ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੀ ਸਜ਼ਾ ਦਾ ਦੌਰ ਸ਼ੁਰੂ ਹੋ ਗਿਆ ਹੈ। ਤਾਜ਼ਾ ਮਾਮਲਾ ਪਛਮੀ ਅਫ਼ਗ਼ਾਨਿਸਤਾਨ ਦੇ ਹੇਰਾਤ ਸੂਬੇ ਦਾ ਹੈ। ਤਾਲਿਬਾਨ ਪੁਲਿਸ ਨੇ ਸ਼ਨੀਵਾਰ ਨੂੰ ਹੇਰਾਤ ਸ਼ਹਿਰ ਦੇ ਮੁੱਖ ਚੌਕ ਵਿਚ ਦਿਨ ਦਿਹਾੜੇ ਚਾਰ ਲੋਕਾਂ ਨੂੰ ਗੋਲੀ ਮਾਰ ਦਿਤੀ। ਫਿਰ ਲਾਸ਼ਾਂ ਨੂੰ ਕਰੇਨ ਦੀ ਮਦਦ ਨਾਲ ਘੰਟਿਆਂ ਤਕ ਲਟਕਾਇਆ ਗਿਆ। ਚਾਰਾਂ ’ਤੇ ਅਗਵਾ ਕਰਨ ਦਾ ਦੋਸ਼ ਸੀ।
ਸਿੰਗਾਪੁਰ ਵਿਚ 26 ਸਾਲਾ ਭਾਰਤੀ ਨੂੰ ਕੋਵਿਡ-19 ਨਾਲ ਸਬੰਧਤ ਨਿਯਮ ਤੋੜਨ ਦੇ ਜ਼ੁਰਮ ਵਿਚ 9 ਮਹੀਨੇ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ। ਉਸ ਨੂੰ ਪਿਛਲੇ ਸਾਲ ਕੋਰੋਨਾ ਵਾਇਰਸ ਮਹਾਮਾਰੀ ਦੇ ਸਿਖਰ ’ਤੇ ਹੋਣ ਦੌਰਾਨ ਜਦੋਂ ਹਸਪਤਾਲ ਵਿਚ ਰਹਿ ਕੇ ਆਪਣੀ ਜਾਂਚ ਰਿਪੋਰਟ ਆਉਣ ਦਾ ਇੰਤਜ਼ਾਰ ਕਰਨ ਲਈ ਕਿਹਾ ਗਿਆ ਸੀ ਤਾਂ ਉਦੋਂ ਉਸ ਨੇ ਦੇਸ਼ ਛੱਡਣ ਦੀ ਅਸਫਲ ਕੋਸ਼ਿਸ਼ ਕੀਤੀ ਸੀ।
ਮਨੀਲਾ, 7 ਅਪ੍ਰੈਲ : ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਦੁਨੀਆ ਦੇ ਕਈ ਦੇਸ਼ਾਂ ‘ਚ ਲੌਕਡਾਊਨ ਅਤੇ ਨਾਈਟ ਕਰਫ਼ਿਊ ਜਿਹੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸਜ਼ਾ ਦਿੱਤੀ ਜਾ ਰਹੀ ਹੈ। ਫ਼ਿਲੀਪੀਨਜ਼ ‘ਚ
ਜੱਜ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿਚ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਅਤੇ ਉਨ੍ਹਾਂ ਦੇ 2 ਸਹਿਯੋਗੀਆਂ ਨੂੰ 3 ਸਾਲ ਦੀ ਸਜ਼ਾ ਹੋਈ ਹੈ।
ਮਹਾਰਾਸ਼ਟਰ ਦੇ ਪੁਣੇ ਵਿਚ ਦਿੱਲੀ ਦੀ ਨਿਰਭਿਆ ਜਿਹੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਚਲਦੀ ਪ੍ਰਾਈਵੇਟ ਬਸ ਵਿਚ 21 ਸਾਲਾ ਲੜਕੀ ਨੂੰ ਦਰਿੰਦਿਆਂ ਨੇ ਹਵਸ ਦਾ ਸ਼ਿਕਾਰ ਬਣਾਇਆ ਹੈ।
ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਦੇ ਅਮਿਲੀਆ ਥਾਣਾ ਖੇਤਰ ਵਿੱਚ ਇੱਕ ਵਿਧਵਾ ਹੈਵਾਨੀਅਤ ਦਾ ਸ਼ਿਕਾਰ ਹੋਈ ਹੈ।ਦੱਸ ਦਈਏ ਕਿ ਪੀੜਤ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਅਤੇ ਇਥੇ ਹੀ ਬੱਸ ਨਹੀਂ ਸਗੋਂ ਉਸ ਦੇ ਪ੍ਰਾਈਵੇਟ ਪਾਰਟ ਵਿਚ ਇਕ ਲੋਹੇ ਦਾ ਸਰੀਆ ਪਾਇਆ ਗਿਆ
