Saturday, April 05, 2025
 

Security

ਸਿੱਧੂ ਮੂਸੇਵਾਲਾ ਮਾਮਲੇ ਤੋਂ ਬਾਅਦ ਮਨਕੀਰਤ ਔਲਖ ਨੇ ਮੰਗੀ ਸੁਰੱਖਿਆ

SGPC ਵੱਲੋਂ ਜਥੇਦਾਰ ਦੀ ਸੁਰੱਖਿਆ 'ਚ ਹਥਿਆਰਬੰਦ ਸਿੰਘਾਂ ਦਾ ਦਸਤਾ ਤਾਇਨਾਤ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 424 ਲੋਕਾਂ ਦੀ ਸੁਰੱਖਿਆ ਵਾਪਸ

ਭਗਵੰਤ ਮਾਨ ਨੇ 184 ਆਗੂਆਂ ਦੀ ਸੁਰੱਖਿਆ ਲਈ ਵਾਪਸ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੇ ਹੁਕਮ

ਕੁਮਾਰ ਵਿਸ਼ਵਾਸ ਨੂੰ ਮਿਲੀ Y ਸ਼੍ਰੇਣੀ ਦੀ ਸੁਰੱਖਿਆ

ਸੰਨੀ ਦਿਓਲ ਦੀ ਜਾਨ ਨੂੰ ਖਤਰਾ, ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

ਬਾਲੀਵੁੱਡ ਐਕਟਰ 'ਤੇ ਭਾਜਪਾ ਦੇ ਗੁਰਪਾਸਪੁਰ ਤੋਂ ਸਾਂਸਦ ਸੰਨੀ ਦਿਓਲ ਦੀ ਜਾਨ ਨੂੰ ਖਤਰਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਨੀ ਦਿਓਲ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ।

ਸ਼ਾਕਿਬ ਅਲ ਹਸਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਸੁਰੱਖਿਆ ਸਖਤ

ਬੰਗਲਾਦੇਸ਼ ਦੇ ਹਰਫਨਮੌਲਾ ਖਿਡਾਰੀ ਸ਼ਾਕਿਬ ਅਲ ਹਸਨ ਨੂੰ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਨੇ ਉਸਦੀ ਸੁਰੱਖਿਆ ਨੂੰ ਲੈ ਕੇ ਫੈਸਲਾ ਕੀਤਾ ਹੈ। BCB ਨੇ ਇਹ ਫੈਸਲਾ ਲਿਆ ਹੈ ਕਿ ਸ਼ਾਕਿਬ ਅਲ ਹਸਨ ਦੀ ਸੁਰੱਖਿਆ ਵਧਾਈ ਜਾਵੇਗੀ ਤੇ ਉਸ ਨੂੰ ਇਕ ਬਾਡੀਗਾਰਡ ਦਿੱਤਾ ਜਾਵੇਗਾ।

ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, ਦੋ ਅੱਤਵਾਦੀ ਢੇਰ, ਇੰਟਰਨੈੱਟ ਸੇਵਾਵਾਂ ਠੱਪ

Subscribe