31 ਸਾਲ ਦਾ ਰੈਪਰ ਰਫ਼ਤਾਰ ਦਾ ਕੋਰੋਨਾ ਪਾਜ਼ੇਟਿਵ ਨਿਕਲਿਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਹੋਮ ਕਵਾਰੰਟੀਨ ਕਰ ਲਿਆ ਹੈ। ਰਫ਼ਤਾਰ ਨੇ ਆਪਣੇ ਸੋਸ਼ਲ ਮੀਡਿਆ ਪੇਜ਼ 'ਤੇ ਇਸ ਦੀ ਜਾਣਕਾਰੀ ਦਿੱਤੀ।