ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਆਏ ਦਿਨ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਬੀਤੇ ਦਿਨੀ ਕੀਤੇ ਟਵੀਟ ਨੇ ਕੰਗਨਾ ਦੀਆਂ ਮੁਸ਼ਕਲਾਂ ਵਿਚ ਇਜ਼ਾਫਾ ਕੀਤਾ ਹੈ ਅਤੇ ਇਸ ਲਈ ਕੰਗਨਾ ਨੂੰ ਹਰ ਪਾਸਿਓਂ ਫਿਟਕਾਰਾਂ ਪੈ ਰਹੀਆਂ ਹਨ।
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰਗ ਕਨੇਕਸ਼ਨ ਸਾਹਮਣੇ ਆਉਣ ਮਗਰੋਂ ਸੰਸਦ ਤੋਂ ਸੜਕ ਤੱਕ ਬਹਿਸ ਛਿੜ ਗਈ ਹੈ। NCB ਇਸ ਮਾਮਲੇ ਵਿੱਚ ਰਿਆ ਚੱਕਰਵਰਤੀ ਅਤੇ ਉਸ ਦੇ ਭਰਾ ਸਮੇਤ 18 ਲੋਕਾਂ ਨੂੰ