Friday, November 22, 2024
 

Party

ਜਨਮਦਿਨ ਦੀ ਪਾਰਟੀ 'ਚ ਡਾਂਸ ਕਰਦੇ ਸਮੇਂ ਹੋਈ ਸ਼ਖ਼ਸ ਦੀ ਮੌਤ

ਰਜਨੀਕਾਂਤ ਵਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

ਦਿਗਜ ਅਦਾਕਾਰ ਰਜਨੀਕਾਂਤ ਨੇ ਐਲਾਨ ਕੀਤਾ ਹੈ ਕਿ ਉਹ ਜਨਵਰੀ 2021 ਵਿਚ ਅਪਣੀ ਰਾਜਨੀਤਿਕ ਪਾਰਟੀ ਬਣਾਉਗੇ। ਰਜਨੀਕਾਂਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ 2021 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤੇਗੀ।

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਨੂੰ ਦਿੱਤੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਵੀ ਦਿੱਤੀ ਹੈ। 

ਦਿੱਲੀ ਜਾਣਾ ਕੈਪਟਨ ਦਾ ਇਕ ਹੋਰ ਡਰਾਮਾ : ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਹਾ ਡਰਾਮੇਬਾਜ਼ ਕਰਾਰ ਦਿੰਦੇ ਹੋਏ ਕਿਹਾ ਕਿ ਕੈਪਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਬਜਾਏ ਹੁਣ ਰਾਜਘਾਟ (ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ) ਇਕ ਹੋਰ ਡਰਾਮਾ ਕਰਨ ਜਾ ਰਹੇ ਹਨ। ਮਾਨ ਅਨੁਸਾਰ ਅਜਿਹੀ ਡਰਾਮੇਬਾਜ਼ੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ ਦਾ ਹੀ ਹਿੱਸਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਲਾਮ-ਲਸ਼ਕਰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਕੋਲੋਂ ਕਿਸ ਲਈ ਮੁਲਾਕਾਤ ਮੰਗ ਰਹੇ ਹਨ। ਹਰ ਕੋਈ ਸਮਝਦਾ ਹੈ ਕਿ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਐੱਮ. ਐੱਸ. ਪੀ. 

ਮੁਹਾਲੀ ਤੋਂ ਭਾਜਪਾ ਨੂੰ ਸਮਰਥਨ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ 27 ਜਣੇ ਸ਼ਾਮਿਲ

 ਭਾਜਪਾ ਮੁਹਾਲੀ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਫੇਜ਼ 1 ਦੇ ਕਰੀਬ 27 ਵਸਨੀਕ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਨੂੰ ਸੁਸ਼ੀਲ ਰਾਣਾ ਨੇ ਪਾਰਟੀ ਚਿਨ੍ਹ ਦੇ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। 

ਤ੍ਰਿਪਤ ਅਟਵਾਲ ਬ੍ਰਿਟਿਸ਼ ਕੋਲੰਬੀਆ ’ਚ ਲੜੇਗੀ ਚੋਣ

ਰਾਜਨੀਤਕ ਹਲਚੱਲ : ਨੈਸ਼ਨਲ ਪਾਰਟੀ 'ਚ ਵੱਡਾ ਫੇਰ ਬਦਲ

ਬਸਪਾ ਨੇ ਯੂਪੀ ਲਈ ਜਾਰੀ ਕੀਤੀ 16 ਹੋਰ ਲੋਕ ਸਭਾ ਉਮੀਦਵਾਰਾਂ ਦੀ ਸੂਚੀ

ਦੇਸ਼ 'ਚ ਕਈ ਥਾਈਂ ਮਸ਼ੀਨਾਂ ਵਿਚ ਗੜਬੜ, ਕਈਆਂ ਦੇ ਨਾਮ ਗ਼ਾਇਬ

ਮੈਨੂੰ ਸ਼ੱਕ ਕਿ ਭਾਜਪਾ ਸ਼ਾਂਤੀ ਨਹੀਂ ਜੰਗ ਚਾਹੁੰਦੀ ਹੈ : ਚਿਦੰਬਰਮ

ਘਰ-ਘਰ ਪਹੁੰਚੇਗੀ ਜਨਤਾ ਦੇ ਨਾਮ ਭਗਵੰਤ ਮਾਨ ਦੀ ਚਿੱਠੀ : ਅਮਨ ਅਰੋੜਾ

Subscribe