ਪ੍ਰਾਪਰਟੀ ਟੈਕਸ ਨਾ ਭਰਨ ‘ਤੇ ਨਗਰ ਨਿਗਮ ਮੁਹਾਲੀ ਵੱਲੋਂ ਫੇਜ਼ 7 ਅਤੇ ਫੇਜ਼ 9 ਉਦਯੋਗਿਕ ਵਿੱਚ ਪੰਜ ਪ੍ਰਾਪਟੀਆਂ ਨੂੰ ਸੀਲ ਕੀਤਾ ਗਿਆ। ਨਗਰ ਨਿਗਮ ਮੁਹਾਲੀ ਦੇ ਪ੍ਰਾਪਰਟੀ ਇੰਸਪੈਕਟਰ ਅਵਤਾਰ ਸਿੰਘ ਕਲਸੀਆ ਨੇ ਦਸਿਆ ਕਿ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