Friday, November 22, 2024
 

Peddy

ਸੂਬੇ ਵਿੱਚ ਖਰੀਦ ਦੇ ਸੱਤਵੇਂ ਦਿਨ 160661.36 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਸੱਤਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 160661.36  ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 

ਸਕੱਤਰ ਮੰਡੀ ਬੋਰਡ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

 ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਅੱਜ ਅੰਮਿ੍ਰਤਸਰ ਅਤੇ ਤਰਨ ਤਾਰਨ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨਾਂ ਕਿਸਾਨਾਂ ਅਤੇ ਹੋਰ ਭਾਈਵਾਲਾਂ ਨਾਲ ਗੱਲਬਾਤ ਕੀਤੀ ਤਾਂ ਜੋ ਖਰੀਦ ਨਾਲ ਜੁੜੇ ਉਨਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਲਈ ਜਾ ਸਕੇ। 

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ : ਆਸ਼ੂ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ ਮੱਧ ਪ੍ਰਦੇਸ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਪਟਿਆਲਾ ਜ਼ਿਲੇ 

ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਸੁਖਜਿੰਦਰ ਰੰਧਾਵਾ ਦਾ ਸਖ਼ਤ ਐਕਸ਼ਨ,ਹੁਕਮ ਦੀ ਪਾਲਣਾ ਨਾ ਕਰਨ ਵਾਲੇ SSP 'ਤੇ ਹੋਵੇਗੀ ਕਾਰਵਾਈ

ਪੰਜਾਬ 'ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਖ਼ਤ ਕਦਮ ਚੁੱਕਦਿਆਂ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵੇਚਣ ਲਈ ਗੈਰ ਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

Subscribe