ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਕਰ ਦਿੱਤਾ ਹੈ। ਅੱਜ ਪੈਟਰੋਲ ਦੀ ਕੀਮਤ 'ਚ 30 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 'ਚ 35 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ ਹੈ। ਇਸ ਇਜ਼ਾ
ਨਵੀਂ ਦਿੱਲੀ : ਦੇਸ਼ ਭਰ 'ਚ ਡੀਜ਼ਲ ਦੀਆਂ ਕੀਮਤਾਂ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਘਰੇਲੂ ਬਾਜ਼ਾਰ ਵਿੱਚ ਡੀਜ਼ਲ ਲਗਾਤਾਰ ਦੂਜੇ ਦਿਨ ਮਹਿੰਗਾ ਹੋਇਆ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਤੇਲ ਕੰਪਨੀਆਂ ਦੇ ਤਾਜ਼ਾ ਅਪਡੇਟਸ ਅਨੁ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 48 ਦਿਨਾਂ ਤੱਕ ਲਗਾਤਾਰ ਸਥਿਰਤਾ ਰਹਿਣ ਦੇ ਬਾਅਦ ਸ਼ੁੱਕਰਵਾਰ ਨੂੰ ਦੋਵਾਂ ਦੀਆਂ ਕੀਮਤਾਂ ਵਿਚ ਵਾਧਾ ਹੋਇਆ। ਜਨਤਕ ਖੇਤਰ ਦੀ ਆਗੂ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਅਨੁਸਾਰ ਅੱਜ ਦੇਸ਼ ਦੇ 4 ਵੱਡੇ ਮਹਾਨਗਰਾਂ ਵਿਚ ਡੀਜ਼ਲ ਦੇ ਮੁੱਲ 22 ਤੋਂ 25 ਪੈਸੇ ਅਤੇ ਪੈਟਰੋਲ ਦੇ 17 ਤੋਂ 20 ਪੈਸੇ ਪ੍ਰਤੀ ਲਿਟਰ ਵਧਾਏ ਗਏ ਹਨ। ਦਿੱਲੀ ਵਿਚ ਡੀਜ਼ਲ 22 ਪੈਸੇ ਅਤੇ ਪੈਟਰੋਲ 17 ਪੈਸੇ ਪ੍ਰਤੀ ਲਿਟਰ ਮੰਹਿਗਾ ਹੋਇਆ ਹੈ।