Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Punjab congress

ਤਿੰਨ ਮਹੀਨੇ ਬਾਅਦ ਚੋਣ ਜਾਬਤਾ ਲਾਗੂ ਹੋਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਨੂੰ ਕੁੱਝ ਕਰਨਾ ਪਵੇਗਾ

ਚੰਡੀਗੜ੍ਹ : ਪੰਜਾਬ ਵਿੱਚ ਨਵੇਂ ਮੁੱਖ ਮਤਰੀ ਦੀ ਅਗਵਾਈ ਵਿੱਚ ਬਣੀ ਨਵੀਂ ਕੈਬਿਨੇਟ ਕਮੇਟੀ ਕੋਲ ਪਿਛਲੇ ਕੈਬਿਨੇਟ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਸਿਰਫ ਤਿੰਨ ਮਹੀਨੇ ਬਾਕੀ ਹਨ ਕਿਉਂ ਫਿਰ ਅਗਲੀਆਂ ਚੋਣਾਂ ਲਈ ਚੋਣ ਜਾਬਤਾ ਲਾਗੂ ਹੋ ਜਾਵੇਗਾ।

ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਤਸਵੀਰਾਂ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦੇ ਮੰਤਰੀਆਂ ਵਲੋਂ ਐਤਵਾਰ ਨੂੰ ਪੰਜਾਬ ਰਾਜ ਭਵਨ ਵਿੱਚ ਸਹੁੰ ਚੁੱਕੀ ਗਈ । ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਕੈਬਨਿਟ ਵਿੱਚ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਉਪ ਮੁੱਖ ਮੰਤਰੀ ਓ ਪੀ ਸੋਨੀ ਸਟੇਜ ਤੇ ਮੌਜੂਦ ਰਹੇ।

ਪੰਜਾਬ ਕਾਂਗਰਸ ਨੇ ਨਵੀਂ ਕੈਬਨਿਟ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ : ਕਾਂਗਰਸ ਦੇ ਆਖਰ ਪੰਜਾਬ ਕੈਬਨਿਟ ਦੀ ਲਿਸਟ ਜਾਰੀ ਕਰ ਦਿਤੀ ਹੈ। ਇਸ ਵਿੱਚ ਵਿਵਾਦਾਂ ਵਿੱਚ ਰਹੇ ਰਾਣਾ ਗੁਰਜੀਤ ਸਿੰਘ ਦਾ ਵੀ ਨਾਂ ਸ਼ਾਮਲ ਹੈ। ਜਿਹੜੀ ਸੂਚੀ ਜਾਰੀ ਕੀਤੀ ਗਈ ਹੈ ਉਸ ਵਿਚ ਬ੍ਰਹਮ ਮਹਿੰਦਰਾ, ਮਨਪ੍ਰੀ

ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਪਿਆ ਰੱਫ਼ੜ

ਚੰਡੀਗੜ੍ਹ : ਜਿਵੇਂ ਕਿ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਅੱਜ ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਪਰ ਇਸ ਤਰ੍ਹਾਂ ਸੱਭ ਕੁੱਝ ਆਸਾਨੀ ਨਾਲ ਨਹੀਂ ਹੋ ਰਿਹਾ । ਦਰਅਸਲ ਕੈਬਨਿਟ ਵਿਚ ਜੋ ਨਵੇਂ ਮੰਤਰੀ ਬਣਾਏ ਜਾ 

ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਸੂਚੀ ਤਿਆਰ, ਐਲਾਨ ਭਲਕੇ

ਚੰਡੀਗੜ੍ਹ: ਪੰਜਾਬ ਦੀ ਨਵੀਂ ਕੈਬਨਿਟ ਦੀ ਸੂਚੀ ਲੱਗਭਗ ਤਿਆਰ ਕਰ ਲਈ ਗਈ ਹੈ ਅਤੇ ਅਧਿਕਾਰਤ ਤੌਰ ’ਤੇ ਇਸ ਦਾ ਐਲਾਨ ਭਲਕੇ ਯਾਨੀ ਕਿ ਐਤਵਾਰ ਨੂੰ ਕੀਤਾ ਜਾਵੇਗਾ। ਦਰਅਸਲ ਭਲਕੇ 15 ਵਿਧਾਇਕਾਂ ਨੂੰ ਕੈਬਨਿਟ ਮੰਤਰੀਆਂ ਦੀ 

