ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਵੱਡੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਯੂਪੀ ਐਸਟੀਐਫ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਵਿਚ ਸੱਭ ਤੋਂ ਲੋੜੀਂਦਾ ਮੁਲਜ਼ਮ ਵਿਕਾਸ ਦੂਬੇ ਸਵਾਰ ਸੀ।