ਅੱਤਵਾਦ ਖ਼ਿਲਾਫ਼ ਲੜਨ ਵਾਲੇ ਵਿਭਾਗਾਂ ਅਤੇ ਕਰੈਕਟਿਵ ਸੇਵਾਵਾਂ ਨਾਲ ਸਬੰਧਤ ਮੰਤਰੀ
ਪਾਕਿਸਤਾਨ ਦੀ ਸਿੰਧ ਹਾਈ ਕੋਰਟ ਨੇ ਵੀਰਵਾਰ ਨੂੰ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੇ ਅਗਵਾ ਅਤੇ ਕਤਲ ਕੇਸ ਦੇ ਦੋਸ਼ੀ ਅੱਤਵਾਦੀ ਅਹਿਮਦ ਉਮਰ ਸਈਦ ਸ਼ੇਖ, ਫਹਿਦ ਨਸੀਮ, ਸ਼ੇਖ ਆਦਿਲ ਅਤੇ ਸਲਮਾਨ ਸਾਕਿਬ ਦੀ ਰਿਹਾਈ ਦੇ ਨਿਰਦੇਸ਼ ਦਿੱਤੇ ਹਨ।
ਸ੍ਰੀਲੰਕਾ ਦੀ ਰਾਜਧਾਨੀ ਦੇ ਬਾਹਰੀ ਖੇਤਰ ਵਿਚ ਸਥਿਤ ਇਕ ਵਿਚ ਐਤਵਾਰ ਨੂੰ ਕੁਝ ਕੈਦੀਆਂ ਨੇ ਦਰਵਾਜ਼ੇ ਨੂੰ ਜ਼ੋਰ ਨਾਲ ਖੋਲ੍ਹ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੂੰ ਅਪਣੀ ਤਾਕਤ ਦੀ ਵਰਤੋਂ ਕਰਨੀ ਪਈ।
ਇਕ ਰਾਸ਼ਟਰਵਾਦੀ ਰਾਜਨੇਤਾ ਰਾਜਨੀਤਿਕ ਸੰਕਟ ਤੋਂ ਬਾਅਦ ਕੇਂਦਰੀ ਏਸ਼ੀਆਈ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਬਣ ਗਿਆ ਹੈ।ਸਦੀਰ ਜਪਾਰੋਵ ਜੇਲ੍ਹ ਦੀ ਸਜ਼ਾ ਕੱਟ ਰਿਹਾ ਸੀ ਪਰ ਪਿਛਲੇ ਹਫਤੇ ਸਮਰਥਕਾਂ ਦੁਆਰਾ ਉਸ ਨੂੰ ਰਿਹਾ ਕਰ ਦਿੱਤਾ ਗਿਆ ਸੀ।