Friday, November 22, 2024
 

Sachin Pailot

ਸਟਿੰਗ ਆਪ੍ਰੇਸ਼ਨ ਦੀ ਵੀਡੀਓ ਡਿਲੀਟ ਕਰਨ 'ਤੇ ਕਾਂਗਰਸ ਦਾ ਤੰਜ, ‘ਵਾਸ਼ਿੰਗ ਪਾਉਡਰ ਭਾਜਪਾ’

ਤ੍ਰਿਣਮੂਲ ਕਾਂਗਰਸ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਕਥਿਤ ਰਿਸ਼ਵਤ ਲੈਣ ਦੀ ਵੀਡੀਓ ਦੇ ਡਿਲੀਟ ਹੋਣ ਨੂੰ ਲੈ ਕੇ ਕਾਂਗਰਸ ਪਾਰਟੀ ਹਮਲਾਵਰ ਹੈ। ਕਾਂਗਰਸ ਨੇ ਇਲਜ਼ਾਮ ਲਗਾਇਆ ਹੈ ‘ਪਾਰਟੀ ਵਿਦ ਡਿਫਰੇਂਸ’ ਦਾ ਨਾਅਰਾ ਲਗਾਉਣ ਵਾਲੀ ਭਾਜਪਾ ਪਹਿਲਾਂ ਲੋਕਾਂ 'ਤੇ ਦੋਸ਼ ਲਾਉਂਦੀ ਹੈ ਅਤੇ ਫਿਰ ਰਾਜਨੀਤਿਕ ਫਾਇਦੇ ਲਈ ਆਪਣੇ ਨਾਲ ਲੈ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਸਾਰੇ ਦਾਗ ਧੋ ਲੈਂਦੀ ਹੈ। 

ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ, ਇਹ ਇਕ ਖ਼ਤਰਨਾਕ ਮਿਸਾਲ : ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ, ਇਹ ਉਦਾਹਰਣ ਖ਼ਤਰਨਾਕ ਹੈ ਅਤੇ ਦੇਸ਼ ਲਈ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਸੁਣਨਾ ਚਾਹੀਦਾ ਹੈ।

ਕਾਂਗਰਸ ਦੇ ਕੌਮੀ ਬੁਲਾਰੇ ਰਾਜੀਵ ਤਿਆਗੀ ਦਾ ਦੇਹਾਂਤ

ਪਾਇਲਟ ਨੇ ਰਾਹੁਲ ਅਤੇ ਪ੍ਰਿਯੰਕਾ ਨਾਲ ਕੀਤੀ ਮੁਲਾਕਾਤ, ਸੁਲ੍ਹਾ ਦੇ ਸੰਕੇਤ

ਰਾਜਸਥਾਨ ਵਿਧਾਨ ਸਭਾ ਦੇ ਤਜਵੀਜ਼ਸ਼ੁਦਾ ਇਜਲਾਸ ਤੋਂ ਕੁੱਝ ਦਿਨ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਰਾਜ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਰੁਕਣ ਦੀ ਉਮੀਦ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਦੇ ਘਰ ਹੋਈ ਮੁਲਾਕਾਤ ਦੌਰਾਨ ਲਗਗਭ ਦੋ ਘੰਟਿਆਂ ਤਕ ਚਰਚਾ ਹੋਈ।

Subscribe