ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੂਬੇ ਅੰਦਰ ਲੋਕ ਲਹਿਰ ਬਣਦੀ ਜਾ ਰਹੀ ਹੈ ਜਿਸ ਦੇ ਤਹਿਤ ਹਰ ਕੋਈ ਪੁੱਜਦਾ ਸਰਦਾ ਯੋਗਦਾਨ ਕਿਸਾਨੀ ਸੰਘਰਸ਼ ਵਿਚ ਪਾ ਰਿਹਾ ਹੈ।