ਆਸਟ੍ਰੇਲੀਆ ਵਿੱਚ ਠੰਢ ਨੇ ਆਪਣੀ ਦਸਤਕ ਦੇ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵੀ ਡਿੱਗ ਸਕਦਾ ਹੈ।
ਆਰਕਟਿਕ ਸਰਕਲ ਤੋਂ ਚੱਲੀਆਂ ਬਰਫੀਲੀਆਂ ਹਵਾਵਾਂ ਕਾਰਣ ਯੂਰਪ ਵਿਚ ਬਰਫਬਾਰੀ ਦਾ ਦੌਰ ਜਾਰੀ ਹੈ।
ਰੂਸ ਦੇ ਸ਼ਹਿਰ ਵੋਰਕੁਤਾ ਵਲੋਂ 17 ਕਿਮੀ ਦੂਰ ਵਸਿਆ ਇਕ ਕਸਬਾ ਅੱਜਕਲ ਜੰਮਿਆ ਦਿਖਾਈ ਦੇ ਰਿਹਾ ਹੈ।
ਅਮਰੀਕਾ ਵੇਰਗੇ ਦੇਸ਼ ਵਿਚ ਠੰਢ ਐਨੀ ਕੂ ਵੱਧ ਗਈ ਹੈ ਕਿ ਜਰਨਾ ਵੀ ਔਖਾ ਹੋ ਗਿਆ ਹੈ।
ਰੇਗਿਸਤਾਨ ਅਤੇ ਭਿਆਨਕ ਗਰਮੀ ਲਈ ਪ੍ਰਸਿੱਧ ਸਾਊਦੀ ਅਰਬ ਵਿਚ ਅਚਾਨਕ ਹੋਈ ਭਾਰੀ ਬਰਫਬਾਰੀ ਨਾਲ ਹਰ ਕੋਈ ਹੈਰਾਨ ਹੈ।
ਕਸ਼ਮੀਰ ਦੇ ਕਈ ਇਲਾਕਿਆਂ ’ਚ ਸਨਿਚਰਵਾਰ ਨੂੰ ਘੱਟੋ-ਘੱਟ ਤਾਪਮਾਨ ਵਿਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਘਾਟੀ ’ਚ ਠੰਢ ਦਾ ਕਹਿਰ ਹੋਰ
ਵੇਂ ਸਾਲ ਦੇ ਆਗਮਨ ਨੂੰ ਲੈ ਕੇ ਦੇਸ਼ ਦੇ ਕੋਨੇ-ਕੋਨੇ ਤੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਪੁਲਿਸ ਵਿਭਾਗ ਉਨ੍ਹਾਂ ਦੀ ਆਉਭਗਤ ਵਿੱਚ ਲਗਾ ਹੈ, ਤਾਂਕਿ ਸੈਲਾਨੀਆਂ ਦੇ ਮਨਾਲੀ ਆਗਮਨ 'ਤੇ ਕੋਈ ਔਖਿਆਈ ਨਾ ਹੋਵੇ ਪਰ ਬੁੱਧਵਾਰ ਨੂੰ ਮਨਾਲੀ ਦੇ ਗਰੀਨ ਟੈਕਸ ਬੈਰਿਅਰ ਤੋਂ ਲੈ ਕੇ ਮਨਾਲੀ ਤੱਕ ਇੰਨਾ ਜਾਮ ਰਿਹਾ
ਪੋਹ ਦੇ ਮਹੀਨੇ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ ਪਰ ਹੁਣ ਕੁਝ ਦਿਨਾਂ ਤੋਂ ਕੜਾਕੇ ਦੀ ਠੰਡ ਦੇ ਨਾਲ-ਨਾਲ ਧੁੰਦ ਵੀ ਪੈ ਰਹੀ ਹੈ। ਅੱਜ ਤੋਂ ਦਿੱਲੀ, ਪੰਜਾਬ, ਹਰਿਆਣਾ, ਰਾਸਜਥਾਨ ਦੇ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲ ਗਿਆ ਹੈ। ਰਾਜ ਦੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਗਿਆ ਹੈ।
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਭਾਰੀ ਬਰਫ਼ਬਾਰੀ ਮਗਰੋਂ ਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੁਰਮੁਲ ਪਿੰਡ 'ਚ ਮੋਹਲੇਧਾਰ ਮੀਂਹ ਪੈਣ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ 8 ਪਰਿਵਾਰਾਂ ਨੂੰ ਸੁਰੱਖਿਅਤ ਜਗ੍ਹਾ 'ਤੇ ਲਿਜਾਇਆ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ, ਖੁਸ਼ਕ ਮੌਸਮ ਦੇ ਬਾਵਜੂਦ ਸ਼ੀਤ ਲਹਿਰ ਜਾਰੀ ਹੈ। ਪਿਛਲੇ ਦਿਨਾਂ ਵਿੱਚ ਹੋਈ ਬਰਫਬਾਰੀ ਤੋਂ ਬਾਅਦ ਰਾਜ ਦੇ ਕਬਾਇਲੀ ਅਤੇ ਪਹਾੜੀ ਇਲਾਕਿਆਂ ਵਿੱਚ ਜੀਵਣ ਆਮ ਹੋ ਗਿਆ ਹੈ ਅਤੇ ਦਿਨ ਵੇਲੇ ਧੁੱਪ ਖਿੜ ਰਹੀ ਹੈ। ਪਰ ਘੱਟੋ ਘੱਟ ਤਾਪਮਾਨ ਨਿਰੰਤਰ ਘਟ ਰਿਹਾ ਹੈ। ਲਾਹੌਲ-ਸਪਿਤੀ ਅਤੇ ਕਿਨੌਰ ਵਿਚ ਪਾਰਾ ਸਿਫ਼ਰ ਤੋਂ ਹੇਠਾਂ ਪਹੁੰਚ ਗਿਆ ਹੈ।