Saturday, November 23, 2024
 

SGPC

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ

ਹਰਜਿੰਦਰ ਸਿੰਘ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ

ਬਲਜੀਤ ਸਿੰਘ ਦਾਦੂਵਾਲ ਨੂੰ HSGPC ਦੇ ਪ੍ਰਧਾਨ ਅਹੁਦੇ ਤੋਂ ਹਟਾਇਆ

ਗੁਰਦੁਆਰਾ ਸਾਹਿਬ ’ਚ ਸੀਮਤ ਕੀਤੀ ਜਾਵੇਗੀ ਸਿਰੋਪਾਓ ਦੀ ਵਰਤੋਂ - ਐਡਵੋਕੇਟ ਧਾਮੀ

SGPC ਵੱਲੋਂ ਜਥੇਦਾਰ ਦੀ ਸੁਰੱਖਿਆ 'ਚ ਹਥਿਆਰਬੰਦ ਸਿੰਘਾਂ ਦਾ ਦਸਤਾ ਤਾਇਨਾਤ

ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਭਗਵੰਤ ਮਾਨ ਦਾ ਵੱਡਾ ਐਲਾਨ

ਗਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਮਾਮਲੇ 'ਚ ਬਰਖ਼ਾਸਤ SGPC ਮੁਲਾਜ਼ਮਾਂ ਨੂੰ ਅਦਾਲਤ ਨੇ ਦਿੱਤੀ ਰਾਹਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਪਹੁੰਚੇ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਕ ਹਫਤੇ ਦੇ ਦੌਰੇ ਉੱਤੇ ਪਾਕਿਸਤਾਨ ਪੁੱਜ ਗਏ ਹਨ। ਪਾਕਿਸਤਾਨ ਪੁੱਜਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

ਸ੍ਰੀ ਕੇਸਗੜ੍ਹ ਸਾਹਿਬ ਵਿੱਚ ਬੇਅਦਬੀ ਕਰਨ ਵਾਲਿਆਂ ਲਈ ਪਿੰਡ ਵਾਸੀਆਂ ਨੇ ਕੀਤਾ ਵੱਡਾ ਐਲਾਨ

ਬੀਤੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।

ਟੈਫੇ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਭੇਟ

ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਨਵੇਂ ਚੁਣੇ ਮੈਂਬਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Tokyo Olympics : ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗਿਆਨੀ ਹਰਪ੍ਰੀਤ ਸਿੰਘ ਨੇ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਦਿੱਤੀ ਧਾਰਮਿਕ ਸਜ਼ਾ

ਪਟਵਾਰੀ ਦੇ ਟੈਸਟ ਦੌਰਾਨ ਚੰਡੀਗੜ੍ਹ ’ਚ ਅੰਮ੍ਰਿਤਧਾਰੀ ਨੌਜੁਆਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿਖੇਦੀ

ਸ਼੍ਰੋ ਗੁ.ਪ੍ਰ.ਕ.ਸ੍ਰੀ ਅੰਮ੍ਰਿਤਸਰ ਵੱਲੋਂ ਧਾਰਮਿਕ ਲਾਇਬ੍ਰੇਰੀ ਤੇ ਬੱਚਿਆਂ ਨੂੰ ਵਜ਼ੀਫ਼ਾ ਦੇ ਕੇ ਕੀਤਾ ਸਨਮਾਨਤ

ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਮਮਦੋਟ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵੱਲੋਂ ਧਾਰਮਿਕ ਪੁਸਤਕਾਂ ਦੀ ਲਾਇਬਰੇਰੀ ਤੇ ਬੱਚਿਆਂ ਦੇ ਸਨਮਾਨ ਲਈ ਉਨ੍ਹਾਂ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।

‘ਗ੍ਰਹਿਣ’ ਦੇ ਰਿਲੀਜ਼ ਤੋਂ ਪਹਿਲਾਂ ਹੀ ਪਾਬੰਦੀ ਦੀ ਮੰਗ, ਕਿ ਹੈ ਪੂਰਾ ਮਾਮਲਾ ?

