ਡਰਾਈਵਿੰਗ ਲਾਇਸੈਂਸ ਅੱਜ ਦੇ ਸਮੇਂ ’ਚ ਸਾਡੇ ਲਈ ਸੱਭ ਤੋਂ ਜ਼ਰੂਰੀ ਦਸਤਾਵੇਜ਼ਾਂ ’ਚੋਂ ਇਕ ਹੈ। ਡਰਾਈਵਿੰਗ ਲਾਇਸੈਂਸ ਗੱਡੀ ਚਲਾਉਣ ਲਈ ਜ਼ਰੂਰੀ ਤਾਂ ਹੈ ਤੇ ਇਸ ਨੂੰ ਕਈ ਅਹਿਮ ਮੌਕਿਆਂ ’ਤੇ ਪਛਾਣ ਪੱਤਰ ਦੇ ਤੌਰ ’ਤੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।
ਇੰਗਲੈਂਡ ਦੇ ਮਿਡਲੈਂਡਸ ਖੇਤਰ ਦੇ ਇਕ ਸਕੂਲ ਵਿਚ ਇਕ ਅਧਿਆਪਕ ਵਲੋਂ ਕਲਾਸ ਵਿਚ ਪੈਗੰਬਰ ਮੁਹੰਮਦ ਦਾ ਇਤਰਾਜ਼ਯੋਗ ਕਾਰਟੂਨ ਦਿਖਾਉਣ ਦੇ ਮਾਮਲੇ ਵਿਚ ਅਧਿਆਪਕ ਨੂੰ ਮੁਅੱਤਲ ਕਰ ਦਿਤਾ ਗਿਆ।