Friday, November 22, 2024
 

Parliament

Parliament Session 2022 : ਸੰਸਦ ਦਾ ਬਜਟ ਸੈਸ਼ਨ ਸਮਾਪਤ, ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Monsoon Session: 'ਆਪ' ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ 'ਚ ਪੇਸ਼ ਕੀਤਾ 'ਕੰਮ ਰੋਕੂ ਮਤਾ'

ਸਕਾਟਲੈਂਡ ਦੀ ਪਹਿਲੀ ਸਿੱਖ ਮਹਿਲਾ MP ਨੇ ਮੂਲ ਮੰਤਰ ਦਾ ਜਾਪ ਕਰਕੇ ਚੁੱਕੀ ਸਹੁੰ

ਸਕਾਟਲੈਂਡ ਦੀ ਪਹਿਲੀ ਸਿੱਖ ਮਹਿਲਾ MP ਨੇ ਮੂਲ ਮੰਤਰ ਦਾ ਜਾਪ ਕਰਕੇ ਸਹੁੰ ਚੁੱਕੀ। ਇਸ ਦੀ ਵੀਡੀਓ ਵੱਡੇ ਪੱਧਰ ਉਤੇ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ 

ਸਕਾਟਲੈਂਡ ’ਚ ਪਹਿਲੀ ਸਿੱਖ ਮਹਿਲਾ ਬਣੀ ਪਾਰਲੀਮੈਂਟ ਮੈਂਬਰ

ਸਕਾਟਲੈਂਡ ਵਿਚ ਸਕਾਟਿਸ਼ ਪਾਰਲੀਮੈਂਟ ਚੋਣਾਂ ਵਿਚ ਸਿੱਖ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਪੈਮ ਗੋਸਲ ਵੱਲੋਂ ਕਲਾਈਡਬੈਂਕ ਐਂਡ ਮਿਲਗਵੀ 

ਸੁਪਰੀਮ ਕੋਰਟ ਨੇ ਨੇਪਾਲੀ ਸੰਸਦ ਨੂੰ ਭੰਗ ਕਰਨ ਦਾ ਫ਼ੈਸਲਾ ਰੱਦ ਕੀਤਾ

ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਝਟਕਾ ਦਿੰਦਿਆਂ ਨੇਪਾਲ ਦੀ ਸੁਪਰੀਮ ਕੋਰਟ ਨੇ ਨੇਪਾਲ ਦੀ ਸੰਸਦ ਦੀ

ਨਿਊਜ਼ੀਲੈਂਡ ਦੇ ਸੰਸਦ ਮੈਂਬਰ ਨੇ ਟਾਈ ਲਾਉਣ ਵਿਰੁਧ ਜਿੱਤੀ ਲੜਾਈ💪

ਪਾਰਟੀ ਹੋਵੇ ਜਾਂ ਮੀਟਿੰਗ ਅਕਸਰ ਟਾਈ ਪਾਉਣਾ ਪਸੰਦ ਕੀਤਾ ਜਾਂਦਾ ਹੈ। ਨਿਊਜ਼ੀਲੈਂਡ ਦੇ ਇਕ ਮਾਓਰੀ ਸੰਸਦ ਮੈਂਬਰ ਨੇ ਇਸ 

ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਕਾਂਗਰਸੀ MP ਰਵਨੀਤ ਸਿੰਘ ਬਿੱਟੂ ਦਾ ਹੰਗਾਮਾ

ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨ ਦੌਰਾਨ ਹੰਗਾਮਾ ਹੋਇਆ ।

ਕਾਂਗਰਸ ਸਮੇਤ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਰਾਸ਼ਟਰਪਤੀ ਦੇ ਸੰਬੋਧਨ ਦਾ ਕਰਨਗੀਆਂ ਬਾਈਕਾਟ