2011 ਵਿਚ ਮੁੰਬਈ ਵਿਖੇ ਹੋਏ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨੀ ਅਦਾਲਤ ਨੇ ਇਕ ਹੋਰ ਮਾਮਲੇ ਵਿਚ 15 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਅੱਤਵਾਦੀ ਫੰਡਿੰਗ ਮਾਮਲੇ ਵਿਚ ਇਸ ਅੱਤਵਾਦੀ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜਿਕਰਯੋਗ ਹੈ ਕਿ ਹੋਰ ਅੱਤਵਾਦੀ ਮਾਮਲਿਆਂ ਵਿਚ ਵੀ ਪਹਿਲਾਂ ਹੀ 21 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।
ਯੂਪੀ ਦੇ ਸ਼ਾਹਜਹਾਂਪੁਰ ਵਿੱਚ ਵੀਰਵਾਰ ਨੂੰ ਸਾਮੂਹਕ ਬਲਾਤਕਾਰ ਪੀੜਤ ਦਾ ਹੈਰਾਨ ਕਰ ਦੇਣ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੀੜਤ ਨੇ ਇੱਕ ਪੁਲਿਸ ਮੁਲਾਜ਼ਮ 'ਤੇ ਜਿਸਮਾਨੀ ਸ਼ੋਸ਼ਣ ਦਾ ਗੰਭੀਰ ਇਲਜ਼ਾਮ ਲਗਾਇਆ ਹੈ। ਇਸ ਬਾਰੇ ਪੀੜਤ ਨੇ ਦੱਸਿਆ ਕਿ ਜਦੋਂ ਉਹ ਆਪਣੀ ਸ਼ਿਕਾਇਤ ਦਰਜ ਕਰਾਉਣ ਲਈ ਪੁਲਿਸ ਸਟੇਸ਼ਨ ਆਈ
ਜਗਰਾਉਂ ਖੇਤਰ ਦੇ 5 ਨੌਜਵਾਨਾਂ ਵੱਲੋਂ ਭੈਣ ਨੂੰ ਮਹਿੰਦੀ ਲਗਾਉਣ ਦੇ ਬਹਾਨੇ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ ਤਹਿਤ ਜਗਰਾਉਂ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦਕਿ ਇਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਕਹਿੰਦੇ ਹਨ ਕੇ ਮਾਂ ਰੱਬ ਦਾ ਰੂਪ ਹੁੰਦੀ ਹੈ ਪਰ ਕਈ ਵਾਰ ਇਹ ਕਥਨ ਝੂਠ ਸਾਬਤ ਹੋ ਜਾਂਦਾ ਹੈ। ਅਜਿਹਾ ਹੀ ਮਾਮਲਾ ਇੰਗਲੈਂਡ, ਨਾਟਿੰਘਮਸ਼ਾਇਰ ਵਿਚ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਤ੍ਰਾਹ ਤ੍ਰਾਹ ਕਰ ਉਠੇਗਾ।
ਜਾਤੀ ਸੂਚਕ ਸਰਟੀਫਿਕੇਟ ਬਣਵਾਉਣ ਆਏ ਦਲਿਤ ਵਰਗ ਦੇ ਮੁੰਡੇ ਨਾਲ ਕੌਂਸਲਰ ਵੱਲੋਂ ਬੇਸ਼ਰਮੀ ਦੀਆਂ ਹੱਦਾਂ ਟੱਪੀਆਂ ਗਈਆਂ। ਕੌਂਸਲਰ ਨੇ ਡੇਢ ਸਾਲ ‘ਚ ਨਾਬਾਲਿਗ ਮੁੰਡੇ ਨਾਲ ਦੋ ਵਾਰ ਖੇਹ ਖਾਦੀ। ਥਾਣਾ ਸਿਟੀ ਪੁਲਿਸ ਨੇ ਪੀੜਿਤ ਮੁੰਡੇ ਦੀ ਸ਼ਿਕਾਇਤ ‘ਤੇ ਮੁਲਜ਼ਮ ਕੌਂਸਲਰ ਹਰਚਰਨ ਸਿੰਘ ਵਿਰੁੱਧ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ।
ਸਾਲ 2020 ਵਿਚ ਵਿਸ਼ਵ 'ਚ ਰਿਕਾਰਡ ਪੱਤਰਕਾਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ ਜਿਸ 'ਚ ਚੀਨ ਸਭ ਤੋਂ ਅੱਗੇ ਹੈ। ਇਸ ਬਾਬਤ ਜਾਣਕਾਰੀ ਪੱਤਰਕਾਰਾਂ ਦੀ ਸੁਰੱਖਿਆ ਲਈ ਕੰਮ ਕਰਨ ਵਾਲੀ ਇਕ ਕੌਮਾਂਤਰੀ ਸੰਸਥਾ ਨੇ ਸਾਂਝੀ ਕੀਤੀ ਹੈ।
