ਸੂਬੇ ਭਰ ਦੇ ਖ਼ਪਤਕਾਰਾਂ ਨੂੰ ਮਿਆਰੀ ਬਿਜਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਪੀਐਸਪੀਸੀਐਲ ਨੂੰ ਕਿਫ਼ਾਇਤੀ ਦਰਾਂ ‘ਤੇ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ।
ਚੰਡੀਗੜ੍ਹ : ਪੰਜਾਬ ’ਚ ਬਿਜਲੀ ਸੰਕਟ ਗਹਿਰਾ ਰਿਹਾ ਹੈ ਜਿਸ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ AC ਬੰਦ