ਨਵੇਂ ਮੁੱਖ ਮੰਤਰੀ ਦੇ ਆਉਂਦਿਆਂ ਦੀ ਚੇਅਰਮੈਨ ਬਦਲਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਬੀਤੇ ਕੱਲ ਦਿਨੇਸ਼ ਬੱਸੀ ਨੂੰ ਹਟਾ ਕੇ ਅੰਮ੍ਰਿਤਸਰ ਇੰਪਰੂਮੈਂਟ ਟਰੱਸਟ ਦਾ ਚੇਅਰਮੈਨ ਥਾਪਿਆ ਸੀ। ਅੰਮ੍ਰਿਤਸਰ ਇੰਪਰੂਵਮੈਂਟ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਦਮਨਦੀਪ ਸਿੰਘ ਨੇ ਅੱਜ ਬਆਦ ਦੁਪਹਿਰ ਸੰਖੇਪ ਸਮਾਗਮ ’ਚ ਚੇਅਰਮੈਨ ਵਜੋਂ ਅਹੁੱਦਾ ਸੰਭਾਲ ਲਿਆ। ਦਮਨਦੀਪ ਨਵਜੋਤ ਸਿੰਘ ਸਿੱਧੂ ਦੇ ਨਜਦੀਕੀ ਕੌਂਸਲਰ ਹਨ। ਇਸ ਦੌਰਾਨ ਨਵਜੋਤ ਸਿੱਧੂ ਜਾਂ ਉਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ 

ਮੁੱਖ ਸਕੱਤਰ ਨੂੰ ਝਟਕਾਉਣ ਮਗਰੋਂ ਹੁਣ ਬੋਰਡ/ਕਾਰਪੋਰੇਸ਼ਨ ਚੇਅਰਮੈਨਾਂ ਦੀ ਆਵੇਗੀ ਵਾਰੀ

ਚੰਡੀਗੜ੍ਹ : ਚਰਨਜੀਤ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਚਹੇਤਿਆਂ ਨੂੰ ਜਾਂ ਤਾਂ ਅਸਤੀਫ਼ੇ ਦੇਣੇ ਪੈ ਰਹੇ ਹਨ ਅਤੇ ਜਾਂ ਫਿਰ ਉਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ। ਇਸ ਸੱਭ ਦੀ ਲੜੀ ਵਿਚ ਹੁਣ ਦੇ ਅਧਿਕਾਰੀਆਂ ਤੇ ਚੇਅਰਮੈਨਾਂ ਦੀ ਵਾਰੀ ਆਉਣੀ ਸੰਭਾਵਕ ਜਾਪ ਰਹੀ ਹੈ। ਇਸ ਦੇ ਮੱਦੇਨਜ਼ਰ ਬੋਰਡ/ ਕਾਰਪੋਰੇਸ਼ਨ ਅਤੇ ਕਮਿਸ਼ਨ ਦੀ ਕੁਰਸੀ ’ਤੇ ਬਿਰਾਜਮਾਨ ਸਾਬਕਾ ਅਧਿਕਾਰੀਆਂ ਨੂੰ ਵੀ ਖਤਰੇ ਦੀ ਘੰਟੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ 2 ਹੋਰ ਅਹਿਮ ਨਿਯੁਕਤੀਆਂ

ਨਵੀਂ ਦਿੱਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਦੋ ਹੋਰ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ । ਪਹਿਲਾਂ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਸਕੱਤਰ ਪਰ

ਕਾਂਗਰਸ ਵਿਧਾਇਕ ਦਲ ਦੀ 11 ਵਜੇ ਵਾਲੀ ਬੈਠਕ ਰੱਦ

ਪੰਜਾਬ ਕਾਂਗਰਸ ਵਿੱਚ ਵੱਡਾ ਧਮਾਕਾ ਹੋ ਚੁੱਕੈ, ਨਤੀਜਾ ਛੇਤੀ ਆਵੇਗਾ ਸਾਹਮਣੇ

ਕਾਂਗਰਸੀ ਸੰਸਦ ਮੈਂਬਰਾਂ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਅੱਜ

 ਕੇਂਦਰੀ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ’ਚ ਚੱਲ ਰਹੇ ਕਿਸਾਨ ਅੰਦੋਲਨ, ਰੇਲ ਗੱਡੀਆਂ ਦੇ ਰੱਦ ਹੋਣ ਅਤੇ ਬਾਰਡਰ ਸਟੇਟ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਦੁਪਹਿਰ 12 ਵਜੇ ਦਿੱਲੀ ’ਚ ਬੈਠਕ ਹੋਵੇਗੀ। ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਅਤੇ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। 

Subscribe