ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ (Progressive Punjab Investors Summit) ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ (Commerce and Investment Promotion Tejveer Singh) ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ ਪੂਰੇ ਭਾਰਤ ਦੇ ਉਦਯੋਗਪਤੀਆਂ ਵਲੋਂ ਵਰਚੁਅਲ ਢੰਗ