ਸੰਸਦ ਦੇ ਬਜਟ ਸੈਸ਼ਨ ਲਈ ਕਾਂਗਰਸ ਨੇ ਕੇਂਦਰ ਸਰਕਾਰ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਉਹ 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ

ਤਨਮਨਜੀਤ ਢੇਸੀ ਸਣੇ 100 ਬਰਤਾਨਵੀ ਸਾਂਸਦਾਂ ਨੇ ਬੋਰਿਸ ਜੌਨਸਨ ਨੂੰ ਭੇਜੇ ਖ਼ਤ ਵਿਚ ਕਿਸਾਨਾਂ ਬਾਰੇ ਕੀ ਲਿਖਿਆ, ਪੜ੍ਹੋ ਪੂਰੀ ਖ਼ਬਰ ✉✍🏽

 ਭਾਰਤ 'ਚ ਚਲ ਰਹੇ ਕਿਸਾਨ ਅੰਦੋਲਨ 'ਤੇ ਹੁਣ ਬਰਤਾਨੀਆ ਵਿਚ ਵੀ ਸਿਆਸਤ ਹੋਣ ਲੱਗੀ ਹੈ। ਬ੍ਰਿਟਿਸ਼ ਲੇਬਰ ਪਾਰਟੀ ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ 100 ਤੋਂ ਜ਼ਿਆਦਾ ਸਾਂਸਦਾਂ ਅਤੇ ਲੌਰਡਸ ਦੇ ਹਸਤਾਖਰ ਵਾਲਾ ਇੱਕ ਖ਼ਤ ਭੇਜਿਆ ਹੈ।

ਕਿਸਾਨ ਸੰਘਰਸ਼ ਦੇ ਹੱਕ 'ਚ ਸਾਹਮਣੇ ਆਏ ਕੈਨੇਡਾ ਤੇ ਇੰਗਲੈਂਡ ਦੇ ਸਾਂਸਦ

 ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ 6ਵੇਂ ਦਿਨ ਵੀ ਜਾਰੀ ਹੈ। ਦੋ ਮਹੀਨੇ ਤੱਕ ਪੰਜਾਬ ਵਿਚ ਪ੍ਰਦਰਸ਼ਨਾਂ ਦੇ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਰੁਖ ਕੀਤਾ ਹੈ। ਸਾਰੇ ਕਿਸਾਨ ਸੰਗਠਨਾਂ ਦੀ ਇਕ ਹੀ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰਕਾਰ ਪੱਕਾ ਗੱਲ ਕਰੇ।

ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ

ਕੇਂਦਰ ਸਰਕਾਰ ਵਲੋਂ ਪਾਸ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 19 ਅਕਤੂਬਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਅੱਜ ਤੋਂ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

ਕਿਸਾਨਾਂ ਦੇ ਅੜਿੱਕੇ ਆਇਆ ਮੁਹੰਮਦ ਸਦੀਕ

ਖੇਤੀ ਕਾਨੂੰਨਾਂ ਖਿਲਾਫ ਵਿੱਢੇ ਅੰਦੋਲਨ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਦਾ ਕਿਸਾਨਾਂ ਨੇ ਘਿਰਾਉ ਕੀਤਾ। ਦਰਅਸਲ ਮੁਹੰਮਦ ਸਦੀਕ ਸ਼ਨੀਵਾਰ ਦੁਪਹਿਰ ਭੋਗ 'ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸਨ। ਇਸ ਦੌਰਾਨ ਹੀ ਰਾਹ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸਦੀਕ ਦੀ ਗੱਡੀ ਦਾ ਘਿਰਾਉ ਕੀਤਾ। 

