ਸੋਨੂੰ ਸੂਦ ਦੇ ਪ੍ਰਸ਼ੰਸਕਾਂ ਲਈ ਇਹ ਵੀ ਵੱਡੀ ਖ਼ਬਰ ਹੈ।
ਡੇਰਾਬਸੀ ਸ਼ਹਿਰ ਦੀਆਂ ਬਦਹਾਲ ਸੜਕਾਂ ਜਿੱਥੇ ਆਮ ਲੋਕਾਂ ਦੇ ਲਈ ਪ੍ਰੇਸ਼ਾਨੀ ਦਾ ਕਾਰਣ ਬਣ ਰਹੀਆਂ ਹਨ ਉਥੇ ਹੀ ਨਗਰ ਕੌਂਸਲ 'ਚ ਸ਼ਹਿਰ ਵਾਸੀਆਂ ਦੀ ਸੁਣਨ ਵਾਲਾ ਕੋਈ ਨਹੀਂ। ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਬਦਹਾਲ ਸੜਕਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ। ਜਨਤਾ ਦੇ ਨੁਮਾਇੰਦੇ ਹੋਣ ਦਾ ਦਾਅਵਾ ਕਰਨ ਵਾਲੇ ਕਾਂਗਰਸੀ 'ਤੇ ਅਕਾਲੀ ਆਪਣੀ ਨਿੱਜੀ ਲੜਾਈ ‘ਚ ਰੁੱਝੇ ਹੋਏ ਹਨ।
ਪੰਜਾਬ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਮੋਹਾਲੀ-ਖਰੜ ਫਲਾਈਓਵਰ ਪ੍ਰਾਜੈਕਟ ਤਹਿਤ ਪਿੰਡ
ਬੱਸਾਂ ਰਾਹੀਂ ਪੰਜਾਬ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪੰਜਾਬ ਰੋਡਵੇਜ਼ ਨੇ ਦਿੱਲੀ ਮਾਰਗ 'ਤੇ ਸਾਰੀਆਂ ਬੱਸਾਂ ਦੀਆਂ ਸੇਵਾਵਾਂ ਰੋਕਣ ਦਾ ਫੈਸਲਾ ਲਿਆ ਹੈ। ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਅੰਦੋਲਨ ਕਾਰਨ ਪੰਜਾਬ ਰੋਡਵੇਜ਼ ਨੇ ਦਿੱਲੀ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ।
ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਕੁੰਡਾ ਇਲਾਕੇ ਵਿਚ ਬਰਾਤੀਆਂ ਨਾਲ ਭਰੀ ਬਲੈਰੋ ਤੇ ਟਰੱਕ ਵਿਚਕਾਰ ਵੀਰਵਾਰ ਰਾਤ ਨੂੰ ਟੱਕਰ ਹੋ ਗਈ, ਜਿਸ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 7 ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਨਵਾਬਗੰਜ ਥਾਣਾ ਖੇਤਰ ਤੋਂ ਬਾਰਾਤ ਨਾਲ ਵਾਪਸ ਆ ਰਹੇ ਸਨ।
ਲੰਬੀ ਉਡੀਕ ਮਗਰੋਂ ਚੰਡੀਗੜ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ 16 ਸਤੰਬਰ ਤੋਂ ਪੰਜਾਬ ਅਤੇ ਹਰਿਆਣਾ ਦੇ 16 ਜ਼ਿਲਿਆਂ ਲਈ ਬੱਸਾਂ ਚਲਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਨਾਂ ਬੱਸਾਂ ਵਿੱਚ ਫਿਲਹਾਲ 50 ਫੀਸਦੀ ਸਵਾਰੀਆਂ ਹੀ ਬੈਠਾਈਆਂ ਜਾ ਸਕਣਗੀਆਂ।