ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆਕਾਂਡ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੇਰਾਰੀਵਲਨ ਦੀ ਪੈਰੋਲ ਸੋਮਵਾਰ ਨੂੰ ਇਕ ਹਫ਼ਤੇ ਲਈ ਵਧਾ ਦਿੱਤੀ। ਉਸਦਾ ਮੈਡੀਕਲ ਚੈੱਕਅਪ ਹੋਣਾ ਹੈ। ਜਸਟਿਸ ਐੱਲ ਨਾਗੇਸ਼ਵਰ ਰਾਓ, ਹੇਮੰਤ ਗੁਪਤਾ ਤੇ ਅਜੇ ਰਸਤੋਗੀ ਦੇ ਬੈਂਚ ਨੇ ਤਾਮਿਲਨਾਡੂ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