ਮਨੁੱਖੀ ਅਧਿਕਾਰ ਸੰਸਥਾ "ਐਮਨੈਸਟੀ" ਨੇ ਲਗਾਏ ਭਾਰਤ ਸਰਕਾਰ ਤੇ ਸੰਗੀਨ ਦੋਸ਼, ਪੜੋ ਵੇਰਵਾ

ਮਨੁੱਖੀ ਅਧਿਕਾਰਾਂ ਸੰਸਥਾ "ਐਮਨੈਸਟੀ" ਨੇ ਭਾਰਤ ਵਿਚ ਚਲ ਰਹੇ ਆਪਣੇ ਕੰਮ ਨੂੰ ਰੋਕ ਦਿਤਾ ਹੈ. ਐਮਨੇਸਟੀ ਇੰਟਰਨੈਸ਼ਨਲ ਦਾ ਕਹਿਣਾ ਹੈ ਕਿ ਉਹ ਸਰਕਾਰ ਦੇ "ਬਦਲੇ ਦੀ ਭਾਵਨਾ " ਕਾਰਨ ਆਪਣੇ ਭਾਰਤ ਦੇ ਕੰਮਕਾਜ ਨੂੰ ਰੋਕਣ ਲਈ ਮਜਬੂਰ ਹੋਇਆ ਹੈ। ਨਾਲ ਹੀ ਇਨ੍ਹਾਂ ਦਾ ਕਹਿਣਾ ਹੈ  ਕਿ ਇਸ ਦੇ ਬੈਂਕ ਖਾਤੇ ਬੰਦ ਹੋ ਚੁੱਕੇ ਹਨ ਅਤੇ ਇਸ ਨੂੰ ਦੇਸ਼ ਵਿਚ ਸਟਾਫ ਦੀ ਛੁੱਟੀ ਕਰਨ ਅਤੇ ਇਸ ਦੀ ਸਾਰੀ ਮੁਹਿੰਮ ਅਤੇ ਖੋਜ ਕਾਰਜ ਨੂੰ ਮੁਅੱਤਲ ਕਰਨ ਲਈ ਮਜਬੂਰ ਕੀਤਾ ਗਿਆ ਸੀ।

ਮੁਅੱਤਲ ਰਾਜ ਸਭਾ ਮੈਂਬਰਾਂ ਦਾ ਧਰਨਾ ਜਾਰੀ, ਸੰਸਦ ਪਰਿਸਰ 'ਚ ਗਾਣੇ ਗਾ ਬਿਤਾਈ ਰਾਤ

ਰਾਜ ਸਭਾ ਵਿੱਚ ਕਿਸਾਨ ਬਿੱਲ ਨੂੰ ਲੈ ਕੇ ਹੰਗਾਮੇ ਕਾਰਨ ਅੱਠ ਸਾਂਸਦਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਸਾਰੇ ਮੁਅੱਤਲ ਕੀਤੇ ਸੰਸਦ ਮੈਂਬਰ ਗਾਂਧੀ ਦੀ ਮੂਰਤੀ ਅੱਗੇ ਧਰਨੇ 'ਤੇ ਬੈਠੇ 

ਖੇਤੀ ਬਿੱਲਾਂ 'ਤੇ ਹੰਗਾਮਾ ਕਰਨ ਵਾਲੇ 8 ਸੰਸਦ ਮੈਂਬਰਾਂ ਨੂੰ ਰਾਜ ਸਭਾ 'ਚੋਂ ਪੂਰੇ ਸੈਸ਼ਨ ਲਈ ਕੀਤਾ ਗਿਆ ਮੁਅੱਤਲ

: ਕਿਸਾਨ ਬਿੱਲਾਂ ਨੂੰ ਲੈ ਕੇ ਬੀਤੇ ਦਿਨ ਰਾਜ ਸਭਾ 'ਚ ਹੰਗਾਮਾ ਕਰਨ ਵਾਲੇ ਅੱਠ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਪ੍ਰਸਤਾਵ 

ਸੰਸਦ ਦੇ ਮਾਨਸੂਨ ਸੈਸ਼ਨ 'ਤੇ ਕੋਰੋਨਾ ਦਾ ਸਾਇਆ, ਕਰੀਬ ਇਕ ਹਫ਼ਤੇ ਪਹਿਲਾਂ ਖ਼ਤਮ ਕੀਤਾ ਜਾ ਸਕਦਾ ਹੈ ਸੈਸ਼ਨ

ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਭਾਰਤ 'ਚ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਸ ਵਿਚਕਾਰ ਸੰਸਦ 'ਚ ਮੌਨਸੂਨ ਸੈਸ਼ਨ ਵੀ ਚਲ ਰਿਹਾ ਹੈ, ਜਿਥੇ ਤਕ ਕਈ ਮਹੱਤਵਪੂਰਨ ਬਿਲ ਪੇਸ਼ ਕੀਤੇ ਜਾ ਚੁਕੇ ਹਨ। ਕੋਰੋਨਾ ਸੰਕਟ ਵਿਚਕਾਰ ਜਾਰੀ ਸੰਸਦ ਸੈਸ਼ਨ

coronavirus : ਬੇਰੁਜ਼ਗਾਰ ਹੋਏ ਲੋਕਾਂ ਨੂੰ 15 ਹਜ਼ਾਰ ਰੁਪਏ ਭੱਤਾ ਦੇਵੇ ਸਰਕਾਰ : ਰਾਮ ਗੋਪਾਲ ਯਾਦਵ

ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ  ਮੰਗਲਵਾਰ ਨੂੰ ਰਾਜ ਸਭਾ 'ਚ ਸਮਾਜਵਾਦੀ ਪਾਰਟੀ ਮੈਂਬਰ ਰਾਮ ਗੋਪਾਲ ਯਾਦਵ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਵੱਡੇ ਪੱਧਰ 'ਤੇ ਲੋਕਾਂ ਦੇ ਬੇਰੁਜ਼ਗਾਰ ਹੋਣ ਅਤੇ ਖ਼ੁਦਕੁਸ਼ੀ ਦੇ ਵਧਦੇ ਰੁਝਾਨ 

ਮਨੀਸ਼ ਤਿਵਾੜੀ ਨੇ ਪਾਰਲੀਮੈਂਟ 'ਚ ਚੁਕਿਆ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਦਾ ਮੁੱਦਾ

ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਅੱਜ ਪਾਰਲੀਮੈਂਟ ਵਿਚ ਕੇਂਦਰ ਦੀ ਭਾਜਪਾ ਸਰਕਾਰ ਉਪਰ ਉਸਦੇ ਪੰਜਾਬੀ ਵਿਰੋਧੀ ਰਵਈਏ ਲਈ ਵਰ੍ਹਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਲਈ ਪੰਜ ਅਧਿਕਾਰਿਕ ਭਾਸ਼ਾਵਾਂ ਨੂੰ ਨੋਟੀਫ਼ਾਈ ਕਰਦਿਆਂ ਪੰਜਾਬੀ ਨੂੰ ਨਜਰਅੰਦਜ਼ਜ ਕਰ ਕੇ ਪੰਜਾਬੀ ਨਾਲ ਵਿਤਕਰਾ ਕੀਤਾ ਹੈ। ਪਾਰਲੀਮੈਂਟ 'ਚ ਸਪੀਕਰ 

ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ

ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 1 ਅਕਤੂਬਰ ਤੱਕ ਚੱਲਣ ਵਾਲੇ ਇਜਲਾਸ ਦੌਰਾਨ

ਨੇਪਾਲ ਦੀ ਸੰਸਦ 'ਚ ਦੇਸ਼ ਦਾ ਨਕਸ਼ਾ ਬਦਲਣ ਵਾਲੇ ਬਿਲ ਕੀਤਾ ਪਾਸ

ਸੰਸਦ 'ਚ ਬੋਲੇ ਅਮਿਤ ਸ਼ਾਹ, ਨਹੀਂ ਮੁਆਫ਼ ਹੋਈ ਰਾਜੋਆਣਾ ਦੀ ਫਾਂਸੀ

Subscribe