ਬਿਹਾਰ ਦੇ ਭਾਗਲਪੁਰ ਵਿੱਚ ਮਹਾਭਾਰਤ ਦੀ ਕਹਾਣੀ ਕਲਯੁੱਗ ਵਿਚ ਦੁਹਰਾਈ ਗਈ ਹੈ। ਇੱਥੇ ਇੱਕ ਪਤੀ ਅਪਣੀ ਪਤਨੀ ਨੂੰ ਜੂਏ ਵਿਚ ਹਾਰ ਗਿਆ, ਐਨਾ ਹੀ ਨਹੀਂ ਜਦੋਂ ਪਤਨੀ ਨੇ ਜੁਆਰੀਆਂ ਦੇ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਕਲਯੁਗੀ ਪਤੀ ਨੇ
ਤਿੰਨ ਸਾਲ ਪਹਿਲਾਂ 2017 ਵਿਚ ਈਰਾਨ 'ਚ ਜਨਤਾ ਨੂੰ ਭੜਕਾ ਕੇ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਾਉਣ ਦੇ ਦੋਸ਼ ਤਹਿਤ ਪੱਤਰਕਾਰ ਰੂਹੁੱਲ੍ਹਾ ਜਮ ਨੂੰ ਸ਼ਨੀਵਾਰ ਫਾਂਸੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਘਟਨਾ ਪਿੱਛੋਂ ਇਕ ਸਾਲ ਤੱਕ ਫਰਾਂਸ ਵਿਚ
ਸਮਾਜ ਵਿਚ ਲੜਕੀਆਂ ਅਤੇ ਔਰਤਾਂ ਨਾਲ ਛੇੜਛਾੜ ਅਤੇ ਜਿਸਮਾਨੀ ਸ਼ੋਸ਼ਣ ਦੀਆਂ ਵਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਦੀ ਉਧਵ ਸਰਕਾਰ ਸਖ਼ਤ ਹੋ ਗਈ ਹੈ।
ਥਾਣਾ ਸਰਹਾਲੀ ਪੁਲਿਸ ਨੇ 40 ਸਾਲਾ ਮਹਿਲਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ ਤਿੰਨ ਜਣਿਆ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਹਨਾਂ ਦੀ ਪੁਲਿਸ ਵੱਲੋਂ ਹਾਲੇ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਟਾਂਡਾ 'ਚ 6 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਉਪਰੰਤ ਜਿੰਦਾ ਸਾੜਨ ਦਾ ਮਾਮਲਾ ਹਾਲੇ ਠੰਡਾ ਨਹੀਂ ਹੋਇਆ ਕਿ ਬਰਨਾਲਾ 'ਚ 4 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਬਰ ਜਨਾਹ ਗੁਆਂਢ 'ਚ ਰਹਿੰਦੇ 17 ਸਾਲਾ ਲੜਕੇ ਵੱਲੋਂ ਕੀਤਾ ਗਿਆ ਹੈ। ਘਟਨਾ ਪਿੰਡ ਦਾਨਗੜ ਦੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੱਛਮੀ ਲੰਡਨ ਵਿਚ ਇੱਕ ਮਾਮੂਲੀ ਬਹਿਸ ਤੋਂ ਬਾਅਦ ਇੱਕ 69 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮੁਲਜ਼ਮ ਸਿੱਖ ਨੌਜਵਾਨ ਨੂੰ ਇੰਗਲੈਂਡ ਦੀ ਅਦਾਲਤ ਨੇ ਹੱਤਿਆ ਦਾ ਦੋਸ਼ੀ ਠਹਿਰਾਇਆ। ਇਸ ਮਾਮਲੇ ਵਿਚ ਅਦਾਲਤ ਦਸੰਬਰ ਵਿਚ ਸਜ਼ਾ ਸੁਣਾਵੇਗੀ। ਜਾਣਕਾਰੀ ਮੁਤਾਬਕ 36 ਸਾਲ ਦੇ ਗੁਰਜੀਤ ਸਿੰਘ ਲਾਲ ਨੇ ਗਲ਼ੀ ਵਿਚ ਥੁੱਕਣ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਐਲਨ ਇਸਚੇਈ 'ਤੇ ਹਮਲਾ ਕੀਤਾ ਸੀ।
ਅਲਵਰ ਦੀ ਵਿਸ਼ੇਸ਼ ਅਦਾਲਤ ਨੇ ਥਾਣਾਗਾਜੀ 'ਚ ਇਕ ਵਿਆਹੁਤਾ ਨਾਲ ਸਮੂਹਕ ਬਲਾਤਕਾਰ ਮਾਮਲੇ 'ਚ 4 ਦੋਸ਼ੀਆਂ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਇਸ ਘਟਨਾ ਦੀ ਵੀਡੀਉ ਬਣਾ ਕੇ