੇ ਦੇ ਮਦੇਨਜ਼ਰ ਮੁੱਖ ਮੰਤਰੀ ਵਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫ਼ਰ ਰੇਲਾਂ 'ਤੇ ਰੋਕਾਂ ਹਟਾਉਣ ਦੀ ਅਪੀਲ

ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਗੱਲਬਾਤ ਦੇ ਦਿਤੇ ਸੱਦੇ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿਚ ਮੁਸਾਫ਼ਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ 'ਤੇ ਹਟਾਉਣ ਦੀ ਅਪੀਲ ਕੀਤੀ ਹੈ।

ਕਾਂਗਰਸੀ ਖ਼ਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹਾ ਹੈ ਪੰਜਾਬ : ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ• ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ

123
Subscribe