ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਭਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਹੁਣ ਲਖਨਊ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਕਰਨਾਲ : ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਦਾ ਸੰਘਰਸ਼ ਚਲਦੇ ਨੂੰ ਪੂਰਾ ਸਾਲ ਹੋ ਚੁੱਕਾ ਹੈ ਅਤੇ ਹੁਣ ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਰ ਗੁੱਸੇ ਵਿਚ ਹਨ। ਇਸੇ