Friday, November 22, 2024
 

PRTC

ਕੰਡਕਟਰ ਦੀ ਕੁੱਟਮਾਰ ਦਾ ਮਾਮਲਾ: ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ SSP ਨੂੰ ਨਿਰਦੇਸ਼

ਮਾਨ' ਸਰਕਾਰ ਦਾ ਔਰਤਾਂ ਨੂੰ ਤੋਹਫ਼ਾ, ਜਾਰੀ ਰਹੇਗੀ ਮੁਫ਼ਤ ਬੱਸ ਸੇਵਾ

ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ ਪੰਜਾਬ ਪੁਲਿਸ

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ PRTC ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਪੰਜਾਬ ਰੋਡਵੇਜ਼ ਦੀ ਬੱਸ ਸੇਮ ਨਾਲੇ 'ਚ ਡਿੱਗੀ, ਵਾਪਰਿਆ ਵੱਡਾ ਹਾਦਸਾ

ਫਰੀਦਕੋਟ ਤੋਂ ਫਿਰੋਜ਼ਪੁਰ ਜਾ ਰਹੀ ਪੀਆਰਟੀਸੀ ਦੀ ਬੱਸ ਨਾਲ ਵੱਡਾ ਹਾਦਸਾ ਪੇਸ਼ ਆ ਗਿਆ ਹੈ। 

ਸਰਕਾਰੀ ਬਸਾਂ 'ਚ ਔਰਤਾਂ ਦਾ ਅੱਧਾ ਕਿਰਾਇਆ ਮੁਆਫ਼ੀ ਨੂੰ ਅਮਲੀ ਜਾਮਾ ਪਹਿਨਾਉਣ ਦੀਆਂ ਤਿਆਰੀਆਂ ਸ਼ੁਰੂ

ਪੰਜਾਬ ਰੋਡਵੇਜ਼ ਦੀਆਂ ਬੱਸਾਂ ਸੜਕਾਂ 'ਤੇ ਦੌੜਨੀਆਂ ਸ਼ੂਰੂ

Subscribe