ਜੂਨ 1984 ਸਬੰਧੀ ਸ਼੍ਰੋਮਣੀ ਕਮੇਟੀ ਨੇ 37 ਸਾਲ ਬਾਅਦ ਲਿਆ ਅਹਿਮ ਫ਼ੈਸਲਾ

ਅੱਜ ਪੇਸ਼ ਹੋਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ

ਝਾਰਖੰਡ ਤੋਂ ਸਿੱਖ ਪ੍ਰਤੀਨਿਧਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ।

ਕਿਸਾਨਾਂ ਦੀ ਮਦਦ ਤੋਂ ਪਿਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ : ਬੀਬੀ ਜਗੀਰ ਕੌਰ

ਭਾਰਤ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬੇਰੁਖੀ ਵਾਲਾ : ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ

ਗੁਰਦਾਸਪੁਰ 'ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਇਸਤਰੀ ਸੰਮੇਲਨ

ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ

ਪੁਸਿਲ ਹਿਰਾਸਤ ਵਿੱਚ ਮਨਜਿੰਦਰ ਸਿੰਘ ਸਿਰਸਾ 🚨

ਸਥਾਨਕ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਸ ਤੋਂ ਵੱਧ ਹੋਰ ਕਮੇਟੀ ਮੈਂਬਰਾਂ ਨੂੰ ਬੀਤੀ ਰਾਤ ਪੀਲੀਭੀਤ ਤੋਂ

ਆਸਟ੍ਰੇਲੀਆ ਹਵਾਈ ਫੌਜ 'ਚ ਨਿਯੁਕਤ ਸਿਮਰਨ ਸੰਧੂ ਨੂੰ ਐਸਜੀਪੀਸੀ ਵੱਲੋਂ ਵਧਾਈ ☺️

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਬੁੱਧੀਜੀਵੀਆਂ ਨਾਲ ਪਲੇਠੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ। 

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਲਈ ਬੈੱਡ ਸ਼ੀਟਾਂ ਦੀ ਸੇਵਾ ਕਰਵਾਉਣ ਵਾਲੇ ਸ਼ਰਧਾਲੂ ਸਨਮਾਨਿਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਾਵਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਸ਼ਰਧਾਲੂਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। 

ਸ਼ਹੀਦ ਹਜ਼ਾਰਾ ਸਿੰਘ ਦੀ ਯਾਦ 'ਚ 27 ਜਨਵਰੀ ਨੂੰ ਹੋਵੇਗਾ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ। ਇਹ ਸਮਾਗਮ 27 ਜਨਵਰੀ 2021 ਨੂੰ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਹੋਵੇਗਾ। 

SGPC ਦੀ ਮੋਦੀ ਨੂੰ ਅਪੀਲ, ਅੜ੍ਹੀ ਛੱਡ ਕੇ ਖੇਤੀ ਕਾਨੂੰਨ ਵਾਪਸ ਲਏ ਜਾਣ

ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਖਿਲਾਫ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੂੰ ਐਸਜੀਪੀਸੀ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸਦੇ ਇਲਾਵਾ ਕਿਸਾਨਾਂ ਲਈ ਲੰਗਰ, ਮੈਡੀਕਲ ਸੇਵਾਵਾਂ, ਰਹਿਣ ਲਈ ਪ੍ਰਬੰਧ ਕਰਨ ਸਮੇਤ ਬੀਬੀਆਂ ਲਈ ਆਰਜ਼ੀ ਬਾਥਰੂਮਾਂ ਦੀ ਸਹੂਲਤ ਦਿੱਤੀ ਗਈ ਹੈ।

Farmers Protest : ਬੀਬੀਆਂ ਲਈ ਕੀਤਾ ਇਨ੍ਹਾਂ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਫਲੱਸ਼ਾਂ ਅਤੇ ਬਾਥਰੂਮਾਂ ਦੀ ਵਿਵਸਥਾ ਕਰਨ ਦੇ ਐਲਾਨ ਨੂੰ ਅਮਲ ਵਿਚ ਲਿਆਂਦਾ ਗਿਆ ਹੈ।

Farmers Protest : ਸ੍ਰੀ ਅਨੰਦਪੁਰ ਸਾਹਿਬ 'ਚ ਹੋਣ ਵਾਲੇ 100 ਸਾਲਾ ਸਥਾਪਨਾ ਦਿਵਸ ਸਮਾਗਮ ਰੱਦ

 ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਣ ਵਾਲੇ ਵਿਸ਼ਾਲ ਸਮਾਗਮ,ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਰੱਦ ਕਰ ਦਿੱਤੇ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਵੇਗਾ।

ਸਿੱਖ ਜੰਥੇਬੰਦੀਆਂ ਨੇ ਲਗਾਇਆ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਧਰਨਾ

 ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦਾ ਵਿਰੋਧ ਕਰਦਿਆਂ ਤੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸੰਘਰਸ਼ ਨੂੰ ਅੱਗੇ ਤੋਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜੱਥਾ ਸਿਰਲੱਥ ਖ਼ਾਲਸਾ ਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਮਾਰਚ ਕਰਦਿਆਂ ਘੰਟਾ ਘਰ ਗੇਟ ਅੱਗੇ ਤਿੰਨ ਘੰਟੇ ਧਰਨਾ ਲਾਇਆ ਗਿਆ। ਇਸ ਦੀ ਅਗਵਾਈ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ, ਭਾਈ ਬਲਬੀਰ ਸਿੰਘ ਮੁੱਛਲ, ਭਾਈ ਦਿਲਬਾਗ ਸਿੰਘ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਹਰਬੀਰ ਸਿੰਘ ਸੰਧੂ ਤੇ ਬਾਬਾ ਰਾਜਾ ਰਾਜ ਸਿੰਘ ਨਿਹੰਗ ਸਿੰਘ ਵਲੋਂ ਕੀਤੀ ਗਈ।

ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਸ਼੍ਰੋਮਣੀ ਕਮੇਟੀ ਦੀ ਚੋਣ ਲਈ ਤਿਆਰੀਆਂ ਮੁਕੰਮਲ, ਲਿਫ਼ਾਫ਼ੇ ਵਿਚੋਂ ਨਿਕਲੇਗਾ ਪ੍ਰਧਾਨ ?

ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਦਾ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪਾਵਨ ਸਰੂਪ ਅਟੈਚੀ 'ਚ ਬੰਦ ਕਰ ਕੇ ਪੂਨੇ ਲਿਜਾਂਦੇ ਹਵਾਈ ਅੱਡੇ 'ਤੇ ਫੜੇ ਪਿਓ-ਪੁੱਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੱਖ ਮਰਯਾਦਾ ਦੇ ਉਲਟ ਅਟੈਚੀ ਵਿਚ ਬੰਦ ਕਰਕੇ ਹਵਾਈ ਜਹਾਜ਼ ਰਾਹੀਂ ਪੂਨੇ ਲਿਜਾਣ ਦੀ ਦੋ ਵਿਅਕਤੀਆਂ ਵੱਲੋਂ ਕੀਤੀ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਪਾਵਨ ਸਰੂਪ ਨੂੰ ਇਕ ਥਾਂ ਤੋਂ ਦੂਜੀ ਥਾਂ ਲੈਜਾਣ ਦੀ ਇਕ ਮਰਯਾਦਾ ਹੈ। 

ਲੌਂਗੋਵਾਲ ਵੱਲੋਂ ਦੇਵੀਨਗਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। 

ਸ਼੍ਰੋਮਣੀ ਕਮੇਟੀ ਖਿਲਾਫ ਕੀਤੇ ਰੋਸ ਪ੍ਰਦਰਸ਼ਨ ਦੀ ਅੰਤ੍ਰਿੰਗ ਮੈਂਬਰਾਂ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ 'ਚ ਕੁਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ 'ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 40 ਦਿਨਾਂ ਤੋਂ ਸਤਿਕਾਰ ਕਮੇਟੀ ਦੇ ਨਾਮ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ

ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਦਬੋਚਿਆ

ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਕਤੂਬਰ 2020 ਨੂੰ ਪਿੰਡ ਦੁੱਲੇਵਾਲ ਵਿਖੇ ਕਿਸੇ ਨਾਮਲੂਮ ਵਿਅਕਤੀ ਵਲੋਂ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਖਿਲਾਰ ਦਿੱਤੇ ਸਨ।

SGPC ਪ੍ਰਤੀ ਸੂਬਾ ਸਰਕਾਰ ਦੀ ਮਨਸ਼ਾ ਠੀਕ ਨਹੀਂ,ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ : ਲੌਂਗੋਵਾਲ

ਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿੱਤਾ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ

ਲੌਂਗੋਵਾਲ ਨੇ ਝੜਪ ਦੌਰਾਨ ਜ਼ਖਮੀਂ ਹੋਏ ਐਸਜੀਪੀਸੀ ਮੁਲਾਜ਼ਮਾਂ ਦਾ ਜਾਣਿਆ ਹਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ• ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ

12
Subscribe