ਆਸਟ੍ਰੇਲੀਆ ਦੇ ਸੈਵਨ ਵੈਸਟ ਮੀਡੀਆ ਨੇ ਖ਼ਬਰਾਂ ਦੇ ਬਦਲੇ ਭੁਗਤਾਨ ਲਈ ਦਿੱਗਜ਼ ਟੇਕ ਫਰਮ ਗੂਗਲ ਨਾਲ ਸਮਝੌਤਾ ਕੀਤਾ ਹੈ। ਸੋਮਵਾਰ ਨੂੰ ਇਸ ਸਮਝੌਤੇ ਦਾ ਐਲਾਨ ਕੀਤਾ ਗਿਆ।
ਮੀਡੀਆ ਕੋਡ ਬਾਰੇ ਚੱਲ ਰਹੇ ਵਿਵਾਦ ਵਿਚਾਲੇ ਸਰਚ ਇੰਜਣ ਗੂਗਲ ਨੇ ਆਸਟ੍ਰੇਲੀਆ ‘ਚ ਨਿਊਜ਼ ਸ਼ੋਅ-ਕੇਸ ਪਲੇਟਫਾਰਮ ਲਾਂਚ ਕੀਤਾ ਹੈ। ਖ਼ਾਸ ਗੱਲ ਇਹ ਹੈ